ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਨੇ ਤ੍ਰਿਪੜੀ ਇਲਾਕੇ ਵਿਖੇ ਸਾਫ਼-ਸਫ਼ਾਈ ਪ੍ਰਬੰਧਨ ਦੀ ਅਚਨਚੇਤ ਚੈਕਿੰਗ ਕੀਤੀ
ਪਟਿਆਲਾ, 31 ਜਨਵਰੀ : ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਨੇ ਤ੍ਰਿਪੜੀ ਏਰੀਏ ਵਿੱਚ ਸਾਫ਼-ਸਫ਼ਾਈ ਅਤੇ ਕੂੜਾ ਪ੍ਰਬੰਧਨ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਇਸ ਨਿਰੀਖਣ ਦਾ ਮੁੱਖ ਉਦੇਸ਼ ਇਸ ਇਲਾਕੇ ਵਿੱਚ ਸਫਾਈ ਵਿਵਸਥਾ ਦੀ […]









