ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰ ਔਰਤਾਂ ਨੂੰ ਆਈ.ਐਸ.ਆਈ ਮਾਰਕ ਦੀ ਮਹੱਤਤਾ ਬਾਰੇ ਦਿੱਤੀ ਸਿਖਲਾਈ
ਪਟਿਆਲਾ, 22 ਮਈ : ਅੱਜ ਭਾਰਤੀ ਮਾਨਕ ਬਿਊਰੋ (ਬੀਆਈਐਸ), ਪਰਵਾਣੂ ਸ਼ਾਖਾ ਵੱਲੋਂ ਪਰਵਾਣੂ ਸ਼ਾਖਾ ਦਫ਼ਤਰ ਦੇ ਨਿਰਦੇਸ਼ਕ ਅਤੇ ਮੁਖੀ ਸ਼੍ਰੀ ਐਸ.ਸੀ. ਨਾਇਕ ਦੀ ਪ੍ਰਧਾਨਗੀ ਹੇਠ ਪਟਿਆਲਾ ਵਿਖੇ ਔਰਤਾਂ ਦੀ ਅਗਵਾਈ ਵਾਲੇ ਸਵੈ-ਸਹਾਇਤਾ ਸਮੂਹਾਂ ਲਈ ਸ਼ਾਈਨ (ਸਟੈਂਡਰਡਜ ਹੈਲਪ ਇਨ ਫੋਰਮ ਐਂਡ ਨਰਚਰ ਇੰਪਾਵਰਡ ਵੂਮੈਨ) ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਸਿਖਲਾਈ ਦੌਰਾਨ ਇਨ੍ਹਾਂ ਮਹਿਲਾਵਾਂ ਨੂੰ ਆਈ.ਐਸ.ਆਈ ਮਾਰਕ ਅਤੇ […]
ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰ ਔਰਤਾਂ ਨੂੰ ਆਈ.ਐਸ.ਆਈ ਮਾਰਕ ਦੀ ਮਹੱਤਤਾ ਬਾਰੇ ਦਿੱਤੀ ਸਿਖਲਾਈ Read More »









