ਵਾਇਰਲ ਖਬਰਾਂ

yogi

ਸ਼ਹੀਦ ਦਿਵਸ ‘ਤੇ ਯੋਗੀ ਆਦਿੱਤਿਆਨਾਥ ਵੱਲੋਂ ਕ੍ਰਾਂਤੀਕਾਰੀ ਸ਼ਹੀਦਾਂ ਨੂੰ ਨਮਨ

ਦਿੱਲੀ, 23 ਮਾਰਚ 2026 : ਦੇਸ਼ ਭਰ ਵਿੱਚ ਸ਼ਹੀਦ ਦਿਵਸ ਦੇ ਮੌਕੇ ‘ਤੇ ਕ੍ਰਾਂਤੀਕਾਰੀ ਸੂਰਮਿਆਂ ਨੂੰ ਯਾਦ ਕੀਤਾ ਜਾ ਰਿਹਾ ਹੈ। ਇਸ ਮੌਕੇ ਯੋਗੀ ਆਦਿਤਆਨਾਥ ਨੇ ਵੀ ਮਹਾਨ ਆਜ਼ਾਦੀ ਸੈਨਾਨੀਆਂ ਭਗਤ ਸਿੰਘ, ਸੁਖਦੇਵ ਥਾਪਰ, ਸਿ਼ਵਾਰਾਮ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੀ ਬੇਮਿਸਾਲ ਕੁਰਬਾਨੀ ਨੂੰ ਨਮਨ ਕੀਤਾ । ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ […]

ਸ਼ਹੀਦ ਦਿਵਸ ‘ਤੇ ਯੋਗੀ ਆਦਿੱਤਿਆਨਾਥ ਵੱਲੋਂ ਕ੍ਰਾਂਤੀਕਾਰੀ ਸ਼ਹੀਦਾਂ ਨੂੰ ਨਮਨ Read More »

mantri

ਪਿੰਡ ਲੰਗ ਵਿੱਚ ਕੁਸ਼ਤੀ ਚੈਂਪੀਅਨਸ਼ਿਪ ਦੌਰਾਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਖਿਡਾਰੀਆਂ ਦਾ ਸਨਮਾਨ

ਪਟਿਆਲਾ 21 ਮਾਰਚ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਾਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਅੱਜ ਹਲਕਾ ਪਟਿਆਲਾ ਦੇ ਪਿੰਡ ਲੰਗ ਵਿਖੇ ਬਣੇ ਖੇਡ ਸਟੇਡੀਅਮ ਵਿੱਚ ਕਰਵਾਈ ਗਈ ਕੁਸ਼ਤੀ ਚੈਂਪੀਅਨਸ਼ਿਪ ਦੌਰਾਨ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਜੇਤੂ ਅਤੇ ਭਾਗ ਲੈਣ ਵਾਲੇ ਖਿਡਾਰੀਆਂ ਨੂੰ

ਪਿੰਡ ਲੰਗ ਵਿੱਚ ਕੁਸ਼ਤੀ ਚੈਂਪੀਅਨਸ਼ਿਪ ਦੌਰਾਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਖਿਡਾਰੀਆਂ ਦਾ ਸਨਮਾਨ Read More »

pu

ਤਕਨੀਕੀ ਸ਼ਬਦਾਵਲੀ ਦੇ ਮਹੱਤਵ ਨੂੰ ਸਮਝਦੇ ਹੋਏ ਗੰਭੀਰਤਾ ਨਾਲ਼ ਕਾਰਜ ਕਰਨ ਦੀ ਹੈ ਅਹਿਮ ਜ਼ਰੂਰਤ

ਪਟਿਆਲਾ, 21 ਮਾਰਚ – ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਭਾਰਤ ਸਰਕਾਰ ਦੇ ਵਿਗਿਆਨਕ ਅਤੇ ਤਕਨੀਕੀ ਸ਼ਬਦਾਵਲੀ ਆਯੋਗ ਦੇ ਸਹਿਯੋਗ ਨਾਲ ਪੰਜ–ਰੋਜ਼ਾ ਵਰਕਸ਼ਾਪ ਕਰਵਾਈ ਗਈ। ‘ਪੰਜਾਬੀ ਭਾਸ਼ਾ ਵਿਚ ਤਕਨੀਕੀ ਸ਼ਬਦਵਾਲੀਆਂ ਦੀ ਸਿਰਜਣਾ’ ਵਿਸ਼ੇ ‘ਤੇ ਇਹ ਵਿਗਿਆਨਕ ਅਤੇ ਤਕਨੀਕੀ ਵਣਜ ਸ਼ਬਦਾਵਲੀ ਵਰਕਸ਼ਾਪ ਅਰਥ–ਸ਼ਾਸਤਰ ਵਿਭਾਗ ਵਿਖੇ ਸਮਾਪਤ ਹੋ ਗਈ ਹੈ। ਇਸ ਵਰਕਸ਼ਾਪ ਦਾ ਉਦੇਸ਼ ਕਾਮਰਸ ਵਿਸ਼ੇ ਨਾਲ

ਤਕਨੀਕੀ ਸ਼ਬਦਾਵਲੀ ਦੇ ਮਹੱਤਵ ਨੂੰ ਸਮਝਦੇ ਹੋਏ ਗੰਭੀਰਤਾ ਨਾਲ਼ ਕਾਰਜ ਕਰਨ ਦੀ ਹੈ ਅਹਿਮ ਜ਼ਰੂਰਤ Read More »

kohali

ਆਪ ਸਰਕਾਰ ਦੀ 10 ਲੱਖ ਰੁਪਏ ਦੀ ਕੈਸ਼ਲੈਸ ਸਿਹਤ ਬੀਮਾ ਯੋਜਨਾ ਤੋਂ ਪੰਜਾਬ ਦੇ ਲੋਕ ਖੁਸ਼ : ਵਿਧਾਇਕ

ਪਟਿਆਲਾ, 21 ਮਾਰਚ : ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਅੱਜ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਵਾਰਡ ਨੰਬਰ 54 ਦੇ ਕੌਸਲਰ ਜਗਮੋਹਨ ਸਿੰਘ ਚੌਹਾਨ, ਵਾਰਡ ਨੰਬਰ 1 ਕੌਸਲਰ ਸੋਨੀਆ ਦਾਸ, ਵਾਰਡ ਨੰਬਰ 56 ਕੌਸਲਰ ਇਤਵਿੰਦਰ ਸਿੰਘ, ਵਾਰਡ ਨੰਬਰ 35 ਦੇ ਇੰਚਾਰਜ ਰੋਹਿਤ ਸਿੰਗਲਾ ਅਤੇ ਯੂਥ ਹਲਕਾ ਇੰਚਾਰਜ ਹਰਮਨ ਸੰਧੂ

ਆਪ ਸਰਕਾਰ ਦੀ 10 ਲੱਖ ਰੁਪਏ ਦੀ ਕੈਸ਼ਲੈਸ ਸਿਹਤ ਬੀਮਾ ਯੋਜਨਾ ਤੋਂ ਪੰਜਾਬ ਦੇ ਲੋਕ ਖੁਸ਼ : ਵਿਧਾਇਕ Read More »

dc

ਯੁੱਧ ਨਸ਼ਿਆਂ ਵਿਰੁੱਧ “ਸੰਪਰਕ 2026 ” ਹੇਠ ਡੀਸੀ-ਐਸਐਸਪੀ ਦਾ ਸਾਂਝਾ ਸੰਦੇਸ਼

ਪਟਿਆਲਾ 21 ਮਾਰਚ : ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੁਲੀਸ ਵਿਭਾਗ ਵੱਲੋਂ “ਸੰਪਰਕ 2026 ਪੰਜਾਬ ਪੁਲਿਸ ਪਾਰਟਨਰਸ਼ਿਪ ਪ੍ਰੋਗਰਾਮ” ਅਧੀਨ ਇੱਕ ਮਹੱਤਵਪੂਰਨ ਬੈਠਕ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ , ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਅਤੇ ਐਸ ਪੀ

ਯੁੱਧ ਨਸ਼ਿਆਂ ਵਿਰੁੱਧ “ਸੰਪਰਕ 2026 ” ਹੇਠ ਡੀਸੀ-ਐਸਐਸਪੀ ਦਾ ਸਾਂਝਾ ਸੰਦੇਸ਼ Read More »

modi2

ਪ੍ਰਧਾਨ ਮੰਤਰੀ ਮੋਦੀ-ਈਰਾਨੀ ਰਾਸ਼ਟਰਪਤੀ ਵਿਚਕਾਰ ਗੱਲਬਾਤ, ਸ਼ਾਂਤੀ ਤੇ ਸੁਰੱਖਿਆ ਮਸਲਿਆਂ ‘ਤੇ ਜ਼ੋਰ

ਨਵੀਂ ਦਿੱਲੀ, 21 ਮਾਰਚ 2026: ਭਾਰਤ ਅਤੇ ਈਰਾਨ ਦਰਮਿਆਨ ਰਾਜਨੀਤਿਕ ਸੰਪਰਕ ਨੂੰ ਮਜ਼ਬੂਤੀ ਮਿਲੀ ਹੈ, ਜਦੋਂ ਦੋਵੇਂ ਦੇਸ਼ਾਂ ਦੇ ਆਗੂਆਂ ਨੇ ਤਾਜ਼ਾ ਤਣਾਅਪੂਰਨ ਹਾਲਾਤਾਂ ‘ਤੇ ਚਰਚਾ ਕੀਤੀ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜੇਸਕੀਅਨ ਨਾਲ ਫ਼ੋਨ ‘ਤੇ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਈਦ ਦੀਆਂ ਵਧਾਈਆਂ ਦਿੱਤੀਆਂ। ਗੱਲਬਾਤ ਦੌਰਾਨ ਦੋਵਾਂ ਆਗੂਆਂ ਨੇ

ਪ੍ਰਧਾਨ ਮੰਤਰੀ ਮੋਦੀ-ਈਰਾਨੀ ਰਾਸ਼ਟਰਪਤੀ ਵਿਚਕਾਰ ਗੱਲਬਾਤ, ਸ਼ਾਂਤੀ ਤੇ ਸੁਰੱਖਿਆ ਮਸਲਿਆਂ ‘ਤੇ ਜ਼ੋਰ Read More »

dgp

ਵਪਾਰੀ ਨੂੰ ਲੁੱਟਣ ਦੀ ਸਾਜ਼ਿਸ਼ ਨਾਕਾਮ, ਐਂਟੀ-ਗੈਂਗਸਟਰ ਟੀਮ ਵੱਲੋਂ ਦੋ ਕਾਬੂ

ਬਠਿੰਡਾ, 21 ਮਾਰਚ 2026 : ਪੰਜਾਬ ਵਿੱਚ ਅਪਰਾਧ ‘ਤੇ ਨਕੇਲ ਕੱਸਣ ਲਈ ਚੱਲ ਰਹੀ ਮੁਹਿੰਮ ਤਹਿਤ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ, ਜਿੱਥੇ ਇੱਕ ਸੰਭਾਵਿਤ ਵੱਡੀ ਵਾਰਦਾਤ ਨੂੰ ਹੋਣ ਤੋਂ ਪਹਿਲਾਂ ਹੀ ਨਾਕਾਮ ਕਰ ਦਿੱਤਾ ਗਿਆ। ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਬਠਿੰਡਾ ਪੁਲਿਸ ਨਾਲ ਮਿਲ ਕੇ ਸਾਂਝੀ ਕਾਰਵਾਈ ਦੌਰਾਨ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਵਪਾਰੀ ਨੂੰ ਲੁੱਟਣ ਦੀ ਸਾਜ਼ਿਸ਼ ਨਾਕਾਮ, ਐਂਟੀ-ਗੈਂਗਸਟਰ ਟੀਮ ਵੱਲੋਂ ਦੋ ਕਾਬੂ Read More »

iran

ਇਰਾਨ ਦੀ ਅਮਰੀਕਾ ਨੂੰ ਕੜੀ ਚੇਤਾਵਨੀ, ਹੋਰਮੁਜ਼ ਜਲਮਾਰਗ ‘ਤੇ ਸੰਯੁਕਤ ਰਾਸ਼ਟਰ ਦੀ ਨਜ਼ਰ

ਤਹਿਰਾਨ, 21 ਮਾਰਚ 2026 : ਪੱਛਮੀ ਏਸ਼ੀਆ ਵਿੱਚ ਵਧ ਰਹੇ ਤਣਾਅ ਦੇ ਦਰਮਿਆਨ ਇਰਾਨ ਨੇ ਅਮਰੀਕਾ ਨੂੰ ਸਿੱਧੀ ਚੇਤਾਵਨੀ ਜਾਰੀ ਕਰਦਿਆਂ ਸੰਭਾਵਿਤ ਟਕਰਾਅ ਨੂੰ ਹੋਰ ਗੰਭੀਰ ਰੂਪ ਦੇ ਸੰਕੇਤ ਦਿੱਤੇ ਹਨ। ਇਰਾਨੀ ਫੌਜ ਦੇ ਇੱਕ ਅੰਦਰੂਨੀ ਸੂਤਰ ਮੁਤਾਬਕ, ਜੇ ਅਮਰੀਕਾ ਵੱਲੋਂ ਇਰਾਨ ਖ਼ਿਲਾਫ਼ ਜ਼ਮੀਨੀ ਹਮਲਾ ਕੀਤਾ ਗਿਆ ਤਾਂ ਇਸਨੂੰ “ਲਾਲ ਲਕੀਰ” ਪਾਰ ਕਰਨ ਦੇ ਬਰਾਬਰ

ਇਰਾਨ ਦੀ ਅਮਰੀਕਾ ਨੂੰ ਕੜੀ ਚੇਤਾਵਨੀ, ਹੋਰਮੁਜ਼ ਜਲਮਾਰਗ ‘ਤੇ ਸੰਯੁਕਤ ਰਾਸ਼ਟਰ ਦੀ ਨਜ਼ਰ Read More »

bhullar

ਵੇਅਰਹਾਊਸ ਅਧਿਕਾਰੀ ਮਾਮਲੇ ‘ਚ ਵੱਡੀ ਕਾਰਵਾਈ : ਸੀਐਮ ਨੇ ਕੈਬਿਨਟ ਮੰਤਰੀ ਤੋਂ ਲਿਆ ਅਸਤੀਫ਼ਾ

ਚੰਡੀਗੜ੍ਹ, 21 ਮਾਰਚ 2026 : ਪਿਛਲੇ ਦਿਨੀ ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਜ਼ਿਲ੍ਹਾ ਮੈਨੇਜਰ ਵਲੋ ਕੀਤੀ ਖੁਦਕੁਸ਼ੀ ਦੇ ਮਾਮਲੇ ਨੂੰ ਲੈ ਕੇ ਮੁਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲੈਂਦਿਆਂ ਕੈਬਿਨਟ ਮੰਤਰੀ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ, ਜਿਸ ਨਾਲ ਰਾਜਨੀਤਿਕ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਜਿਕਰਯੋਗ ਹੈ ਕਿ ਮੁੱਖ ਮੰਤਰੀ ਨੇ

ਵੇਅਰਹਾਊਸ ਅਧਿਕਾਰੀ ਮਾਮਲੇ ‘ਚ ਵੱਡੀ ਕਾਰਵਾਈ : ਸੀਐਮ ਨੇ ਕੈਬਿਨਟ ਮੰਤਰੀ ਤੋਂ ਲਿਆ ਅਸਤੀਫ਼ਾ Read More »

maan

ਮਲੇਰਕੋਟਲਾ ‘ਚ ਈਦ ਮੌਕੇ ਮੁੱਖ ਮੰਤਰੀ ਦੀ ਹਾਜ਼ਰੀ, ਮੈਡੀਕਲ ਕਾਲਜ ਦਾ ਕੀਤਾ ਐਲਾਨ

ਮਲੇਰਕੋਟਲਾ, 21 ਮਾਰਚ 2026 : ਪੰਜਾਬ ਵਿੱਚ ਈਦ ਦੇ ਤਿਉਹਾਰ ਮੌਕੇ ਮਲੇਰਕੋਟਲਾ ਦੀ ਈਦਗਾਹ ‘ਚ ਰੂਹਾਨੀ ਤੇ ਭਾਈਚਾਰੇ ਭਰਿਆ ਮਾਹੌਲ ਵੇਖਣ ਨੂੰ ਮਿਲਿਆ, ਜਿੱਥੇ ਹਜ਼ਾਰਾਂ ਲੋਕਾਂ ਨੇ ਇਕੱਠੇ ਹੋ ਕੇ ਨਮਾਜ਼ ਅਦਾ ਕੀਤੀ। ਇਸ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਈਦਗਾਹ ਪਹੁੰਚੇ ਅਤੇ ਨਮਾਜ਼ ਤੋਂ ਬਾਅਦ ਮੁਸਲਿਮ ਭਾਈਚਾਰੇ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ

ਮਲੇਰਕੋਟਲਾ ‘ਚ ਈਦ ਮੌਕੇ ਮੁੱਖ ਮੰਤਰੀ ਦੀ ਹਾਜ਼ਰੀ, ਮੈਡੀਕਲ ਕਾਲਜ ਦਾ ਕੀਤਾ ਐਲਾਨ Read More »

Scroll to Top