ਵਾਇਰਲ ਖਬਰਾਂ

pu

ਪੰਜਾਬੀ ਯੂਨੀਵਰਸਿਟੀ ਵਿਖੇ ਸ਼ਹੀਦ ਊਧਮ ਸਿੰਘ ਬਾਰੇ ਦੋ-ਰੋਜ਼ਾ ਅੰਤਰ-ਰਾਸ਼ਟਰੀ ਸੈਮੀਨਾਰ ਆਰੰਭ

ਪਟਿਆਲਾ, 24 ਮਾਰਚ – ਪੰਜਾਬੀ ਯੂਨੀਵਰਸਿਟੀ ਦੀ ਸ਼ਹੀਦ ਊਧਮ ਸਿੰਘ ਚੇਅਰ ਵੱਲੋਂ ਦੋ-ਰੋਜ਼ਾ ਅੰਤਰ-ਰਾਸ਼ਟਰੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਆਈ. ਸੀ. ਐੱਸ. ਐੱਸ. ਆਰ. – ਐੱਨ. ਡਬਲਿਊ. ਆਰ. ਸੀ., ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਸਪਾਂਸਰਸ਼ਿਪ ਨਾਲ਼ ਕਰਵਾਏ ਜਾ ਰਹੇ ਇਸ ਸੈਮੀਨਾਰ ਦਾ ਵਿਸ਼ਾ ‘ਸ਼ਹੀਦ ਊਧਮ ਸਿੰਘ: ਜੀਵਨ ਅਤੇ ਭਾਰਤ ਦੀ ਆਜ਼ਾਦੀ ਦੀ ਲਹਿਰ ਵਿੱਚ ਉਨ੍ਹਾਂ ਦਾ ਯੋਗਦਾਨ’ […]

ਪੰਜਾਬੀ ਯੂਨੀਵਰਸਿਟੀ ਵਿਖੇ ਸ਼ਹੀਦ ਊਧਮ ਸਿੰਘ ਬਾਰੇ ਦੋ-ਰੋਜ਼ਾ ਅੰਤਰ-ਰਾਸ਼ਟਰੀ ਸੈਮੀਨਾਰ ਆਰੰਭ Read More »

yogi

ਯੂਪੀ ‘ਚ ਮੈਟਰੋ ਪ੍ਰੋਜੈਕਟਾਂ ਨੂੰ ਤੇਜ਼ੀ ਦੇ ਹੁਕਮ, ਆਧੁਨਿਕ ਸ਼ਹਿਰੀ ਆਵਾਜਾਈ ‘ਤੇ ਜ਼ੋਰ

ਲਖਨਊ, 24 ਮਾਰਚ 2026 : ਯੋਗੀ ਆਦਿਤਆਨਾਥ ਨੇ ਰਾਜ ਵਿੱਚ ਚੱਲ ਰਹੇ ਮੈਟਰੋ ਪ੍ਰੋਜੈਕਟਾਂ ਦੀ ਉੱਚ-ਪੱਧਰੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕੰਮ ਦੀ ਰਫ਼ਤਾਰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਉੱਤਰ ਪ੍ਰਦੇਸ਼ ਨੂੰ ਆਧੁਨਿਕ ਅਤੇ ਵਿਸ਼ਵ ਪੱਧਰੀ ਸ਼ਹਿਰੀ ਆਵਾਜਾਈ ਦੇ ਖੇਤਰ ਵਿੱਚ ਅਗੇਤਾਰ ਰਾਜ ਬਣਾਉਣਾ ਹੈ। ਸਰਕਾਰੀ ਬਿਆਨ ਅਨੁਸਾਰ,

ਯੂਪੀ ‘ਚ ਮੈਟਰੋ ਪ੍ਰੋਜੈਕਟਾਂ ਨੂੰ ਤੇਜ਼ੀ ਦੇ ਹੁਕਮ, ਆਧੁਨਿਕ ਸ਼ਹਿਰੀ ਆਵਾਜਾਈ ‘ਤੇ ਜ਼ੋਰ Read More »

CM

ਪੰਜਾਬ ‘ਚ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਦਾ ਮੰਚ, ਏਸ਼ੀਅਨ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਦਾ ਐਲਾਨ

ਚੰਡੀਗੜ੍ਹ, 24 ਮਾਰਚ 2026 : ਖੇਡ ਮੈਦਾਨ ‘ਚ ਪੰਜਾਬ ਲਈ ਮਾਣ ਵਾਲੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ, ਜਿਸ ਤਹਿਤ ਪੁਰਸ਼ਾਂ ਦੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਇੱਥੇ ਕਰਵਾਈ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ

ਪੰਜਾਬ ‘ਚ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਦਾ ਮੰਚ, ਏਸ਼ੀਅਨ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਦਾ ਐਲਾਨ Read More »

kissan

ਕਰਜ਼ੇ ਹੇਠ ਦਬੇ ਦੋ ਭਰਾਵਾਂ ਦਾ ਖੌਫਨਾਕ ਕਦਮ, ਟ੍ਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਫਰੀਦਕੋਟ, 24 ਮਾਰਚ 2026 : ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ‘ਚ ਕਰਜ਼ੇ ਦੀ ਮਾਰ ਹੇਠ ਦਬੇ ਦੋ ਕਿਸਾਨ ਭਰਾਵਾਂ ਵੱਲੋਂ ਟ੍ਰੇਨ ਅਗੇ ਛਾਲ ਮਾਰਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਪਰਿਵਾਰ ਅਤੇ ਇਲਾਕੇ ਅੰਦਰ ਭਾਰੀ ਸੋਗ ਦੀ ਲਹਿਰ ਦੌੜ ਪਈ ਹੈ। ਜਾਣਕਾਰੀ ਦੇ ਅਨੁਸਾਰ ਹਰੀਨੌ ਪਿੰਡ ਦੇ ਰਹਿਣ ਵਾਲੇ ਜਸਕਰਨ ਸਿੰਘ (38) ਅਤੇ

ਕਰਜ਼ੇ ਹੇਠ ਦਬੇ ਦੋ ਭਰਾਵਾਂ ਦਾ ਖੌਫਨਾਕ ਕਦਮ, ਟ੍ਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ Read More »

us

ਆਸਟਰੇਲੀਆ ਵਿਚ ਅਮਰੀਕਾ ਨੇ ਕੀਤਾ ਮਿਜਾਈਲ ਟੈਸਟ, ਦੱਸਿਆ ਰੁਟੀਨ ਪ੍ਰੋਗਰਾਮ ਦਾ ਹਿੱਸਾ

ਕੈਨਬਰਾ, 24 ਮਾਰਚ 2026 : ਆਸਟਰੇਲੀਆ ਵਿਚ ਚੱਲ ਰਹੀਆਂ ਸੈਨਿਕ ਗਤੀਵਿਧੀਆਂ ਨੂੰ ਲੈ ਕੇ ਉੱਠ ਰਹੀਆਂ ਚਰਚਾਵਾਂ ਅਤੇ ਅਫਵਾਹਾਂ ‘ਤੇ ਸਰਕਾਰ ਨੇ ਸਫਾਈ ਦਿੱਤੀ ਹੈ। ਕੁੱਝ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਅਮਰੀਕਾ ਵੱਲੋਂ ਇੱਥੇ ਨਵੀਂ ਹਾਈਪਰਸੌਨਿਕ ਮਿਜ਼ਾਈਲ ਦਾ ਟੈਸਟ ਕੀਤਾ ਜਾ ਰਿਹਾ ਹੈ। ਹਾਲਾਂਕਿ, ਰੱਖਿਆ ਵਿਭਾਗ ਨੇ ਇਨ੍ਹਾਂ ਦਾਅਵਿਆਂ ਨੂੰ ਨਕਾਰਦਿਆਂ ਕਿਹਾ ਹੈ

ਆਸਟਰੇਲੀਆ ਵਿਚ ਅਮਰੀਕਾ ਨੇ ਕੀਤਾ ਮਿਜਾਈਲ ਟੈਸਟ, ਦੱਸਿਆ ਰੁਟੀਨ ਪ੍ਰੋਗਰਾਮ ਦਾ ਹਿੱਸਾ Read More »

dc

ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਸਬੰਧੀ ਅਗੇਤੇ ਪ੍ਰਬੰਧਾਂ ਦਾ ਜਾਇਜਾ

ਪਟਿਆਲਾ, 24 ਮਾਰਚ : ਕਣਕ ਦੀ ਸਰਕਾਰੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਲਈ ਕਣਕ ਦੀ ਸੰਭਾਲ ਲਈ ਬਾਰਦਾਨੇ, ਢੋਆ-ਢੁਆਈ ਲਈ ਆਵਾਜਾਈ ਦੇ ਸਾਧਨਾਂ ਸਮੇਤ ਲੇਬਰ ਅਤੇ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕੀਤੇ ਜਾਣ ਵਾਲੇ ਹੋਰ ਪ੍ਰਬੰਧਾਂ ਬਾਰੇ ਇੱਕ ਅਹਿਮ ਮੀਟਿੰਗ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਪ੍ਰਧਾਨਗੀ ਹੇਠ ਅੱਜ ਇੱਥੇ

ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਸਬੰਧੀ ਅਗੇਤੇ ਪ੍ਰਬੰਧਾਂ ਦਾ ਜਾਇਜਾ Read More »

colmbia

ਕੋਲੰਬੀਆ ‘ਚ ਫੌਜੀ ਜਹਾਜ਼ ਹਾਦਸਾ : 33 ਦੀ ਮੌਤ, ਕਈ ਜ਼ਖਮੀ

ਬੋਗੋਟਾ, 24 ਮਾਰਚ 2026: ਬੀਤੇ ਦਿਨੀ ਕੋਲੰਬੀਆ ਵਿਚ ਹੋਏ ਵੱਡੇ ਪਲੇਨ ਕਰੈਸ ਹਾਦਸੇ ਵਿਚ ਵੱਡੀ ਗਿਣਛੀ ਵਿਚ ਫੌਜੀ ਜਵਾਨਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਹਾਦਸੇ ਵੇਲੇ ਜਹਾਜ਼ ਵਿੱਚ 111 ਫੌਜੀ ਜਵਾਨਾਂ ਅਤੇ 10 ਕਰੂ ਮੈਂਬਰਾਂ ਸਮੇਤ ਕੁੱਲ 121 ਲੋਕ ਸਵਾਰ ਸਨ। ਸਥਾਨਕ ਅਧਿਕਾਰੀਆਂ ਮੁਤਾਬਕ ਇਸ ਦਰਦਨਾਕ ਹਾਦਸੇ ਵਿੱਚ ਹੁਣ

ਕੋਲੰਬੀਆ ‘ਚ ਫੌਜੀ ਜਹਾਜ਼ ਹਾਦਸਾ : 33 ਦੀ ਮੌਤ, ਕਈ ਜ਼ਖਮੀ Read More »

lpg

ਜੰਗੀ ਤਣਾਅ ਵਿਚਕਾਰ ਭਾਰਤ ਲਈ ਰਾਹਤ, ਹੋਰ ਦੋ ਗੈਸ ਟੈਂਕਰ ਜਲਦ ਪੁੱਜਣਗੇ ਭਾਰਤ

ਨਵੀਂ ਦਿੱਲੀ, 24 ਮਾਰਚ 2026 : ਇਰਾਨ, ਅਮਰੀਕਾ ਅਤੇ ਇਜਰਾਇਲ ਵਿਚਾਲੇ ਜਿਥੇ ਇਕ ਪਾਸੇ ਭਾਰੀ ਜੰਗ ਵਰਗਾ ਮਾਹੌਲ ਹੈ, ਉਥੇ ਇਰਾਨ ਵਲੋ ਸਟਰੇਟ ਆਫ ਹਾਰਮੂਜ ਦਾ ਰਸਤਾ ਬੰਦ ਕੀਤਾ ਗਿਆ ਹੈ, ਜਿਸ ਕਾਰਨ ਵਪਾਰਕ ਜਹਾਜਾਂ ਨੂੰ ਨਿਕਲਣ ਵਿਚ ਕਾਫੀ ਸਮਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਤਾਜਾ ਜਾਣਕਾਰੀ ਦੇ ਅਨੁਸਾਰ ਪੱਛਮੀ ਏਸ਼ੀਆ ‘ਚ ਬਣੀ

ਜੰਗੀ ਤਣਾਅ ਵਿਚਕਾਰ ਭਾਰਤ ਲਈ ਰਾਹਤ, ਹੋਰ ਦੋ ਗੈਸ ਟੈਂਕਰ ਜਲਦ ਪੁੱਜਣਗੇ ਭਾਰਤ Read More »

maan

ਰੰਧਾਵਾ ਖੁਦਕੁਸ਼ੀ ਮਾਮਲਾ : ਪੰਜਾਬ ਪੁਲੀਸ ਕਰੇਗੀ ਪੂਰੀ ਜਾਂਚ, ਸੀਬੀਆਈ ਦੀ ਲੋੜ ਨਹੀਂ : ਮੁੱਖ ਮੰਤਰੀ

ਚੰਡੀਗੜ੍ਹ, 24 ਮਾਰਚ 2026 : ਪਿਛਲੇ ਕੁੱਝ ਦਿਨਾਂ ਤੋ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਜਨਰਲ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ‘ਚ ਜਾਂਚ ਤੇਜ ਹੁੰਦੀ ਜਾ ਰਹੀ ਹੈ। ਹੁਣ ਤਾਜਾ ਮਾਮਲੇ ਵਿਚ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਸੀਬੀਆਈ ਜਾਂਚ ਦੀ ਮੰਗ ਉੱਠਣ ਦੇ ਬਾਵਜੂਦ ਸਪੱਸ਼ਟ ਕੀਤਾ ਹੈ ਕਿ ਇਸ ਮਾਮਲੇ ਦੀ

ਰੰਧਾਵਾ ਖੁਦਕੁਸ਼ੀ ਮਾਮਲਾ : ਪੰਜਾਬ ਪੁਲੀਸ ਕਰੇਗੀ ਪੂਰੀ ਜਾਂਚ, ਸੀਬੀਆਈ ਦੀ ਲੋੜ ਨਹੀਂ : ਮੁੱਖ ਮੰਤਰੀ Read More »

aarti

ਸ਼ਹੀਦਾਂ ਦੀ ਕੁਰਬਾਨੀ ਸਦੀਵ ਪ੍ਰੇਰਨਾ ਦਾ ਸਰੋਤ: ਹਰਿਆਣਾ ਦੀ ਸਿਹਤ ਮੰਤਰੀ ਦਾ ਸੰਦੇਸ਼

ਚੰਡੀਗੜ੍ਹ, 23 ਮਾਰਚ 2026 : ਸ਼ਹੀਦੀ ਦਿਵਸ ਦੇ ਮੌਕੇ ‘ਤੇ ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਦੇਸ਼ ਦੇ ਮਹਾਨ ਆਜ਼ਾਦੀ ਸੈਨਾਨੀਆਂ ਨੂੰ ਨਮਨ ਕਰਦਿਆਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਸਾਡੀ ਅਮੂਲ ਵਿਰਾਸਤ ਹੈ, ਜਿਸਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ 23 ਮਾਰਚ ਭਾਰਤੀ ਇਤਿਹਾਸ ਦਾ ਮਾਣ ਭਰਿਆ ਦਿਨ ਹੈ, ਜੋ

ਸ਼ਹੀਦਾਂ ਦੀ ਕੁਰਬਾਨੀ ਸਦੀਵ ਪ੍ਰੇਰਨਾ ਦਾ ਸਰੋਤ: ਹਰਿਆਣਾ ਦੀ ਸਿਹਤ ਮੰਤਰੀ ਦਾ ਸੰਦੇਸ਼ Read More »

Scroll to Top