ਰਿਟਾਇਰਡ ਅਫਸਰਜ਼ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਵੱਲੋਂ ਵਾਈਸ ਚਾਂਸਲਰ ਨਾਲ ਵਿਸ਼ੇਸ਼ ਮੁਲਾਕਾਤ
ਪਟਿਆਲਾ, 19 ਮਈ — ਪੰਜਾਬੀ ਯੂਨੀਵਰਸਿਟੀ ਰਿਟਾਇਰਡ ਅਫਸਰਜ਼ ਵੈਲਫੇਅਰ ਐਸੋਸੀਏਸ਼ਨ (ਰਜਿ.) ਦੀ ਨਵੀਂ ਚੁਣੀ ਗਈ ਕਾਰਜਕਾਰਨੀ ਵੱਲੋਂ ਅੱਜ ਵਾਈਸ ਚਾਂਸਲਰ ਪ੍ਰੋਫੈਸਰ ਜਗਦੀਪ ਸਿੰਘ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਰਾਜਿੰਦਰ ਕੁਮਾਰ ਰੋਹਿਲਾ ਨੇ ਦੱਸਿਆ ਕਿ ਸੰਸਥਾ ਦੇ ਇਤਿਹਾਸ ਵਿੱਚ ਪਹਿਲੀ ਵਾਰ ਬੈਲੇਟ ਪੇਪਰ ਰਾਹੀਂ ਪਾਰਦਰਸ਼ੀ ਤਰੀਕੇ ਨਾਲ ਇਸ ਨਵੀਂ ਕਾਰਜਕਾਰਨੀ ਦੀ […]
ਰਿਟਾਇਰਡ ਅਫਸਰਜ਼ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਵੱਲੋਂ ਵਾਈਸ ਚਾਂਸਲਰ ਨਾਲ ਵਿਸ਼ੇਸ਼ ਮੁਲਾਕਾਤ Read More »









