ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ
ਪੀਐਚ.ਡੀ, ਮਾਸਟਰਜ਼ ਅਤੇ ਬੈਚਲਰਜ਼ ਦੇ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀਆਂ 315 ਡਿਗਰੀਆਂ, 102 ਮੈਰਿਟ ਸਰਟੀਫ਼ਿਕੇਟ ਅਤੇ 17 ਗੋਲਡ ਮੈਡਲ ਚੰਡੀਗੜ੍ਹ, 6 ਮਈ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਸੂਬੇ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਲੁਧਿਆਣਾ […]








