ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਭਰੀ ਈਮੇਲ
ਦਿਲੀ, 18 ਦਸੰਬਰ : ਨਾਗਪੁਰ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਵਿੱਚ ਵੀਰਵਾਰ ਸਵੇਰੇ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਅਦਾਲਤੀ ਪ੍ਰਸ਼ਾਸਨ ਨੂੰ ਇੱਕ ਧਮਕੀ ਭਰੀ ਈਮੇਲ ਪ੍ਰਾਪਤ ਹੋਈ। ਇਸ ਮਿਲੀ ਈਮੇਲ ਤੋ ਬਾਅਦ ਪੁਲਸ ਪ੍ਰਸ਼ਾਸ਼ਨ ਨੇ ਤੁਰੰਤ ਕਾਰਵਾਈ ਕਰਦਿਆਂ ਸੁਰਖਿਆਪੂਰੀ ਤਰ੍ਹਾ ਵਧਾ ਦਿਤੀ। ਜਾਣਕਾਰੀ ਅਨੁਸਾਰ ਈਮੇਲ ਵਿੱਚ ਅਦਾਲਤ ਦੀ ਇਮਾਰਤ ਅੰਦਰ ਬੰਬ ਲਗਾਏ ਜਾਣ ਦਾ […]
ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਭਰੀ ਈਮੇਲ Read More »







