ਗੁਰਦੇਵ ਸਿੰਘ ਟਿਵਾਣਾ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਪਟਿਆਲਾ, 28 ਮਈ : ਆਮ ਆਦਮੀ ਪਾਰਟੀ ਦੇ ਸੀਨੀਅਰ ਯੂਥ ਆਗੂ ਗੁਰਦੇਵ ਸਿੰਘ ਟਿਵਾਣਾ ਨੇ ਅੱਜ ਪਰਮਾਤਮਾ ਅੱਗੇ ਅਰਦਾਸ ਅਤੇ ਸ੍ਰੀ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੇ ਨਾਲ ਬਿੰਦਰ ਕੌਰ ਨੇ ਵੀ ਵਾਈਸ ਚੇਅਰਪਰਸਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇੱਥੇ ਸਰਹਿੰਦ […]









