ਫਿਰੋਜ਼ਪੁਰ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਨੀਤੀ ਆਯੋਗ ਵੱਲੋਂ 5 ਕਰੋੜ ਦੀ ਰਾਸ਼ੀ ਪ੍ਰਾਪਤ ਹੋਈ – ਧੀਮਾਨ
ਫਿਰੋਜ਼ਪੁਰ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਨੀਤੀ ਆਯੋਗ ਵੱਲੋਂ 5 ਕਰੋੜ ਦੀ ਰਾਸ਼ੀ ਪ੍ਰਾਪਤ ਹੋਈ – ਧੀਮਾਨ – ਫ਼ਿਰੋਜ਼ਪੁਰ ਡੈਲਟਾ ਰੈਕਿੰਗ ਦੇ ਅਧਾਰ’ ‘ਤੇ 94ਵੇਂ ਸਥਾਨ ਤੋਂ 7ਵਾਂ ਸਥਾਨ ‘ਤੇ ਪੁੱਜਾ – ਜ਼ਿਲ੍ਹੇ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਤੋਂ ਪ੍ਰੇਰਨਾਦਾਇਕ ਜ਼ਿਲ੍ਹਾ ਬਣਾਉਣ ਲਈ ਕੀਤੇ ਜਾ ਰਹੇ ਹਨ ਯਤਨ ਚੰਡੀਗੜ੍ਹ/ਫਿਰੋਜ਼ਪੁਰ 16 ਅਕਤੂਬਰ: ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਨੀਤੀ ਆਯੋਗ […]








