ਵਾਇਰਲ ਖਬਰਾਂ

indigo

ਇੰਡੀਗੋ ਜਹਾਜ਼ ਨੂੰ ਬੰਬ ਦੀ ਧਮਕੀ, ਅਹਿਮਦਾਬਾਦ ਏਅਰਪੋਰਟ ’ਤੇ ਐਮਰਜੈਂਸੀ ਲੈਂਡਿੰਗ

ਦਿਲੀ, 30 ਜਨਵਰੀ : ਦੇਸ਼ ਵਿਰੋਧੀ ਅਨਸਰਾਂ ਵਲੋ ਬੰਬ ਦੀਆਂ ਧਮਕੀਆਂ ਰੁਕਨ ਦਾ ਨਾਮ ਨਹੀ ਲੈ ਰਹੀਆਂ ਹਨ, ਜਿਸ ਕਾਰਨ ਅੱਜ ਤਾਜਾ ਮਾਮਲੇ ਵਿਚ ਕੁਵੈਤ ਤੋਂ ਦਿੱਲੀ ਵੱਲ ਜਾ ਰਹੀ ਇੰਡੀਗੋ ਏਅਰਲਾਈਨ ਦੀ ਉਡਾਣ ਵਿੱਚ ਬੰਬ ਹੋਣ ਦੀ ਸੂਚਨਾ ਮਿਲਣ ਨਾਲ ਸ਼ੁੱਕਰਵਾਰ ਸਵੇਰੇ ਅਹਿਮਦਾਬਾਦ ਦੇ ਸਰਦਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਹੜਕੰਪ ਮਚ ਗਿਆ। […]

ਇੰਡੀਗੋ ਜਹਾਜ਼ ਨੂੰ ਬੰਬ ਦੀ ਧਮਕੀ, ਅਹਿਮਦਾਬਾਦ ਏਅਰਪੋਰਟ ’ਤੇ ਐਮਰਜੈਂਸੀ ਲੈਂਡਿੰਗ Read More »

crime

ਦਿੱਲੀ ਪੁਲੀਸ ਦੀ SWAT ਕਮਾਂਡੋ ਕਾਜਲ ਚੌਧਰੀ ਦੀ ਦਰਦਨਾਕ ਮੌਤ, ਪਰਿਵਾਰ ਨੇ ਲਾਇਆ ਦੋਸ਼

ਦਿੱਲੀ, 30 ਜਨਵਰੀ : ਦਿੱਲੀ ਪੁਲੀਸ ਵਿੱਚ ਤਾਇਨਾਤ 24 ਸਾਲਾ SWAT ਕਮਾਂਡੋ ਕਾਜਲ ਚੌਧਰੀ ਦੀ ਮੌਤ ਨੇ ਨਾ ਸਿਰਫ਼ ਪੁਲੀਸ ਮਹਿਕਮੇ ਸਗੋਂ ਸਮਾਜ ਨੂੰ ਵੀ ਹਿਲਾ ਕੇ ਰੱਖ ਦਿੱਤਾ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਇਹ ਮਾਮਲਾ ਇੱਕ ਦਰਦਨਾਕ ਘਰੇਲੂ ਹਿੰਸਾ ਨਾਲ ਜੁੜਿਆ ਹੋਇਆ ਹੈ, ਜਿਸਤੋ ਬਾਅਦ ਕਾਜਲ ਦੇ ਪਰਿਵਾਰ ਵਾਲਿਆਂ ਨੇ ਉਸਦੇ ਪਤੀ ਅਤੇ ਸਹੁਰਾ ਪਰਿਵਾਰ

ਦਿੱਲੀ ਪੁਲੀਸ ਦੀ SWAT ਕਮਾਂਡੋ ਕਾਜਲ ਚੌਧਰੀ ਦੀ ਦਰਦਨਾਕ ਮੌਤ, ਪਰਿਵਾਰ ਨੇ ਲਾਇਆ ਦੋਸ਼ Read More »

dc

ਬਲੀਦਾਨ ਦਿਵਸ : ਸ਼ਰਧਾਂਜਲੀ ਸਮਾਰੋਹ ਮੌਕੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ

ਪਟਿਆਲਾ, 30 ਜਨਵਰੀ : ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਵਿੱਚ ਆਪਣਾ ਬਲੀਦਾਨ ਦੇਣ ਵਾਲੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਲਈ ਅੱਜ ਇਥੇ ਮਾਲ ਰੋਡ ‘ਤੇ ਰਜਿੰਦਰਾ ਲੇਕ ਵਿਖੇ ਸਥਿਤ ਮਹਾਤਮਾ ਗਾਂਧੀ ਦੇ ਸਮਾਰਕ ‘ਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਅਗਵਾਈ ਹੇਠ ਸ਼ਰਧਾਂਜਲੀ ਸਮਾਰੋਹ ਹੋਇਆ। ਇਸ ਮੌਕੇ ਪਟਿਆਲਾ

ਬਲੀਦਾਨ ਦਿਵਸ : ਸ਼ਰਧਾਂਜਲੀ ਸਮਾਰੋਹ ਮੌਕੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ Read More »

ajit

ਬਾਰਾਮਤੀ ਵਿੱਚ ਰਾਜਕੀ ਸਨਮਾਨਾਂ ਨਾਲ ਅਜੀਤ ਪਵਾਰ ਨੂੰ ਅੰਤਿਮ ਵਿਦਾਇਗੀ

ਦਿੱਲੀ, 29 ਜਨਵਰੀ : ਜਹਾਜ਼ ਹਾਦਸੇ ਵਿੱਚ ਜਾਨ ਗੁਆ ਬੈਠੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੇ ਮੁਖੀ ਅਜੀਤ ਪਵਾਰ ਦਾ ਵੀਰਵਾਰ ਨੂੰ ਪੁਣੇ ਜ਼ਿਲ੍ਹੇ ਦੇ ਬਾਰਾਮਤੀ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਜਿਕਰਯੋਗ ਹੈ ਕਿ ਉਨਾ ਦੇ ਅੰਤਿਮ ਸੰਸਕਾਰ ਮੋਕੇ ਹਜਾਰਾਂ ਲੋਕ ਇਕਠੇ ਹੋਏ ਸਨ ਤੇ ਉਨਾ ਅਜੀਤ

ਬਾਰਾਮਤੀ ਵਿੱਚ ਰਾਜਕੀ ਸਨਮਾਨਾਂ ਨਾਲ ਅਜੀਤ ਪਵਾਰ ਨੂੰ ਅੰਤਿਮ ਵਿਦਾਇਗੀ Read More »

shashi

ਕਾਂਗਰਸ ਅੰਦਰ ਚੱਲ ਰਹੇ ਤਣਾਅ ਵਿਚਾਲੇ ਸ਼ਸ਼ੀ ਥਰੂਰ ਦੀ ਖੜਗੇ–ਰਾਹੁਲ ਨਾਲ ਮੁਲਾਕਾਤ

ਦਿਲੀ, 29 ਜਨਵਰੀ : ਕਾਂਗਰਸ ਪਾਰਟੀ ਅੰਦਰ ਪਿਛਲੇ ਕਈ ਦਿਨਾਂ ਤੋ ਸੰਸਦ ਮੈਬਰ ਸ਼ਸੀ ਥਰੂਰ ਨੂੰ ਲੈ ਕੇ ਪਾਰਟੀ ਨਾਲ ਮਤਭੇਦਾਂ ਵਰਗੀਆਂ ਅਫਵਾਹਾਂ ਸਾਹਮਣੇ ਆ ਰਹੀਆਂ ਸਨ। ਜਦੋ ਕਿ ਕਾਂਗਰਸ ਪਾਰਟੀ ਅੰਦਰ ਉਭਰੇ ਅੰਦਰੂਨੀ ਮਤਭੇਦਾਂ ਦੇ ਮਾਹੌਲ ਵਿਚ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਅੱਜ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ

ਕਾਂਗਰਸ ਅੰਦਰ ਚੱਲ ਰਹੇ ਤਣਾਅ ਵਿਚਾਲੇ ਸ਼ਸ਼ੀ ਥਰੂਰ ਦੀ ਖੜਗੇ–ਰਾਹੁਲ ਨਾਲ ਮੁਲਾਕਾਤ Read More »

cycle

ਨੈਸ਼ਨਲ ਟੈਰਿਨ ਬਾਈਕ ਚੈਂਪੀਅਨਸ਼ਿਪ ਲਈ ਪੰਜਾਬ ਟੀਮ ਦੀ ਚੋਣ ਸਬੰਧੀ ਟਰਾਇਲ ਸਫਲਤਾਪੂਰਵਕ ਸੰਪੰਨ

ਪਟਿਆਲਾ, 29 ਜਨਵਰੀ – ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਪੰਜਾਬ ਵਿੱਚ ਸਾਈਕਲਿੰਗ ਖੇਡ ਦੇ ਪ੍ਰਬੰਧਨ ਅਤੇ ਵਿਕਾਸ ਲਈ ਬਣਾਈ ਗਈ ਐੱਡਹਾਕ ਕਮੇਟੀ ਦੀ ਦੇਖ-ਰੇਖ ਅਤੇ ਦਿਸ਼ਾ-ਨਿਰਦੇਸ਼ ਹੇਠ ਨੈਸ਼ਨਲ ਟੈਰਿਨ ਬਾਈਕ (ਐਮ.ਟੀ.ਬੀ.) ਚੈਂਪਿਅਨਸ਼ਿਪ ਲਈ ਪੰਜਾਬ ਦੀ ਟੀਮ ਦੀ ਚੋਣ ਕਰਨ ਵਾਸਤੇ ਟਰਾਇਲ ਜਾਗੋ-ਅਕਾਲ ਅਕੈਡਮੀ ਰੋਡ, ਪਿੰਡ ਕਲਵਾਂ, ਜੋਤੀ ਸਿਟੀ ਨੇੜੇ ਕਰਵਾਏ ਗਏ। ਇਸ ਦੌਰਾਨ ਲੁਧਿਆਣਾ, ਪਟਿਆਲਾ,

ਨੈਸ਼ਨਲ ਟੈਰਿਨ ਬਾਈਕ ਚੈਂਪੀਅਨਸ਼ਿਪ ਲਈ ਪੰਜਾਬ ਟੀਮ ਦੀ ਚੋਣ ਸਬੰਧੀ ਟਰਾਇਲ ਸਫਲਤਾਪੂਰਵਕ ਸੰਪੰਨ Read More »

sport

ਯੂਨੀਵਰਸਿਟੀ ਮਾਡਲ ਸਕੂਲ ਦਾ 48ਵਾਂ ਸਲਾਨਾ ਖੇਡ ਅਤੇ ਅਕਾਦਮਿਕ ਇਨਾਮ ਵੰਡ ਸਮਾਰੋਹ ਸੰਪੰਨ

ਪਟਿਆਲਾ, 29 ਜਨਵਰੀ : ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ ਦਾ ਬੀਤੇ ਦਿਨ 48ਵੀਂ ਸਲਾਨਾ ਸਪੋਰਟਸ ਮੀਟ ਅਤੇ ਅਕਾਦਮਿਕ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਸਮਾਪਤੀ ਸਮਾਰੋਹ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ ਜਗਦੀਪ ਸਿੰਘ, ਵਿੱਤ ਅਫਸਰ ਡਾ ਬੀ. ਬੀ. ਸਿੰਗਲਾ ਅਤੇ ਮੁਖੀ ਐਜੂਕੇਸ਼ਨ ਵਿਭਾਗ ਡਾ. ਜਗਦੀਪ ਕੌਰ ਸ਼ਾਮਿਲ ਹੋਏ। ਵਾਈਸ ਚਾਂਸਲਰ ਡਾ ਜਗਦੀਪ ਸਿੰਘ ਨੇ

ਯੂਨੀਵਰਸਿਟੀ ਮਾਡਲ ਸਕੂਲ ਦਾ 48ਵਾਂ ਸਲਾਨਾ ਖੇਡ ਅਤੇ ਅਕਾਦਮਿਕ ਇਨਾਮ ਵੰਡ ਸਮਾਰੋਹ ਸੰਪੰਨ Read More »

nigam

ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਨੇ ਸਾਫ਼-ਸਫ਼ਾਈ ਅਤੇ ਕੂੜਾ ਪ੍ਰਬੰਧਨ ਦੀ ਅਚਨਚੇਤ ਚੈਕਿੰਗ ਕੀਤੀ

ਪਟਿਆਲਾ, 29 ਜਨਵਰੀ : ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਨੇ ਤ੍ਰਿਪੜੀ ਏਰੀਏ ਵਿੱਚ ਸਾਫ਼-ਸਫ਼ਾਈ ਅਤੇ ਕੂੜਾ ਪ੍ਰਬੰਧਨ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਇਸ ਨਿਰੀਖਣ ਦਾ ਮੁੱਖ ਉਦੇਸ਼ ਇਸ ਇਲਾਕੇ ਵਿੱਚ ਸਫਾਈ ਵਿਵਸਥਾ ਦੀ ਸਮੀਖਿਆ ਕਰਨਾ ਅਤੇ ਕੂੜਾ ਪ੍ਰਬੰਧਨ ਸਬੰਧੀ

ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਨੇ ਸਾਫ਼-ਸਫ਼ਾਈ ਅਤੇ ਕੂੜਾ ਪ੍ਰਬੰਧਨ ਦੀ ਅਚਨਚੇਤ ਚੈਕਿੰਗ ਕੀਤੀ Read More »

balbir

ਸਿਹਤ ਮੰਤਰੀ ਵੱਲੋਂ ਪਟਿਆਲਾ ਦਿਹਾਤੀ ਹਲਕੇ ਵਿੱਚ ਵਿਕਾਸ ਕਾਰਜਾਂ ਦਾ ਜਾਇਜ਼ਾ

ਪਟਿਆਲਾ, 29 ਜਨਵਰੀ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕਰਕੇ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ, ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਦੇ ਕਾਰਡ ਬਣਾਏ ਜਾਣ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਸੂਬੇ ਦੇ ਹਰੇਕ ਪਰਿਵਾਰ ਨੂੰ 10 ਲੱਖ ਤੱਕ ਇਲਾਜ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਯੋਜਨਾ ਦੇ ਲਾਗੂਕਰਨ ਦੀ ਰੋਜ਼ਾਨਾ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੱਧ ਤੋਂ ਵੱਧ ਲਾਭਪਾਤਰੀ ਕਵਰ ਕੀਤੇ ਜਾਣ ਅਤੇ ਕੋਈ ਵੀ ਯੋਗ ਪਰਿਵਾਰ ਇਸ ਤੋਂ ਵਾਂਝਾ ਨਾ ਰਹੇ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖ਼ੁਦ ਰੋਜ਼ਾਨਾ ਇਸ ਯੋਜਨਾ ਦੇ ਕਾਰਡ ਬਣਾਉਣ ਦਾ ਜਾਇਜ਼ਾ ਲੈ ਰਹੇ ਹਨ, ਇਸ ਲਈ ਇਸ ਵਿੱਚ ਕੋਈ ਅਣਗਹਿਲੀ ਨਾ ਵਰਤੀ ਜਾਵੇ। ਸਿਹਤ ਮੰਤਰੀ ਨੇ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਦਾ ਵੀ ਜਾਇਜ਼ਾ ਲਿਆ, ਨਿਰਦੇਸ਼ ਦਿੱਤੇ ਕਿ ਇਨ੍ਹਾਂ ਨੂੰ ਥਾਪਰ ਮਾਡਲ ‘ਤੇ ਵਿਕਸਤ ਕੀਤਾ ਜਾਵੇ ਤਾਂ ਜੋ ਗੰਦੇ ਪਾਣੀ ਦੀ

ਸਿਹਤ ਮੰਤਰੀ ਵੱਲੋਂ ਪਟਿਆਲਾ ਦਿਹਾਤੀ ਹਲਕੇ ਵਿੱਚ ਵਿਕਾਸ ਕਾਰਜਾਂ ਦਾ ਜਾਇਜ਼ਾ Read More »

dc2

ਹੁਣ ਸਬ ਡਿਵੀਜ਼ਨ ਪੱਧਰ ‘ਤੇ ਵੀ ਹੋਣਗੀਆਂ ਮਹੀਨਾ ਵਾਰ  ਸਮੀਖਿਆ ਮੀਟਿੰਗਾਂ – ਡਿਪਟੀ ਕਮਿਸ਼ਨਰ

ਪਟਿਆਲਾ,  29 ਜਨਵਰੀ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਮਹੀਨੇ ਵੱਖ-ਵੱਖ ਵਿਭਾਗਾਂ ਦੀ ਮਹੀਨਾਵਾਰ ਮੀਟਿੰਗਾਂ ਲਈਆਂ ਜਾਂਦੀਆਂ ਹਨ ਅਤੇ ਇਹਨਾਂ ਮੀਟਿੰਗਾਂ ਵਿੱਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ‘ਚ ਵਿਭਾਗਾਂ ਦੀ ਕਾਰਗੁਜ਼ਾਰੀ ਅਤੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਜਾਂਦੀ ਹੈ ।ਇਸੇ ਲੜੀ ਤਹਿਤ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਅੱਜ ਲਈ ਗਈ ਮਹੀਨਾਵਾਰ ਮੀਟਿੰਗ ਵਿੱਚ ਸਮੂਹ

ਹੁਣ ਸਬ ਡਿਵੀਜ਼ਨ ਪੱਧਰ ‘ਤੇ ਵੀ ਹੋਣਗੀਆਂ ਮਹੀਨਾ ਵਾਰ  ਸਮੀਖਿਆ ਮੀਟਿੰਗਾਂ – ਡਿਪਟੀ ਕਮਿਸ਼ਨਰ Read More »

Scroll to Top