ਵਿਸ਼ਵ ਸਿਹਤ ਦਿਵਸ ਮੌਕੇ ਤੰਦਰੁਸਤੀ ਅਤੇ ਕੁਦਰਤ ਨਾਲ ਜੁੜਨ ਦਾ ਸੰਦੇਸ਼ — ਮੇਅਰ ਕੁੰਦਨ ਗੋਗੀਆ
ਪਟਿਆਲਾ 8 ਅਪ੍ਰੈਲ — ਵਿਸ਼ਵ ਸਿਹਤ ਦਿਵਸ ਮੌਕੇ ਗਿਆਨ ਜਯੋਤੀ ਐਜੂਕੇਸ਼ਨ ਸੋਸਾਇਟੀ (ਰਜਿ.) ਪਟਿਆਲਾ ਵੱਲੋਂ ਉਪਕਾਰ ਸਿੰਘ ਦੀ ਅਗਵਾਈ ਹੇਠ ਨਹਿਰੂ ਪਾਰਕ ਵਿੱਚ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਮੋਰਨਿੰਗ ਕਲੱਬ ਅਤੇ ਸੈਰ ਪ੍ਰੇਮੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਪ੍ਰੋਗਰਾਮ ਦੀ ਪ੍ਰਧਾਨਗੀ ਸ਼ਹਿਰ ਦੇ ਮੇਅਰ ਕੁੰਦਨ ਗੋਗੀਆ ਨੇ ਕੀਤੀ, ਜਦਕਿ ਦੇਵ ਰਾਜ ਨੇ […]
ਵਿਸ਼ਵ ਸਿਹਤ ਦਿਵਸ ਮੌਕੇ ਤੰਦਰੁਸਤੀ ਅਤੇ ਕੁਦਰਤ ਨਾਲ ਜੁੜਨ ਦਾ ਸੰਦੇਸ਼ — ਮੇਅਰ ਕੁੰਦਨ ਗੋਗੀਆ Read More »









