ਪੰਜਾਬ ਪੁਲਿਸ ਨੇ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਕੀਤਾ ਅਸਫ਼ਲ; ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਤਿੰਨ ਮੈਂਬਰ 2 ਪਿਸਤੌਲਾਂ ਸਮੇਤ ਕਾਬੂ
ਪੰਜਾਬ ਪੁਲਿਸ ਨੇ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਕੀਤਾ ਅਸਫ਼ਲ; ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਤਿੰਨ ਮੈਂਬਰ 2 ਪਿਸਤੌਲਾਂ ਸਮੇਤ ਕਾਬੂ – ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ – ਅੱਤਵਾਦੀ ਮੋਡਿਊਲ ਹਰਵਿੰਦਰ ਰਿੰਦਾ ਦੇ ਕਰੀਬੀ ਸਹਿਯੋਗੀ ਹਰਪ੍ਰੀਤ ਹੈਪੀ ਵੱਲੋਂ ਆਪਣੇ ਦੋ ਸਾਥੀਆਂ […]








