ਪਟਿਆਲਾ ਲਈ ਬਦਨੁਮਾ ਦਾਗ ਬਣੇ ਕੂੜੇ ਦੇ ਵੱਡੇ ਢੇਰਾਂ ਤੋਂ ਜਲਦੀ ਮਿਲੇਗੀ ਨਿਜਾਤ- ਮੇਅਰ
ਪਟਿਆਲਾ, 23 ਦਸੰਬਰ — ਪਟਿਆਲਾ ਸ਼ਹਿਰ ਲਈ ਬਦਨੁਮਾ ਦਾਗ ਬਣੇ ਵੱਡੇ-ਵੱਡੇ ਕੂੜੇ ਦੇ ਢੇਰਾਂ ਤੋਂ ਜਲਦ ਨਿਜ਼ਾਤ ਮਿਲਣ ਜਾ ਰਹੀ ਹੈ। ਨਗਰ ਨਿਗਮ ਪਟਿਆਲਾ ਵੱਲੋਂ ਕੂੜਾ ਪ੍ਰਬੰਧਨ ਨੂੰ ਵਿਗਿਆਨਕ ਅਤੇ ਆਧੁਨਿਕ ਢੰਗ ਨਾਲ ਸੁਧਾਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਇਸ ਸਬੰਧ ਵਿੱਚ ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ […]
ਪਟਿਆਲਾ ਲਈ ਬਦਨੁਮਾ ਦਾਗ ਬਣੇ ਕੂੜੇ ਦੇ ਵੱਡੇ ਢੇਰਾਂ ਤੋਂ ਜਲਦੀ ਮਿਲੇਗੀ ਨਿਜਾਤ- ਮੇਅਰ Read More »








