ਵਾਇਰਲ ਖਬਰਾਂ

juneja2

ਪੰਜਾਬ ਸਟੇਟ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਵੱਲੋਂ ਚੇਅਰਮੈਨ ਪੀਆਰਟੀਸੀ ਨਾਲ ਮੁਲਾਕਾਤ

ਪਟਿਆਲਾ, 14 ਮਈ : ਪੰਜਾਬ ਸਟੇਟ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ, ਪਟਿਆਲਾ ਦੇ ਅਹੁੱਦੇਦਾਰਾਂ ਅਤੇ ਮੈਂਬਰਾਂ ਨੇ ਐਡਵੋਕੇਟ ਹਰਪਾਲ ਜੁਨੇਜਾ, ਚੇਅਰਮੈਨ ਪੀਆਰਟੀਸੀ ਐਡਵੋਕੇਟ ਹਰਪਾਲ ਜੁਨੇਜਾ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਐਸੋਸੀਏਸ਼ਨ ਦੇ ਮੈਂਬਰਾਂ ਨੇ ਚੇਅਰਮੈਨ ਜੁਨੇਜਾ ਦੁਆਰਾ ਪੀਆਰਟੀਸੀ ਦੀ ਬਿਹਤਰੀ, ਯਾਤਰੀ ਸਹੂਲਤਾਂ ਵਿੱਚ ਸੁਧਾਰ ਅਤੇ ਪ੍ਰਬੰਧਕੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੀਤੇ ਜਾ ਰਹੇ […]

ਪੰਜਾਬ ਸਟੇਟ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਵੱਲੋਂ ਚੇਅਰਮੈਨ ਪੀਆਰਟੀਸੀ ਨਾਲ ਮੁਲਾਕਾਤ Read More »

chairman

ਗੁਰਦੇਵ ਸਿੰਘ ਟਿਵਾਣਾ ਬਣੇ ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ ਚੇਅਰਮੈਨ, ਬਿੰਦਰ ਕੌਰ ਉਪ ਚੇਅਰਪਰਸਨ

ਪਟਿਆਲਾ, 14 ਮਈ : ਨੌਜਵਾਨ ਆਗੂ ਗੁਰਦੇਵ ਸਿੰਘ ਟਿਵਾਣਾ ਨੂੰ ਅੱਜ ਜ਼ਿਲ੍ਹਾ ਪਰਿਸ਼ਦ ਪਟਿਆਲਾ ਦਾ ਚੇਅਰਮੈਨ ਚੁਣਿਆ ਗਿਆ ਹੈ। ਉਨ੍ਹਾਂ ਦੇ ਨਾਲ ਬਿੰਦਰ ਕੌਰ ਦੀ ਉਪ ਚੇਅਰਪਰਸਨ ਵਜੋਂ ਚੋਣ ਕੀਤੀ ਗਈ ਹੈ। ਸਰਬਸੰਮਤੀ ਨਾਲ ਚੁਣੇ ਗਏ ਇਨ੍ਹਾਂ ਦੋਵਾਂ ਨੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਹਲਕਾ ਸਮਾਣਾ ਦੇ ਐਮ.ਐਲ.ਏ ਸ. ਚੇਤਨ ਸਿੰਘ

ਗੁਰਦੇਵ ਸਿੰਘ ਟਿਵਾਣਾ ਬਣੇ ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ ਚੇਅਰਮੈਨ, ਬਿੰਦਰ ਕੌਰ ਉਪ ਚੇਅਰਪਰਸਨ Read More »

up

ਯੂਪੀ ‘ਚ ਤੂਫ਼ਾਨ ਦਾ ਕਹਿਰ : 70 ਦੇ ਕਰੀਬ ਲੋਕਾਂ ਦੀਆਂ ਗਈਆਂ ਜਾਨਾਂ, ਭਾਰੀ ਤਬਾਹੀ

ਲਖਨਊ, 14 ਮਈ 2026 : ਉੱਤਰ ਪ੍ਰਦੇਸ਼ ਵਿੱਚ ਬੀਤੇ ਦਿਨੀ ਆਏ ਭਾਰੀ ਤੂਫਾਨ ਕਾਰਨ ਭਾਰੀ ਤਬਾਹੀ ਦਾ ਮੰਜਰ ਦੇਖਣ ਨੂੰ ਮਿਲਿਆ ਹੈ, ਜਿਥੇ 70 ਦੇ ਕਰੀਬ ਲੋਕਾਂ ਦੀਆਂ ਜਾਨਾਂ ਗਈਆਂ ਹਨ। ਕਈ ਜ਼ਿਲ੍ਹਿਆਂ ਵਿੱਚ ਮੌਸਮ ਨੇ ਅਚਾਨਕ ਖ਼ਤਰਨਾਕ ਰੂਪ ਧਾਰਨ ਕਰ ਲਿਆ, ਜਿਸ ਕਾਰਨ ਕਈ ਲੋਕ ਜ਼ਖਮੀ ਵੀ ਹੋਏ। ਜਾਣਕਾਰੀ ਦੇ ਅਨੁਸਾਰ ਸਭ ਤੋਂ ਵੱਧ

ਯੂਪੀ ‘ਚ ਤੂਫ਼ਾਨ ਦਾ ਕਹਿਰ : 70 ਦੇ ਕਰੀਬ ਲੋਕਾਂ ਦੀਆਂ ਗਈਆਂ ਜਾਨਾਂ, ਭਾਰੀ ਤਬਾਹੀ Read More »

crime

ਜਲੰਧਰ ਬੀਐਸਐਫ ਕੈਂਪ ਧਮਾਕਾ ਮਾਮਲੇ ‘ਚ ਵੱਡੀ ਸਫਲਤਾ : ਇਕ ਕਾਬੂ

ਜਲੰਧਰ, 14 ਮਈ 2026 : ਬੀਤੇ ਕੁੱਝ ਦਿਨ ਪਹਿਲਾਂ ਜਲੰਧਰ ਵਿੱਚ ਬੀਐਸਐਫ ਕੈਂਪ ਦੇ ਬਾਹਰ ਹੋਏ ਆਈਈਡੀ ਧਮਾਕੇ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੂੰ ਅੱਜ ਵੱਡੀ ਸਫਲਤਾ ਹਾਸਲ ਹੋਈ ਹੈ, ਉਨਾ ਇਸ ਮਾਮਲੇ ਵਿਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਜਾਂਚ ਕਰ ਰਹੀਆਂ ਸੁਰੱਖਿਆ ਏਜੰਸੀਆਂ ਨੇ ਇਸ ਮਾਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ

ਜਲੰਧਰ ਬੀਐਸਐਫ ਕੈਂਪ ਧਮਾਕਾ ਮਾਮਲੇ ‘ਚ ਵੱਡੀ ਸਫਲਤਾ : ਇਕ ਕਾਬੂ Read More »

ed

ਈਡੀ ਨੇ ਗਮਾਡਾ ਦੇ ਟਾਊਨ ਪਲੈਨਰ ਨੂੰ ਕੀਤਾ ਗ੍ਰਿਫਤਾਰ, ਪੁੱਛਗਿਛ ਜਾਰੀ

ਚੰਡੀਗੜ੍ਹ, 14 ਮਈ 2026 : ਪੰਜਾਬ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਗਮਾਡਾ ਦੇ ਟਾਊਨ ਪਲੈਨਰ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸੰਬੰਧਿਤ ਅਧਿਕਾਰੀ ਨੂੰ ਜ਼ਮੀਨੀ ਮਾਮਲਿਆਂ ਨਾਲ ਜੁੜੀ ਜਾਂਚ ਲਈ ਜਲੰਧਰ ਦਫ਼ਤਰ ਵਿੱਚ ਤਲਬ ਕੀਤਾ ਗਿਆ ਸੀ। ਲੰਬੀ ਪੁੱਛਗਿੱਛ ਤੋਂ ਬਾਅਦ ਈਡੀ ਟੀਮ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਹਾਲਾਂਕਿ ਕੇਂਦਰੀ

ਈਡੀ ਨੇ ਗਮਾਡਾ ਦੇ ਟਾਊਨ ਪਲੈਨਰ ਨੂੰ ਕੀਤਾ ਗ੍ਰਿਫਤਾਰ, ਪੁੱਛਗਿਛ ਜਾਰੀ Read More »

multi

ਮਲਟੀਪਰਪਜ਼ ਸਕੂਲ ਦੀ ਨਿਧੀ ਨੇ ਕੀਤਾ ਟੌਪ : ਜਾਨਵੀ ਨੇ ਬਾਇਓਲੋਜੀ ‘ਚੋਂ ਲਏ 100 ਫੀਸਦੀ ਅੰਕ

​ਪਟਿਆਲਾ : 14 ਮਈ : ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੰਸਥਾ ਪੀ.ਐਮ. ਸ਼੍ਰੀ ਸਰਕਾਰੀ ਕੋ-ਐਡ ਮਲਟੀਪਰਪਜ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਵਿਦਿਆਰਥੀਆਂ ਨੇ ਸਾਲਾਨਾ ਨਤੀਜਿਆਂ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦੇ ਹੋਏ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ। ਸਕੂਲ ਪ੍ਰਿੰਸੀਪਲ ਮੈਡਮ ਵਿਜੇ ਕਪੂਰ ਦੀ ਯੋਗ ਅਗਵਾਈ ਹੇਠ ਸਕੂਲ ਵਿੱਚ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ

ਮਲਟੀਪਰਪਜ਼ ਸਕੂਲ ਦੀ ਨਿਧੀ ਨੇ ਕੀਤਾ ਟੌਪ : ਜਾਨਵੀ ਨੇ ਬਾਇਓਲੋਜੀ ‘ਚੋਂ ਲਏ 100 ਫੀਸਦੀ ਅੰਕ Read More »

dal

ਸੀਬੀਐੱਸਈ 12ਵੀਂ ਦੇ ਨਤੀਜੇ : ਯਾਨਾਦੀਪ ਕੌਰ ਨੇ 99 ਫੀਸਦੀ ਅੰਕਾਂ ਨਾਲ ਕੀਤਾ ਟਾਪ

ਚੰਡੀਗੜ੍ਹ, 14 ਮਈ 2026 : ਸੀਬੀਐੱਸਈ ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਪਟਿਆਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਸਟ੍ਰੀਮਾਂ ਵਿੱਚ ਮੈਰਿਟ ਹਾਸਲ ਕੀਤੀ ਹੈ। ਖ਼ਾਸ ਕਰਕੇ ਬੁੱਢਾ ਦਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਕਾਮਰਸ ਸਟ੍ਰੀਮ ਦੀ ਵਿਦਿਆਰਥਣ ਯਾਨਾਦੀਪ ਕੌਰ ਨੇ 99 ਫੀਸਦੀ ਅੰਕ ਹਾਸਲ ਕਰਕੇ

ਸੀਬੀਐੱਸਈ 12ਵੀਂ ਦੇ ਨਤੀਜੇ : ਯਾਨਾਦੀਪ ਕੌਰ ਨੇ 99 ਫੀਸਦੀ ਅੰਕਾਂ ਨਾਲ ਕੀਤਾ ਟਾਪ Read More »

playway

12ਵੀਂ ਦੇ ਨਤੀਜਿਆਂ ‘ਚ ਪਟਿਆਲਾ ਦੀ ਧਾਕ, ਕੁੜੀਆਂ ਨੇ ਫਿਰ ਮਾਰੀ ਬਾਜ਼ੀ

ਪਟਿਆਲਾ, 14 ਮਈ 2026 : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਪਟਿਆਲਾ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੂਬੇ ਭਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਜ਼ਿਲ੍ਹੇ ਦੇ 59 ਵਿਦਿਆਰਥੀਆਂ ਨੇ ਸੂਬਾ ਮੈਰਿਟ ਸੂਚੀ ਵਿੱਚ ਜਗ੍ਹਾ ਬਣਾਈ, ਜਿਨ੍ਹਾਂ ਵਿੱਚੋਂ 37 ਲੜਕੀਆਂ ਅਤੇ 22 ਲੜਕੇ ਸ਼ਾਮਲ ਹਨ। ਇੱਕ ਵਾਰ

12ਵੀਂ ਦੇ ਨਤੀਜਿਆਂ ‘ਚ ਪਟਿਆਲਾ ਦੀ ਧਾਕ, ਕੁੜੀਆਂ ਨੇ ਫਿਰ ਮਾਰੀ ਬਾਜ਼ੀ Read More »

sondh

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਪਟਿਆਲਾ, 14 ਮਈ : ਪੰਜਾਬ ਦੇ ਕੈਬਿਨਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐਸਪੀਸੀਐਲ) ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿਖੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੌਜੂਦਗੀ ਵਿੱਚ ਬਿਜਲੀ ਮੰਤਰੀ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪੋਰਟਫੋਲਿਓ ਵਿੱਚ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ Read More »

juneja

ਪੀਆਰਟੀਸੀ ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਨਵਨਿਯੁਕਤ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਨਾਲ ਬੈਠਕ

ਪਟਿਆਲਾ, 14 ਮਈ : ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਅਦਾਰੇ ਦੇ ਨਵਨਿਯੁਕਤ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਨਾਲ ਬੈਠਕ ਕਰਕੇ ਪੀਆਰਟੀਸੀ ਦੀ ਹੋਰ ਬਿਹਤਰੀ ਲਈ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਚੇਅਰਮੈਨ ਨੇ ਨਵੇਂ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਨੂੰ ਵਧਾਈ ਦਿੰਦਿਆਂ ਸਵਾਗਤ ਕੀਤਾ। ਇਸ ਮੌਕੇ ਏ ਐਮ ਡੀ ਨਵਦੀਪ ਕੁਮਾਰ ਵੀ ਹਾਜ਼ਰ ਸਨ। ਐਡਵੋਕੇਟ ਹਰਪਾਲ ਜੁਨੇਜਾ

ਪੀਆਰਟੀਸੀ ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਨਵਨਿਯੁਕਤ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਨਾਲ ਬੈਠਕ Read More »

Scroll to Top