ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ, ਅਸ਼ੀਰਵਾਦ ਪ੍ਰਾਪਤ : ਹਰਪਾਲ ਜੁਨੇਜਾ
ਪਟਿਆਲਾ, 23 ਮਾਰਚ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਅੱਜ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਲਈ ਧੰਨਵਾਦ ਪ੍ਰਗਟ ਕਰਦਿਆਂ ਅਸ਼ੀਰਵਾਦ ਪ੍ਰਾਪਤ ਕੀਤਾ। ਕੇਜਰੀਵਾਲ ਨੇ ਉਨ੍ਹਾਂ ਨੂੰ ਪਾਰਟੀ ਦੀ ਚੜ੍ਹਦੀ ਕਲਾ ਲਈ ਨਿਰੰਤਰ ਮਿਹਨਤ ਕਰਨ ਲਈ […]
ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ, ਅਸ਼ੀਰਵਾਦ ਪ੍ਰਾਪਤ : ਹਰਪਾਲ ਜੁਨੇਜਾ Read More »









