ਮੰਡੌਰ ਵਿਖੇ ਚਲਾਈ ਗਈ ਡੇਂਗੂ ਵਿਰੋਧੀ ਜਨ ਜਾਗਰੂਕਤਾ ਮੁਹਿੰਮ
ਪਟਿਆਲਾ 15 ਮਈ – ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਸਿਹਤ ਵਿਭਾਗ ਨੇ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਦੀ ਅਗਵਾਈ ਹੇਠ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਵਿਸ਼ੇਸ ਤੌਰ ਤੇ ਡੇਂਗੂ ਵਿਰੋਧੀ ਮਾਸ ਜਾਗਰੂਕਤਾ ਡਰਾਈ ਡੇਅ ਅਭਿਆਨ ਚਲਾਇਆ। ਸਿਹਤ ਵਿਭਾਗ ਦੀ ਟੀਮਾਂ ਵੱਲੋਂ ਪਿੰਡ ਮੰਡੌਰ, ਨਾਭਾ ਰੋਡ ਵਿੱਖੇ ਸਪੈਸ਼ਲ ਮੁਹਿੰਮ ਚਲਾਉਦਿਆ ਪਿੰਡ ਵਿੱਚ […]
ਮੰਡੌਰ ਵਿਖੇ ਚਲਾਈ ਗਈ ਡੇਂਗੂ ਵਿਰੋਧੀ ਜਨ ਜਾਗਰੂਕਤਾ ਮੁਹਿੰਮ Read More »









