ਨਗਰ ਨਿਗਮ ਕਮਿਸ਼ਨਰ ਵੱਲੋਂ ਸ਼ਹਿਰ ਵਿੱਚ ਸਾਫ਼-ਸਫ਼ਾਈ ਦਾ ਨਿਰੀਖਣ
ਪਟਿਆਲਾ, 6 ਫਰਵਰੀ : ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਪਰਮਜੀਤ ਸਿੰਘ ਨੇ ਸ਼ਹਿਰ ਦੀ ਸਫਾਈ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਤੇ ਖਾਸ ਤੌਰ ਉਤੇ ਤ੍ਰਿਪੜੀ ਏਰੀਏ ਵਿੱਚ ਸਫਾਈ ਸਬੰਧੀ ਅਚਨਚੇਤ ਚੈਕਿੰਗ ਕੀਤੀ। ਸ਼ਹਿਰ ਦਾ ਦੌਰਾ ਕਰਦਿਆਂ ਉਨ੍ਹਾਂ ਨੇ ਸੜਕਾਂ, ਗਲੀਆਂ, ਸਰਵਜਨਿਕ ਥਾਵਾਂ ਅਤੇ ਕੂੜਾ ਇਕੱਠਾ ਕਰਨ ਦੇ ਪ੍ਰਬੰਧਾਂ ਦੀ ਜਾਂਚ ਕੀਤੀ । ਪਰਮਜੀਤ ਸਿੰਘ ਨੇ […]
ਨਗਰ ਨਿਗਮ ਕਮਿਸ਼ਨਰ ਵੱਲੋਂ ਸ਼ਹਿਰ ਵਿੱਚ ਸਾਫ਼-ਸਫ਼ਾਈ ਦਾ ਨਿਰੀਖਣ Read More »









