ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵੱਲੋਂ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸਬੰਧੀ ਸੁਣਵਾਈ
ਪਟਿਆਲਾ, 4 ਮਈ : ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਸ੍ਰੀ ਚੰਦਨ ਗਰੇਵਾਲ ਨੇ ਅੱਜ ਨਗਰ ਨਿਗਮ ਪਟਿਆਲਾ ਦੇ ਸਫ਼ਾਈ ਕਰਮਚਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਪਟਾਰੇ ਲਈ ਮੇਅਰ ਸ੍ਰੀ ਕੁੰਦਨ ਗੋਗੀਆ ਅਤੇ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਨਾਲ ਵਿਸਥਾਰਪੂਰਵਕ ਬੈਠਕ ਕੀਤੀ। ਇਸ ਮੌਕੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਤੋਂ ਇਲਾਵਾ ਏ.ਡੀ.ਸੀ. (ਸ਼ਹਿਰੀ ਵਿਕਾਸ) […]
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵੱਲੋਂ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸਬੰਧੀ ਸੁਣਵਾਈ Read More »









