ਵਾਇਰਲ ਖਬਰਾਂ

kirpal

ਅਦਾਲਤਾਂ ਤੋਂ ਵੀ ਸਿੱਖਾਂ ਨੂੰ ਨਹੀਂ ਮਿਲ ਰਿਹਾ ਇਨਸਾਫ : ਪ੍ਰੋ. ਬਡੂੰਗਰ

ਪਟਿਆਲਾ 22 ਜਨਵਰੀ – ’84 ਸਿੱਖ ਕਤਲੇਆਮ ਮਾਮਲੇ ਵਿਚ ਦਿੱਲੀ ਦੀ ਅਦਾਲਤ ਵੱਲੋਂ ਸਿੱਖ ਵਿਰੋਧੀ ਦੰਗਿਆਂ ਵਿਚ ਸ਼ਾਮਲ ਰਹੇ ਸਾਬਕਾ ਕਾਂਗਰਸੀ ਆਗੂ ਸੱਜਣ ਸਿੰਘ ਨੂੰ ਬਰੀ ਕੀਤੇ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਡੂੰਘੀ ਚਿੰਤਾ ਦੇ ਨਾਲ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਅਦਾਲਤੀ ਫੈਸਲੇ ਨਾਲ ਇਕ ਵਾਰ […]

ਅਦਾਲਤਾਂ ਤੋਂ ਵੀ ਸਿੱਖਾਂ ਨੂੰ ਨਹੀਂ ਮਿਲ ਰਿਹਾ ਇਨਸਾਫ : ਪ੍ਰੋ. ਬਡੂੰਗਰ Read More »

sports

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਬਾਸਕਟਬਾਲ ਚੈਂਪੀਅਨਸ਼ਿਪ ਕਰਵਾਈ

ਪਟਿਆਲਾ, 22 ਜਨਵਰੀ : ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਰਜਿਸਟਰਾਰ ਅਤੇ ਕੰਟਰੋਲਰ ਡਾ. ਅਨੁਭਵ ਵਾਲੀਆ ਨੇ ਦੱਸਿਆ ਹੈ ਕਿ ਯੂਨੀਵਰਸਿਟੀ ਵੱਲੋਂ ਆਪਣੇ ਕਾਂਸਟੀਚੁਐਂਟ ਕਾਲਜ, ਸਰਕਾਰੀ ਆਰਟ ਅਤੇ ਸਪੋਰਟਸ ਕਾਲਜ ਜਲੰਧਰ ਵਿਖੇ ਛੇ-ਰੋਜ਼ਾ ਬਾਸਕਟਬਾਲ ਚੈਂਪੀਅਨਸ਼ਿਪ ਸਫਲਤਾਪੂਰਵਕ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਦੇ ਆਏ ਨਤੀਜਿਆਂ ਵਿੱਚ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ (ਸਮੁੱਚੀ ਚੈਂਪੀਅਨ) ਨੇ ਪਹਿਲਾ ਸਥਾਨ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਬਾਸਕਟਬਾਲ ਚੈਂਪੀਅਨਸ਼ਿਪ ਕਰਵਾਈ Read More »

sgpc

ਬਸੰਤ ਪੰਚਮੀ ਦਾ ਸਲਾਨਾ ਜੋੜ ਮੇਲ ਅੱਜ, ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਕੀਤੀ ਤਿਆਰੀ

ਪਟਿਆਲਾ 22 ਜਨਵਰੀ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦਾ ਸਲਾਨਾ ਜੋੜ ਮੇਲ ਅੱਜ ਸੰਗਤਾਂ ਦੇ ਸਹਿਯੋਗ ਨਾਲ ਜਿਥੇ ਮਨਾਇਆ ਜਾਵੇਗਾ, ਉਥੇ ਸੰਗਤਾਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ। ਬਸੰਤ ਪੰਚਮੀ ਦੇ ਸਾਲਾਨਾ ਜੋੜ

ਬਸੰਤ ਪੰਚਮੀ ਦਾ ਸਲਾਨਾ ਜੋੜ ਮੇਲ ਅੱਜ, ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਕੀਤੀ ਤਿਆਰੀ Read More »

crime

ਡੋਡਾ ’ਚ ਫੌਜੀ ਵਾਹਨ ਖੱਡ ਵਿੱਚ ਡਿੱਗਿਆ, ਚਾਰ ਜਵਾਨ ਸ਼ਹੀਦ

ਜੰਮੂ, 22 ਜਨਵਰੀ : ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿੱਚ ਭੱਦਰਵਾਹ-ਚੰਬਾ ਅੰਤਰਰਾਜੀ ਸੜਕ ’ਤੇ ਖੰਨੀ ਟੌਪ ਨੇੜੇ ਇਕ ਫੌਜੀ ਵਾਹਨ ਨਾਲ ਵੱਡਾ ਹਾਦਸਾ ਵਾਪਰ ਗਿਆ, ਜਿਸ ਕਾਰਨ ਫੌਜੀ ਵਾਹਨ ਅਚਾਨਕ ਖੱਡ ਵਿਚ ਡਿਗ ਪਿਆ ਤੇ ਇਸ ਹਾਦਸੇ ਵਿਚ ਚਾਰ ਜਵਾਨ ਸ਼ਹੀਦ ਹੋ ਗਏ। ਅਧਿਕਾਰੀਆਂ ਅਨੁਸਾਰ, ਫੌਜੀ ਵਾਹਨ ਵਿੱਚ ਕੁੱਲ 17 ਜਵਾਨ ਸਵਾਰ ਸਨ ਅਤੇ ਉਹ

ਡੋਡਾ ’ਚ ਫੌਜੀ ਵਾਹਨ ਖੱਡ ਵਿੱਚ ਡਿੱਗਿਆ, ਚਾਰ ਜਵਾਨ ਸ਼ਹੀਦ Read More »

dcc

2018 ਬੈਚ ਦੇ ਆਈ.ਏ.ਐਸ. ਅਧਿਕਾਰੀ ਵਰਜੀਤ ਵਾਲੀਆ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 22 ਜਨਵਰੀ : 2018 ਬੈਚ ਦੇ ਨੌਜਵਾਨ ਆਈ.ਏ.ਐਸ. ਅਧਿਕਾਰੀ ਵਰਜੀਤ ਵਾਲੀਆ ਨੇ ਅੱਜ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਡਾ. ਪ੍ਰੀਤੀ ਯਾਦਵ ਦੀ ਜਗ੍ਹਾ ਇਹ ਅਹੁਦਾ ਸੰਭਾਲਿਆ ਹੈ, ਜਿਨ੍ਹਾਂ ਦੀ ਬਦਲੀ ਐਮ.ਡੀ. ਮਾਰਕਫੈਡ ਵਜੋਂ ਹੋਈ ਹੈ। ਵਰਜੀਤ ਵਾਲੀਆ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ, ਉਨ੍ਹਾਂ ਦੀ

2018 ਬੈਚ ਦੇ ਆਈ.ਏ.ਐਸ. ਅਧਿਕਾਰੀ ਵਰਜੀਤ ਵਾਲੀਆ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ Read More »

lake

ਸੁਖਨਾ ਝੀਲ ਦੇ ਸੁੱਕਦੇ ਵਜੂਦ ’ਤੇ ਸੁਪਰੀਮ ਕੋਰਟ ਨੇ ਦਿਤੀ ਸਖ਼ਤ ਟਿੱਪਣੀ

ਚੰਡੀਗੜ, 22 ਜਨਵਰੀ : ਚੰਡੀਗੜ੍ਹ ਦੀ ਪਹਿਚਾਣ ਮੰਨੀ ਜਾਂਦੀ ਸੁਖਨਾ ਝੀਲ ਦੇ ਲਗਾਤਾਰ ਘਟਦੇ ਆਕਾਰ ਨੂੰ ਲੈ ਕੇ ਸੁਪਰੀਮ ਕੋਰਟ ਨੇ ਗੰਭੀਰ ਚਿੰਤਾ ਜਤਾਉਦਿਆਂ ਸਖਤ ਟਿਪਣੀ ਦਿੱਤੀ ਹੈ। ਚੀਫ ਜਸਟਿਸ ਸੂਰਿਆਕਾਂਤ ਨੇ ਬਿਲਡਰ ਮਾਫੀਆ ਅਤੇ ਅਧਿਕਾਰੀਆਂ ਦੀ ਮਿਲੀਭੁਗਤ ’ਤੇ ਤਿੱਖੀ ਟਿੱਪਣੀ ਕਰਦਿਆਂ ਸਵਾਲ ਉਠਾਇਆ ਕਿ ਸੁਖਨਾ ਝੀਲ ਨੂੰ ਹੋਰ ਕਿੰਨਾ ਸੁਕਾਇਆ ਜਾਵੇਗਾ ? ਸੁਣਵਾਈ ਦੌਰਾਨ

ਸੁਖਨਾ ਝੀਲ ਦੇ ਸੁੱਕਦੇ ਵਜੂਦ ’ਤੇ ਸੁਪਰੀਮ ਕੋਰਟ ਨੇ ਦਿਤੀ ਸਖ਼ਤ ਟਿੱਪਣੀ Read More »

sajjan

1984 ਸਿੱਖ ਦੰਗੇ ਮਾਮਲਾ: ਦਿੱਲੀ ਅਦਾਲਤ ਵੱਲੋਂ ਸੱਜਣ ਕੁਮਾਰ ਬਰੀ

ਨਵੀਂ ਦਿੱਲੀ, 22 ਜਨਵਰੀ : ਦਿੱਲੀ ਦੀ ਇੱਕ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਜਨਕਪੁਰੀ ਅਤੇ ਵਿਕਾਸਪੁਰੀ ਇਲਾਕਿਆਂ ਵਿੱਚ ਹੋਈ ਹਿੰਸਾ ਨਾਲ ਜੁੜੇ ਮਾਮਲੇ ਵਿੱਚ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਹੈ। ਇਸ ਮਾਮਲੇ ਵਿਚ ਵਿਸ਼ੇਸ਼ ਜੱਜ ਡੀ.ਆਈ.ਜੀ. ਵਿਨੈ ਸਿੰਘ ਨੇ ਦੱਸਿਆ ਕਿ ਮਾਮਲੇ ਵਿੱਚ ਪੇਸ਼ ਕੀਤੇ ਗਏ ਸਬੂਤ ਦੋਸ਼

1984 ਸਿੱਖ ਦੰਗੇ ਮਾਮਲਾ: ਦਿੱਲੀ ਅਦਾਲਤ ਵੱਲੋਂ ਸੱਜਣ ਕੁਮਾਰ ਬਰੀ Read More »

dc

 ਨੌਜਵਾਨ ਅਧਿਕਾਰੀ ਵਰਜੀਤ ਵਾਲੀਆ ਅੱਜ ਸੰਭਾਲਣਗੇ ਪਟਿਆਲਾ ਦੇ ਡੀ.ਸੀ ਦੀ ਕੁਰਸੀ

ਪਟਿਆਲਾ, 22 ਜਨਵਰੀ : 2018 ਬੈਚ ਦੇ ਆਈ.ਏ.ਐਸ ਅਧਿਕਾਰੀ ਵਰਜੀਤ ਵਾਲੀਆ ਪਟਿਆਲਾ ਦੇ ਨਵੇ ਡੀਸੀ ਹੋਣਗੇ। ਉਹ ਅੱਜ 22 ਜਨਵਰੀ ਨੂੱ ਆਪਣਾ ਅਹੁਦਾ ਸੰਭਾਲ ਰਹੇ ਹਨ। ਲੰਬੇ ਸਮੇ ਬਾਅਦ ਪਟਿਆਲਾ ਨੂੰ ਪੰਜਾਬੀ ਡੀਸੀ ਮਿਲਿਆ ਹੈ। ਇਸ ਲਈ ਚਾਰੇ ਪਾਸੇ ਖੁਸ਼ੀ ਦੀ ਲਹਿਰ ਹੈ। ਮਿੰਨੀ ਸਕੱਤਰੇਤ ਪਟਿਆਲਾ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਨਵੇ ਡੀਸੀ ਦਾ ਭਰਵਾਂ

 ਨੌਜਵਾਨ ਅਧਿਕਾਰੀ ਵਰਜੀਤ ਵਾਲੀਆ ਅੱਜ ਸੰਭਾਲਣਗੇ ਪਟਿਆਲਾ ਦੇ ਡੀ.ਸੀ ਦੀ ਕੁਰਸੀ Read More »

fire

ਜੁੱਤੀ ਫੈਕਟਰੀ ’ਚ ਅੱਗ ਦਾ ਕਹਿਰ, ਦੋ ਮਜ਼ਦੂਰਾਂ ਦੀ ਮੌਤ

ਬਹਾਦੁਰਗੜ੍ਹ, 13 ਜਨਵਰੀ : ਬਹਾਦੁਰਗੜ੍ਹ ਦੇ ਮਾਡਰਨ ਇੰਡਸਟਰੀਅਲ ਏਰੀਆ ਵਿੱਚ ਸਥਿਤ ਇੱਕ ਜੁੱਤੀਆਂ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ਲਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ, ਜਿਸ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋਣ ਦਾ ਵੀ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਮਾਡਰਨ ਇੰਡਸਟਰੀਅਲ ਏਰੀਆ ਦੀ ਇਕ ਫੈਕਟਰੀ ਵਿਚ ਅਚਾਨਕ ਅੱਗ ਭੜਕ ਉੱਠੀ। ਉਸ ਸਮੇਂ

ਜੁੱਤੀ ਫੈਕਟਰੀ ’ਚ ਅੱਗ ਦਾ ਕਹਿਰ, ਦੋ ਮਜ਼ਦੂਰਾਂ ਦੀ ਮੌਤ Read More »

naman

ਰਾਜਪੁਰਾ ਬਾਈ ਪਾਸ ’ਤੇ ਸਲਿਪ ਰੋਡ ਖੁਲ੍ਹਣ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ- ਐਸ.ਡੀ.ਐਮ. ਨਮਨ ਮਰਕਨ

ਰਾਜਪੁਰਾ/ਪਟਿਆਲਾ, 21 ਜਨਵਰੀ : ਸਬ ਡਿਵਿਜ਼ਨਲ ਮੈਜਿਸਟ੍ਰੇਟ ਰਾਜਪੁਰਾ ਸ੍ਰੀ ਨਮਨ ਮਰਕਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜਪੁਰਾ ਬਾਈ ਪਾਸ ’ਤੇ ਚੰਡੀਗੜ੍ਹ ਵੱਲੋਂ ਆਉਂਦੇ ਹੋਏ ਗਗਨ ਚੌਂਕ ਤੋਂ ਪਟਿਆਲਾ ਜਾਣ ਲਈ ਬਣੀ ਸਲਿਪ ਰੋਡ, ਜੋ ਕਿ ਕੁਝ ਸਮੇਂ ਤੋਂ ਬੰਦ ਪਈ ਸੀ, ਹੁਣ ਆਮ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੜ ਖੋਲ੍ਹ ਦਿੱਤੀ ਗਈ ਹੈ।

ਰਾਜਪੁਰਾ ਬਾਈ ਪਾਸ ’ਤੇ ਸਲਿਪ ਰੋਡ ਖੁਲ੍ਹਣ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ- ਐਸ.ਡੀ.ਐਮ. ਨਮਨ ਮਰਕਨ Read More »

Scroll to Top