ਵਾਇਰਲ ਖਬਰਾਂ

balbir

ਗੁਰੂ ਨਾਨਕ ਇੰਸਟੀਚਿਊਟ  ਵਿਖੇ ਡਾ. ਬਲਬੀਰ ਸਿੰਘ ਨੇ ਸਿਖਲਾਈ ਕੇਂਦਰ ਦਾ ਉਦਘਾਟਨ ਕੀਤਾ

ਪਟਿਆਲਾ, 29 ਮਈ – ਗੁਰੂ ਨਾਨਕ ਇੰਸਟੀਚਿਊਟ ਆਫ ਮੈਡੀਕਲ ਟੈਕਨੋਲੋਜੀ, ਪਟਿਆਲਾ ਵਿੱਚ ਇੱਕ ਗੌਰਵਮਈ ਅਤੇ ਯਾਦਗਾਰ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿੱਥੇ ਪੰਜਾਬ ਦੇ ਮਾਨਯੋਗ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਵੇਂ ਸਥਾਪਿਤ ਫਰਸਟ ਏਡ ਟ੍ਰੇਨਿੰਗ ਸੈਂਟਰ ਦਾ ਉਦਘਾਟਨ ਕੀਤਾ ਗਿਆ। ਇਹ ਸਮਾਗਮ ਵਿਦਿਆਰਥੀਆਂ ਅਤੇ ਸਮਾਜ ਵਿੱਚ ਸਿਹਤ ਜਾਗਰੂਕਤਾ ਅਤੇ ਐਮਰਜੈਂਸੀ ਪ੍ਰਤੀਕਿਰਿਆ ਸਿੱਖਿਆ ਨੂੰ ਉਤਸ਼ਾਹਿਤ […]

ਗੁਰੂ ਨਾਨਕ ਇੰਸਟੀਚਿਊਟ  ਵਿਖੇ ਡਾ. ਬਲਬੀਰ ਸਿੰਘ ਨੇ ਸਿਖਲਾਈ ਕੇਂਦਰ ਦਾ ਉਦਘਾਟਨ ਕੀਤਾ Read More »

crime

ਛੋਟੇ ਬਚਿਆਂ ਦਾ ਸ਼ੋਸ਼ਣ ਕਰਨ ਵਾਲੇ ਕੈਨੇਡੀਅਨ ਨਾਗਰਿਕ ਨੂੰ 33 ਸਾਲ ਦੀ ਸੁਣਾਈ ਸਜਾ

ਚੰਡੀਗੜ੍ਹ, 29 ਮਈ : ਕੈਨੇਡਾ ਅੰਦਰ ਛੋਟੇ ਬਚਿਆਂ ਦਾ ਸੋਸਣ ਕਰਨ ਵਾਲੇ ਇਕ ਕੈਨੇਡੀਅਨ ਨਾਗਰਿਕ ਨੂੰ 33 ਸਾਲ ਕੈਦ ਦੀ ਸਜਾ ਸੁਣਾਈ ਗਈ ਹੈ। ਇਸ ਮਾਮਲੇ ਨੇ ਅੰਤਰਰਾਸ਼ਟਰੀ ਪੱਧਰ ਤੇ ਚਿੰਤਾ ਪੈਦਾ ਕਰ ਦਿਤੀ ਹੈ। ਜਾਣਕਾਰੀ ਦੇਅਨੁਸਾਰ ਦੋਸ਼ੀ ਨੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਬੱਚਿਆਂ ਨਾਲ ਸੰਪਰਕ ਬਣਾਇਆ ਅਤੇ ਉਨ੍ਹਾਂ ਨੂੰ ਭਰਮਿਤ ਕਰਕੇ ਅਸ਼ਲੀਲ ਸਮੱਗਰੀ

ਛੋਟੇ ਬਚਿਆਂ ਦਾ ਸ਼ੋਸ਼ਣ ਕਰਨ ਵਾਲੇ ਕੈਨੇਡੀਅਨ ਨਾਗਰਿਕ ਨੂੰ 33 ਸਾਲ ਦੀ ਸੁਣਾਈ ਸਜਾ Read More »

vote

ਨਗਰ ਨਿਗਮ ਤੇ ਨਗਰ ਕੌਸਲ ਚੋਣਾਂ : ਆਪ ਨੇ ਕਈ ਸ਼ਹਿਰਾਂ ਵਿਚ ਬਣਾਈ ਚੜਤ

ਚੰਡੀਗੜ੍ਹ, 29 ਮਈ : ਨਗਰ ਨਿਗਮ ਅਤੇ ਨਗਰ ਕੌਸਲ ਚੋਣਾਂ ਦੇ ਅੱਜ ਆਏ ਨਤੀਜਿਆਂ ਦੇ ਦੌਰਾਨ ਪੰਜਾਬ ਅੰਦਰ ਆਮ ਆਦਮੀ ਪਾਰਟੀ ਨੇ ਕਈ ਸ਼ਹਿਰਾਂ ਅੰਦਰ ਆਪਣੀ ਚੜਤ ਬਣਾਈ ਹੈ। ਜਿਕਰਯੋਗ ਹੈ ਕਿ ਪੰਜਾਬ ਵਿੱਚ 8 ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 20 ਨਗਰ ਪੰਚਾਇਤਾਂ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁੱਕਰਵਾਰ ਸਵੇਰੇ 8 ਵਜੇ ਤੋਂ ਸ਼ੁਰੂ

ਨਗਰ ਨਿਗਮ ਤੇ ਨਗਰ ਕੌਸਲ ਚੋਣਾਂ : ਆਪ ਨੇ ਕਈ ਸ਼ਹਿਰਾਂ ਵਿਚ ਬਣਾਈ ਚੜਤ Read More »

model

ਰਾਸ਼ਟਰੀ ਕਿਸ਼ੋਰ ਸਵਾਸਥ  ਕਾਰਿਆਕ੍ਰਮ ਤਹਿਤ ਵਿਸ਼ਵ ਮਾਹਵਾਰੀ ਸਵੱਛਤਾ ਦਿਵਸ ਮੌਕੇ ਸੇਮੀਨਾਰ

ਪਟਿਆਲਾ 29 ਮਈ –  ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਤੇ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਦੇ ਹੁਕਮਾਂ ਅਨੁਸਾਰ ਸਰਕਾਰੀ ਸੀਨੀਅਰ ਸੈਕ਼ੰਡਰੀ ਸਮਾਰਟ ਸਕੂਲ ਮਾਡਲ ਟਾਉਨ ਪਟਿਆਲਾ ਵਿਖੇ ਜਿਲ੍ਹੇ ਦੀ ਆਰ.ਬੀ.ਐਸ.ਕੇ. ਦੀ ਟੀਮ ਵੱਲੋਂ ਰਾਸ਼ਟਰੀ ਕਿਸ਼ੋਰ ਸਵਾਸਥ  ਕਾਰਿਆਕ੍ਰਮ ਤਹਿਤ ਵਿਸ਼ਵ ਮਾਹਵਾਰੀ ਸਵੱਛਤਾ ਦਿਵਸ ਮੌਕੇ ਸੇਮੀਨਾਰ ਕੀਤਾ ਗਿਆ। ਜਿਲ੍ਹਾ ਟੀਕਾਕਰਨ ਅਫਸਰ ਡਾ.ਕੁਸ਼ਲਦੀਪ ਗਿੱਲ ਨੇ ਦੱਸਿਆ

ਰਾਸ਼ਟਰੀ ਕਿਸ਼ੋਰ ਸਵਾਸਥ  ਕਾਰਿਆਕ੍ਰਮ ਤਹਿਤ ਵਿਸ਼ਵ ਮਾਹਵਾਰੀ ਸਵੱਛਤਾ ਦਿਵਸ ਮੌਕੇ ਸੇਮੀਨਾਰ Read More »

maan

ਅਰਧ ਚੇਤਨਾ ਤੋਂ ਚੇਤਨਾ ਵੱਲ ਉਡਾਨ ਅਧਿਆਤਮਕਤਾ ਹੈ— ਡਾ. ਤੇਜਵੰਤ ਮਾਨ

ਪਟਿਆਲਾ, 29 ਮਈ : ਪੰਜਾਬੀ ਸਾਹਿਤ ਸਭਾ ਸੰਗਰੂਰ (ਰਜਿ.) ਵੱਲੋਂ ਪੁਸਤਕ ਲੋਕ ਅਰਪਣ ਅਤੇ ਵਿਚਾਰ ਚਰਚਾ ਦਾ ਆਯੋਜਨ ਮਾਨ ਹਾਊਸ ਸੰਗਰੂਰ ਵਿਖੇ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਡਾ. ਤੇਜਵੰਤ ਮਾਨ ਡਾ. ਸਾਹਿਤ ਰਤਨ ਨੇ ਕੀਤੀ। ਡਾ. ਰਾਕੇਸ਼ ਸ਼ਰਮਾ ਸਵਾਮੀ ਅਨੰਦਗਣਤਵ ਦੀ ਪੁਸਤਕ ਅਧਿਆਸ ਸੇ ਅਧਿਆਤਮ ਸਫ਼ਰ ਲੋਕ ਆਰਪਣ ਕੀਤੀ ਗਈ। ਪੁਸਤਕ ਵਿੱਚ ਡਾ. ਰਾਕੇਸ਼ ਸ਼ਰਮਾ

ਅਰਧ ਚੇਤਨਾ ਤੋਂ ਚੇਤਨਾ ਵੱਲ ਉਡਾਨ ਅਧਿਆਤਮਕਤਾ ਹੈ— ਡਾ. ਤੇਜਵੰਤ ਮਾਨ Read More »

cm maan

ਮੁੱਖ ਮੰਤਰੀ ਮਾਨ ਨੇ ਪਿੰਡ ਸੀਚੇਵਾਲ ਪਹੁੰਚ ਕੀਤਾ ਨਵੇ ਐਸਟ੍ਰੋਟਰਫ ਦਾ ਉਦਘਾਟਨ

ਜਲੰਧਰ, 29 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਿੰਡ ਸੀਚੇਵਾਲ ਪਹੁੰਚ ਕੇ ਸੰਤ ਬਾਬਾ ਅਵਤਾਰ ਸਿੰਘ ਜੀ ਦੀ 38ਵੀਂ ਬਰਸੀ ਮੌਕੇ ਕਰਵਾਏ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਜਿਥੇ ਹਾਜਰੀ ਲਵਾਈ, ਉਥੇ ਉਨਾ ਸਮਾਗਮ ਦੌਰਾਨ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿੱਚ ਨਵੇਂ ਐਸਟ੍ਰੋਟਰਫ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਖੇਡ ਪ੍ਰੇਮੀਆਂ ਅਤੇ

ਮੁੱਖ ਮੰਤਰੀ ਮਾਨ ਨੇ ਪਿੰਡ ਸੀਚੇਵਾਲ ਪਹੁੰਚ ਕੀਤਾ ਨਵੇ ਐਸਟ੍ਰੋਟਰਫ ਦਾ ਉਦਘਾਟਨ Read More »

kewal

ਪੰਜਾਬ ਭਾਜਪਾ ਨੇ ਕੇਵਲ ਸਿੰਘ ਢਿਲੋ ਨੂੰ ਲਾਇਆ ਨਵਾਂ ਮੁਖੀ

ਚੰਡੀਗੜ੍ਹ, 28 ਮਈ : ਪੰਜਾਬ ਦੀ ਸਿਆਸਤ ਵਿੱਚ ਅਹਿਮ ਤਬਦੀਲੀ ਕਰਦਿਆਂ ਭਾਰਤੀ ਜਨਤਾ ਪਾਰਟੀ ਨੇ ਸੂਬਾ ਇਕਾਈ ਲਈ ਨਵੇਂ ਪ੍ਰਧਾਨ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਹਾਈਕਮਾਂਡ ਵੱਲੋਂ ਬਰਨਾਲਾ ਤੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿਲੋ ਨੂੰ ਪੰਜਾਬ ਭਾਜਪਾ ਦੀ ਕਮਾਨ ਸੌਂਪੀ ਗਈ ਹੈ। ਜਿਕਰਯੋਗ ਹੈ ਕਿ ਪਾਰਟੀ ਦੇ ਇਸ ਫ਼ੈਸਲੇ ਨੂੰ ਆਉਣ ਵਾਲੇ

ਪੰਜਾਬ ਭਾਜਪਾ ਨੇ ਕੇਵਲ ਸਿੰਘ ਢਿਲੋ ਨੂੰ ਲਾਇਆ ਨਵਾਂ ਮੁਖੀ Read More »

crime

ਆਪ ਨੇਤਾ ਤੇ ਅੰਮ੍ਰਿਤਸਰ ਵਿਚ ਹੋਈ ਤਾਬੜਤੋੜ ਫਾਇਰਿੰਗ, ਗੰਭੀਰ ਜਖਮੀ

ਅੰਮ੍ਰਿਤਸਰ, 28 ਮਈ : ਪੰਜਾਬ ਅੰਦਰ ਕ੍ਰਾਇਮ ਦਾ ਗ੍ਰਾਫ ਦਿਨੋ ਦਿਨ ਵਧਦਾ ਜਾ ਰਿਹਾ ਹੈ। ਅੱਜ ਇਕ ਤਾਜਾ ਮਾਮਲੇ ਵਿਚ ਇਕ ਆਪ ਨੇਤਾ ਉਪਰ ਅੰਮ੍ਰਿਤਸਰ ਵਿਖੇ ਤਾਬੜਤੋੜ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਉਸਨੂੰ ਗੰਭੀਰ ਜਖਮੀ ਹਾਲਤ ਵਿਚ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਦੇ ਅਨੁਸਾਰ ਜ਼ਖ਼ਮੀ ਆਗੂ ਦੀ ਪਛਾਣ ਜੈਪਾਲ

ਆਪ ਨੇਤਾ ਤੇ ਅੰਮ੍ਰਿਤਸਰ ਵਿਚ ਹੋਈ ਤਾਬੜਤੋੜ ਫਾਇਰਿੰਗ, ਗੰਭੀਰ ਜਖਮੀ Read More »

bus

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਖੇੜੀ ਗੁਜਰਾਂ ਤੋਂ ਤੀਰਥ ਯਾਤਰੀਆਂ ਦੀ ਬੱਸ ਰਵਾਨਾ

ਪਟਿਆਲਾ 28 ਮਈ : ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖੇੜੀ ਗੁਜਰਾਂ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਸ਼ਰਧਾਲੂ ਮੌਜੂਦ ਰਹੇ। ਵਿਧਾਇਕ ਕੋਹਲੀ ਨੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਖੇੜੀ ਗੁਜਰਾਂ ਤੋਂ ਤੀਰਥ ਯਾਤਰੀਆਂ ਦੀ ਬੱਸ ਰਵਾਨਾ Read More »

gurdev

ਗੁਰਦੇਵ ਸਿੰਘ ਟਿਵਾਣਾ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ 

ਪਟਿਆਲਾ, 28 ਮਈ : ਆਮ ਆਦਮੀ ਪਾਰਟੀ ਦੇ ਸੀਨੀਅਰ ਯੂਥ ਆਗੂ ਗੁਰਦੇਵ ਸਿੰਘ ਟਿਵਾਣਾ ਨੇ ਅੱਜ ਪਰਮਾਤਮਾ ਅੱਗੇ ਅਰਦਾਸ ਅਤੇ ਸ੍ਰੀ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੇ ਨਾਲ ਬਿੰਦਰ ਕੌਰ ਨੇ ਵੀ ਵਾਈਸ ਚੇਅਰਪਰਸਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇੱਥੇ ਸਰਹਿੰਦ

ਗੁਰਦੇਵ ਸਿੰਘ ਟਿਵਾਣਾ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ  Read More »

Scroll to Top