ਸ਼ਹਿਰ ‘ਚ ਸੁਚਾਰੂ ਟ੍ਰੈਫਿਕ ਵਿਵਸਥਾ ਲਈ ਟ੍ਰੈਫਿਕ ਪੁਲਿਸ ਵੱਲੋਂ ਲੋਕਾਂ ਨੂੰ ਸਹਿਯੋਗ ਦੀ ਅਪੀਲ
ਪਟਿਆਲਾ, 27 ਦਸੰਬਰ : ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੀ 27 ਦਸੰਬਰ ਨੂੰ ਸੰਪੂਰਨਤਾ ਮਗਰੋਂ ਸ਼ਰਧਾਲੂਆਂ ਦੀ ਵਾਪਸੀ ਦੌਰਾਨ ਮਿਤੀ 27 ਦਸੰਬਰ ਦੀ ਦੁਪਹਿਰ ਤੋਂ ਬਾਅਦ 29 ਦਸੰਬਰ 2025 ਤੱਕ ਸਰਹਿੰਦ ਰੋਡ ਤੋਂ ਪਟਿਆਲਾ ਸ਼ਹਿਰ ਵੱਲ ਟਰੈਕਟਰ ਟਰਾਲੀਆਂ ਸਮੇਤ ਹੋਰ ਵਹੀਕਲਾਂ ਦਾ ਭਾਰੀ ਰਸ਼ ਰਹਿਣ ਦੇ ਮੱਦੇਨਜ਼ਰ ਟ੍ਰੈਫਿਕ ਪੁਲਿਸ ਪਟਿਆਲਾ ਨੇ ਸ਼ਹਿਰ ਵਾਸੀਆਂ ਤੇ ਰਾਹਗੀਰਾਂ ਨੂੰ […]
ਸ਼ਹਿਰ ‘ਚ ਸੁਚਾਰੂ ਟ੍ਰੈਫਿਕ ਵਿਵਸਥਾ ਲਈ ਟ੍ਰੈਫਿਕ ਪੁਲਿਸ ਵੱਲੋਂ ਲੋਕਾਂ ਨੂੰ ਸਹਿਯੋਗ ਦੀ ਅਪੀਲ Read More »








