ਵਾਇਰਲ ਖਬਰਾਂ

cm maan

ਪੰਜਾਬ ਸਰਕਾਰ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਲਈ ਲਿਆਵੇਗੀ ਵਿਸ਼ੇ਼ਸ ਨੀਤੀ : ਸੀਐਮ ਮਾਨ

ਚੰਡੀਗੜ੍ਹ, 11 ਜੂਨ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਅਣਅਧਿਕਾਰਤ ਕਲੋਨੀਆਂ ਦੇ ਵਾਸੀਆਂ ਨੂੰ ਵਿਸ਼ੇਸ਼ ਨੀਤੀ ਦੇਣ ਦਾ ਫੈਸਲਾ ਕੀਤਾ ਹੈ, ਜਿਸ ਦਾ ਉਦੇਸ਼ ਇਨ੍ਹਾਂ ਕਲੋਨੀਆਂ ਦੇ ਵਸਨੀਕਾਂ ਨੂੰ ਕਾਨੂੰਨੀ ਅਤੇ ਬੁਨਿਆਦੀ ਸਹੂਲਤਾਂ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਦਿਵਾਉਣਾ ਹੋਵੇਗਾ। ਜਾਣਕਾਰੀ ਦੇ ਅਨੁਸਾਰ ਪੰਜਾਬ ਸਰਕਾਰ ਨੇ ਸੂਬੇ ਦੀਆਂ ਅਣਅਧਿਕਾਰਤ ਕਲੋਨੀਆਂ […]

ਪੰਜਾਬ ਸਰਕਾਰ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਲਈ ਲਿਆਵੇਗੀ ਵਿਸ਼ੇ਼ਸ ਨੀਤੀ : ਸੀਐਮ ਮਾਨ Read More »

natak

ਉੱਤਰੀ ਖੇਤਰ ਸਭਿਆਚਾਰਕ ਕੇਂਦਰ ਦੀ  ਮਾਸਿਕ ਥੀਏਟਰ ਲੜੀ: “ਐਸੀ ਹੋਤੀ ਹੈ ਲੜਕੀਆਂ”  ਨਾਟਕ ਦਾ ਮੰਚਨ 13 ਜੂਨ ਨੂੰ

ਪਟਿਆਲਾ, 11 ਜੂਨ — ਉੱਤਰੀ ਖੇਤਰ ਸੱਭਿਆਚਾਰਕ ਕੇਂਦਰ (ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ) ਵੱਲੋਂ ਆਯੋਜਿਤ ਮਾਸਿਕ ਥੀਏਟਰ ਲੜੀ ਦੇ ਹਿੱਸੇ ਵਜੋਂ, ਹਿੰਦੀ ਨਾਟਕ “ਐਸੀ ਹੋਤੀ ਹੈ ਲੜਕੀਆਂ” ਦਾ ਮੰਚਨ 13 ਜੂਨ ਨੂੰ ਫੈਥ ਇਨ ਥੀਏਟਰ ਕੁਰੂਕਸ਼ੇਤਰ ਦੇ ਕਲਾਕਾਰਾਂ ਵੱਲੋਂ ਦਿਨ ਸ਼ਨੀਵਾਰ ਨੂੰ ਸ਼ਾਮ 6:30 ਵਜੇ ਕਾਲੀ ਦਾਸ ਆਡੀਟੋਰੀਅਮ, ਵਿਰਸਾ ਵਿਹਾਰ ਸੈਂਟਰ, ਨੇੜੇ ਭਾਸ਼ਾ ਭਵਨ ਸ਼ੇਰਾ

ਉੱਤਰੀ ਖੇਤਰ ਸਭਿਆਚਾਰਕ ਕੇਂਦਰ ਦੀ  ਮਾਸਿਕ ਥੀਏਟਰ ਲੜੀ: “ਐਸੀ ਹੋਤੀ ਹੈ ਲੜਕੀਆਂ”  ਨਾਟਕ ਦਾ ਮੰਚਨ 13 ਜੂਨ ਨੂੰ Read More »

juneja

ਐਡਵੋਕੇਟ ਹਰਪਾਲ ਜੁਨੇਜਾ ਚੇਅਰਮੈਨ ਪੀ.ਆਰ.ਟੀ.ਸੀ ਵੱਲੋ ਕੰਟਰੈਕਟ ਵਰਕਰਜ ਯੂਨੀਅਨ ਨਾਲ ਕੀਤੀ ਗਈ ਮੀਟਿੰਗ

ਪਟਿਆਲਾ, 11 ਜੂਨ :  ਐਡਵੋਕੇਟ ਹਰਪਾਲ ਜੁਨੇਜਾ ਚੇਅਰਮੈਨ ਪੀ.ਆਰ.ਟੀ.ਸੀ ਵੱਲੋ ਪੀ.ਆਰ.ਟੀ.ਸੀ ਦੇ ਕੰਟਰੈਕਟ ਯੂਨੀਅਨ ਵਰਕਰਜ 25/11 ਨਾਲ ਅਹਿਮ ਮੀਟਿੰਗ ਕੀਤੀ ਗਈ। ਅੱਜ ਮਿਤੀ 10-06-2026 ਨੂੰ ਪਨਬਸ/ਪੀ.ਆਰ.ਟੀ.ਸੀ ਦੀ ਯੂਨੀਅਨ ਵੱਲੋ ਸਰਕਾਰੀ ਬੱਸਾ ਦਾ ਚੱਕਾ ਜਾਮ ਕਰਕੇ ਹੜਤਾਲ ਕੀਤੀ ਜਾਣੀ ਸੀ। ਚੇਅਰਮੈਨ ਪੀ.ਆਰ.ਟੀ.ਸੀ ਵੱਲੋ ਯੂਨੀਅਨ ਦੇ ਨੁਮਾਇੰਦੀਆ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਯੂਨੀਅਨ ਦੇ ਨੁਮਾਇੰਦੀਆ ਵੱਲੋ

ਐਡਵੋਕੇਟ ਹਰਪਾਲ ਜੁਨੇਜਾ ਚੇਅਰਮੈਨ ਪੀ.ਆਰ.ਟੀ.ਸੀ ਵੱਲੋ ਕੰਟਰੈਕਟ ਵਰਕਰਜ ਯੂਨੀਅਨ ਨਾਲ ਕੀਤੀ ਗਈ ਮੀਟਿੰਗ Read More »

baljit

ਜੀਰੋ ਟਾਲਰੈਸ ਨੀਤੀ : ਬਜ਼ੁਰਗ ਮਹਿਲਾ ਨਾਲ ਦੁਰਵਿਵਹਾਰ ਦੇ ਮਾਮਲੇ ‘ਚ ਹੋਈ ਤੁਰੰਤ ਕਾਰਵਾਈ

ਚੰਡੀਗੜ੍ਹ, 10 ਜੂਨ 2026 : ਪੰਜਾਬ ਸਰਕਾਰ ਦੀ ਜੀਰੋ ਟਾਲਰੈਸ ਨੀਤੀ ਦੇ ਕਾਰਨ ਬਜੁਰਗਾਂ ਦੀ ਸੁਰਖਿਆ ਵਿਚ ਸਖਤ ਕਦਮ ਚੁਕੇ ਜਾ ਰਹੇ ਹਨ। ਤਾਜਾ ਮਾਮਲੇ ਵਿਚ ਪੰਜਾਬ ਸਰਕਾਰ ਨੇ ਬਜ਼ੁਰਗ ਨਾਗਰਿਕਾਂ ਦੀ ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਇੱਕ ਹੋਰ ਮਿਸਾਲ ਕਾਇਮ ਕੀਤੀ ਹੈ। ਮਾਨਸਾ ਜ਼ਿਲ੍ਹੇ ਵਿੱਚ ਇੱਕ ਬਜ਼ੁਰਗ ਮਹਿਲਾ ਵੱਲੋਂ ਕੀਤੀ ਗਈ ਸ਼ਿਕਾਇਤ

ਜੀਰੋ ਟਾਲਰੈਸ ਨੀਤੀ : ਬਜ਼ੁਰਗ ਮਹਿਲਾ ਨਾਲ ਦੁਰਵਿਵਹਾਰ ਦੇ ਮਾਮਲੇ ‘ਚ ਹੋਈ ਤੁਰੰਤ ਕਾਰਵਾਈ Read More »

modi

ਕੇਦਰ ਸਰਕਾਰ ਨੇ ਵਿਕਾਸ ਨੂੰ ਲੈ ਕੇ ਕਈ ਪ੍ਰੋਜੈਕਟਾਂ ਨੂੰ ਦਿੱਤੀ ਹਰੀ ਝੰਡੀ

ਨਵੀਂ ਦਿੱਲੀ, 10 ਜੂਨ 2026 : ਕੇਦਰ ਸਰਕਾਰ ਨੇ ਆਂਧਰਾ ਪ੍ਰਦੇਸ ਅੰਦਰ ਵਿਕਾਸ ਸਬੰਧੀ ਪੋ੍ਰਜੈਕਟਾਂ ਨੂੰ ਲੈ ਕੇ ਹਰੀ ਝੰਡੀ ਦਿਤੀ ਹੈ। ਜਾਣਕਾਰੀ ਦੇ ਅਨੁਸਾਰ ਕੇਂਦਰੀ ਕੈਬਿਨੇਟ ਦੀ ਤਾਜ਼ਾ ਬੈਠਕ ਦੌਰਾਨ ਆਂਧਰਾ ਪ੍ਰਦੇਸ਼ ਦੀ ਰਾਜਧਾਨੀ ਅਮਰਾਵਤੀ ਦੇ ਵਿਕਾਸ ਅਤੇ ਗੁਜਰਾਤ ਦੇ ਅਹਿਮਦਾਬਾਦ ਵਿੱਚ ਮੈਟਰੋ ਸੇਵਾਵਾਂ ਦੇ ਵਿਸਥਾਰ ਨਾਲ ਸਬੰਧਤ ਪ੍ਰੋਜੈਕਟਾਂ ‘ਤੇ ਮੋਹਰ ਲਗਾਈ ਗਈ। ਕੈਬਿਨੇਟ

ਕੇਦਰ ਸਰਕਾਰ ਨੇ ਵਿਕਾਸ ਨੂੰ ਲੈ ਕੇ ਕਈ ਪ੍ਰੋਜੈਕਟਾਂ ਨੂੰ ਦਿੱਤੀ ਹਰੀ ਝੰਡੀ Read More »

ambani

ਮਾਮਲਾ ਕਾਲੇ ਧਨ ਦਾ : ਹਾਈਕੋਰਟ ਵਲੋ ਅਨਿਲ ਅੰਬਾਲੀ ਨੂੰ ਵੱਡੀ ਰਾਹਤ

ਮੁੰਬਈ, 10 ਜੂਨ 2026 : ਕਾਲੇ ਧਨ ਦੇ ਮਾਮਲੇ ਵਿਚ ਸੁਣਵਾਈ ਕਰਦਿਆਂ ਅੱਜ ਹਾਈਕੋਰਟ ਲੇ ਉਦਯੋਗਪਤੀ ਅਨਿਲ ਅੰਬਾਲੀ ਨੂੰ ਵੱਡੀ ਰਾਹਤ ਦਿੰਦਿਆਂ ਸਜਾਯੋਗ ਕਾਰਵਾਈ ਉਪਰ ਰੋਕ ਲਗਾ ਦਿਤੀ ਹੈ, ਜਿਸ ਕਾਰਨ ਅਨਿਲ ਅੰਬਾਨੀ ਦੀ ਮੁਸ਼ਕਲਾ ਤੇ ਰੋਕ ਲਗ ਗਈ ਹੈ। ਜਾਣਕਾਰੀ ਦੇ ਅਨੁਸਾਰ ਅਦਾਲਤ ਨੇ ਉਨ੍ਹਾਂ ਵਿਰੁੱਧ ਚੱਲ ਸਕਣ ਵਾਲੀ ਸਜ਼ਾਯੋਗ ਕਾਰਵਾਈ ਅਤੇ ਜੁਰਮਾਨੇ ਸੰਬੰਧੀ

ਮਾਮਲਾ ਕਾਲੇ ਧਨ ਦਾ : ਹਾਈਕੋਰਟ ਵਲੋ ਅਨਿਲ ਅੰਬਾਲੀ ਨੂੰ ਵੱਡੀ ਰਾਹਤ Read More »

ਘਰੇਲੂ ਹਿੰਸਾ ਮਾਮਲੇ ਵਿਚ ਮਸਹੂਰ ਗਾਇਕਾ ਸਪਨਾ ਚੌਧਰੀ ਨੂੰ ਮਿਲੀ ਰਾਹਤ

ਨਵੀਂ ਦਿੱਲੀ, 10 ਜੂਨ 2026 : ਮਸ਼ਹੂਰ ਗਾਇਕਾ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਨਾਲ ਜੁੜੇ ਇੱਕ ਮਾਮਲੇ ਵਿੱਚ ਦਿੱਲੀ ਦੀ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਇਸ ਮਾਮਲੇ ਵਿਚ ਸਪਨਾ ਚੌਧਰੀ ਵਲੋ ਅਰਜੀ ਦਾਇਰ ਕੀਤੀ ਗਈ ਸੀ, ਜਿਸਦੀ ਸੁਣਵਾਈਕਰਦਿਆਂ ਅੱਜ ਜੁਡੀਸ਼ੀਅਲ ਮੈਜਿਸਟਰੇਟ ਨਿਧੀ ਸਿੰਘ ਦੀ ਅਦਾਲਤ ਨੇ ਇਹ ਹੁਕਮ ਦਿਤੇ ਹਨ ਕਿ ਅੰਤਰਿਮ

ਘਰੇਲੂ ਹਿੰਸਾ ਮਾਮਲੇ ਵਿਚ ਮਸਹੂਰ ਗਾਇਕਾ ਸਪਨਾ ਚੌਧਰੀ ਨੂੰ ਮਿਲੀ ਰਾਹਤ Read More »

mohindra

ਮਹਿੰਦਰਾ ਕਾਲਜ ਦੀ ਐਨਸੀਸੀ ਏਅਰ ਤੇ ਨੇਵਲ ਵਿੰਗ ਵੱਲੋਂ ਫਿਟ ਇੰਡੀਆ ਸਾਈਕਲ ਰੈਲੀ 

ਪਟਿਆਲਾ, 10 ਜੂਨ : ਸਰਕਾਰੀ ਮਹਿੰਦਰਾ ਕਾਲਜ ਦੀ ਐਨਸੀਸੀ ਏਅਰ ਵਿੰਗ ਅਤੇ ਐਨਸੀਸੀ ਨੇਵਲ ਵਿੰਗ ਵੱਲੋਂ ਨੌਜਵਾਨਾਂ ਵਿੱਚ ਸਰੀਰਕ ਤੰਦਰੁਸਤੀ, ਸਿਹਤਮੰਦ ਜੀਵਨ ਸ਼ੈਲੀ ਅਤੇ ਵਾਤਾਵਰਣ ਪ੍ਰਤੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਫਿਟ ਇੰਡੀਆ ਸਾਈਕਲ ਰੈਲੀ ਕੱਢੀ ਗਈ। ਰੈਲੀ ਨੂੰ ਮਹਿੰਦਰਾ ਕਾਲਜ ਦੀ ਪ੍ਰਿੰਸੀਪਲ ਡਾ. ਨਿਸ਼ਠਾ ਤ੍ਰਿਪਾਠੀ ਨੇ ਝੰਡੀ ਦੇ ਕੇ ਰਵਾਨਾ ਕੀਤਾ। ਇਸ

ਮਹਿੰਦਰਾ ਕਾਲਜ ਦੀ ਐਨਸੀਸੀ ਏਅਰ ਤੇ ਨੇਵਲ ਵਿੰਗ ਵੱਲੋਂ ਫਿਟ ਇੰਡੀਆ ਸਾਈਕਲ ਰੈਲੀ  Read More »

kirpal

ਪ੍ਰੋ. ਬਡੂੰਗਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਪੱਤਰ

ਪਟਿਆਲਾ 10 ਜੂਨ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਮੂਲ ਨਾਨਕਸ਼ਾਹੀ ਕੈਲੰਡਰ ਲਾਗੂ ਕਰਨ ਦਾ ਆਦੇਸ਼ ਕੀਤਾ ਜਾਵੇ। ਪ੍ਰੋ. ਬਡੂੰਗਰ ਨੇ ਆਪਣੇ ਪੱਤਰ ਵਿਚ ਕਿਹਾ ਕਿ ਸ਼ਹੀਦਾਂ ਦੇ ਸਿਰਤਾਜ ਸ੍ਰੀ

ਪ੍ਰੋ. ਬਡੂੰਗਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਪੱਤਰ Read More »

dc

ਵਧੀਕ ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਿਲ੍ਹੇ ’ਚ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ, 10 ਜੂਨ : ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੂਪ੍ਰਿਤਾ ਜੌਹਲ  ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 6 ਜੂਨ 2026 ਤੋਂ 5 ਅਗਸਤ 2026  ਤਕ ਲਾਗੂ ਰਹਿਣਗੇ। ਵਧੀਕ ਜਿਲ੍ਹਾ ਮੈਜਿਸਟ੍ਰੇਟ ਅਨੂਪ੍ਰਿਤਾ

ਵਧੀਕ ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਿਲ੍ਹੇ ’ਚ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ Read More »

Scroll to Top