ਇਜ਼ਰਾਈਲ ਵੱਲ ਦੋ ਦਿਨਾਂ ਦੌਰੇ ’ਤੇ ਰਵਾਨਾ ਹੋਏ ਨਰਿੰਦਰ ਮੋਦੀ
ਨਵੀਂ ਦਿੱਲੀ, 25 ਫਰਵਰੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਇਜਰਾਈਲ ਦੇ ਦੋ ਦਿਨਾਂ ਦੇ ਦੌਰੇ ਲਈ ਰਵਾਨਾ ਹੋਏ ਹਨ। ਦਸ ਦਈਏ ਕਿ ਇਸ ਦੌਰੇ ਦੌਰਾਨ ਵਿਗਿਆਨ ਅਤੇ ਤਕਨਾਲੋਜੀ, ਖੇਤੀਬਾੜੀ, ਜਲ ਪ੍ਰਬੰਧਨ ਅਤੇ ਰੱਖਿਆ ਵਰਗੇ ਮਹੱਤਵਪੂਰਨ ਖੇਤਰਾਂ ਵਿੱਚ ਸਾਂਝੇ ਉਪਰਾਲਿਆਂ ਨੂੰ ਵਧਾਉਣ ’ਤੇ ਖ਼ਾਸ ਵਿਚਾਰ-ਵਟਾਂਦਰਾ ਹੋਵੇਗਾ। ਦੋਵੇਂ ਨੇਤਾ ਇਨ੍ਹਾਂ ਖੇਤਰਾਂ ਵਿੱਚ ਭਵਿੱਖੀ ਸਹਿਯੋਗ […]
ਇਜ਼ਰਾਈਲ ਵੱਲ ਦੋ ਦਿਨਾਂ ਦੌਰੇ ’ਤੇ ਰਵਾਨਾ ਹੋਏ ਨਰਿੰਦਰ ਮੋਦੀ Read More »









