ਸਰਕਾਰ ਨੂੰ 700 ਕਰੋੜ ਰੁਪਏ ਦਾ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਜੁਆਇੰਟ ਡਾਇਰੈਕਟਰ ਫੈਕਟਰੀਜ਼ ਗ੍ਰਿਫਤਾਰ
ਮੁਹਾਲੀ ਦੀ ਫਿਲਿਪਸ ਫੈਕਟਰੀ ਨੂੰ ਅਣਅਧਿਕਾਰਿਤ ਤੌਰ ‘ਤੇ ਕੀਤਾ ਸੀ ਡੀਰਜਿਸਟਰ ਚੰਡੀਗੜ 2 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਤਫਤੀਸ਼ ਦੌਰਾਨ ਦੋਸ਼ੀ ਸਿੱਧ ਹੋਣ ਪਿੱਛੋਂ ਨਰਿੰਦਰ ਸਿੰਘ, ਜੁਆਇੰਟ ਡਾਇਰੈਕਟਰ, ਫੈਕਟਰੀਜ਼, ਕਿਰਤ ਵਿਭਾਗ, ਐਸ.ਏ.ਐਸ. ਨਗਰ ਮੁਹਾਲੀ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਉਪਰ ਦੋਸ਼ ਹੈ ਕਿ ਉਸਨੇ ਐਸ.ਏ.ਐਸ. ਨਗਰ ਸਥਿਤ ਫਿਲਿਪਸ ਫੈਕਟਰੀ ਨੂੰ ਅਣਅਧਿਕਾਰਿਤ ਤੌਰ ਤੇ ਡੀਰਜਿਸਟਰ […]







