ਸਰਕਾਰੀ ਸਿਹਤ ਸੰਸਥਾਵਾਂ ਵਿੱਚ ਅੱਗ ਸੁਰੱਖਿਆ ਹਫ਼ਤਾ ਮਨਾਇਆ ਗਿਆ
ਪਟਿਆਲਾ 11 ਮਈ – ਸਿਵਲ ਸਿਰਜਨ ਡਾ.ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਪਟਿਆਲਾ ਦੀ ਸਮੂਹ ਸਰਕਾਰੀ ਸਿਹਤ ਸੰਸਤਾਵਾਂ ਵਿਖੇ 4 ਮਈ ਤੋਂ 10 ਮਈ ਤੱਕ ਅੱਗ ਸੁਰੱਖਿਆ ਹਫ਼ਤਾ ਮਨਾਇਆ ਗਿਆ। ਇਸ ਹਫ਼ਤੇ ਦਾ ਮੁੱਖ ਉਦੇਸ਼ ਸਟਾਫ਼ ਅਤੇ ਆਮ ਲੋਕਾਂ ਵਿੱਚ ਅੱਗ ਲੱਗਨ ਸਮੇਂ ਆਪਣੀ ਅਤੇ ਹੋਰਨਾ ਦੀ ਜਾਨ ਬਚਾਉਣਾ ਮੰਤਵ ਸੀ ਤਾਂ ਜੋ ਲੋਕ ਵੱਧ ਤੋਂ ਵੱਧ ਇਸ ਸਬੰਧੀ […]
ਸਰਕਾਰੀ ਸਿਹਤ ਸੰਸਥਾਵਾਂ ਵਿੱਚ ਅੱਗ ਸੁਰੱਖਿਆ ਹਫ਼ਤਾ ਮਨਾਇਆ ਗਿਆ Read More »









