ਵਿਤਕਰਾ ਬੰਦ ਕਰਕੇ ਪੰਜਾਬ ਦੀ ਬਾਂਹ ਫੜ੍ਹੇ ਕੇਂਦਰ ਸਰਕਾਰ – ਹਰਚੰਦ ਸਿੰਘ ਬਰਸਟ
ਚੰਡੀਗੜ੍ਹ, 20 ਜਨਵਰੀ 2026 – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਸਖ਼ਤ ਸ਼ਬਦਾ ਵਿੱਚ ਕਿਹਾ ਕਿ ਪੰਜਾਬ ਨਾਲ ਹੋ ਰਹੀ ਅਣਦੇਖੀ ਅਤੇ ਵਿਤਕਰਾ ਹੁਣ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕੇਂਦਰ ਸਰਕਾਰ ਪੰਜਾਬ ਦੇ ਬਣਦੇ ਹੱਕ ਤੁਰੰਤ ਦੇਵੇ, […]
ਵਿਤਕਰਾ ਬੰਦ ਕਰਕੇ ਪੰਜਾਬ ਦੀ ਬਾਂਹ ਫੜ੍ਹੇ ਕੇਂਦਰ ਸਰਕਾਰ – ਹਰਚੰਦ ਸਿੰਘ ਬਰਸਟ Read More »








