ਵਾਇਰਲ ਖਬਰਾਂ

saini

ਹਰਿਆਣਾ ਬਜਟ ‘ਚ ਸਿੱਖਿਆ ਨੂੰ ਵੱਡੀ ਤਰਜੀਹ, ਸਕੂਲ ਵਿਭਾਗ ਲਈ ਹਜ਼ਾਰਾਂ ਕਰੋੜ ਰਾਖਵੇਂ

ਚੰਡੀਗੜ੍ਹ, 18 ਮਾਰਚ : ਹਰਿਆਣਾ ਸਰਕਾਰ ਨੇ ਵਿੱਤੀ ਸਾਲ 2026-27 ਦੇ ਬਜਟ ਵਿੱਚ ਸਿੱਖਿਆ ਖੇਤਰ ਲਈ ਵੱਡਾ ਪ੍ਰਬੰਧ ਕਰਦਿਆਂ ਸਕੂਲ ਸਿੱਖਿਆ ਵਿਭਾਗ ਨੂੰ ਖਾਸ ਤਰਜੀਹ ਦਿੱਤੀ ਹੈ। ਇਸ ਅਧੀਨ ਹਜ਼ਾਰਾਂ ਕਰੋੜ ਰੁਪਏ ਰਾਖਵੇਂ ਕੀਤੇ ਗਏ ਹਨ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਧਾਨ ਸਭਾ ਵਿੱਚ ਬਜਟ ਚਰਚਾ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ […]

ਹਰਿਆਣਾ ਬਜਟ ‘ਚ ਸਿੱਖਿਆ ਨੂੰ ਵੱਡੀ ਤਰਜੀਹ, ਸਕੂਲ ਵਿਭਾਗ ਲਈ ਹਜ਼ਾਰਾਂ ਕਰੋੜ ਰਾਖਵੇਂ Read More »

fire

ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਭਿਆਨਕ ਅੱਗ, ਕਈ ਦੁਕਾਨਾਂ ਸੜੀਆਂ

ਚੰਡੀਗੜ੍ਹ, 18 ਮਾਰਚ : ਚੰਡੀਗੜ ਦੇ ਸੈਕਟਰ 22 ਵਿੱਚ ਸਥਿਤ ਪ੍ਰਸਿੱਧ ਮੋਬਾਈਲ ਮਾਰਕੀਟ ਵਿੱਚ ਅੱਜ ਦੁਪਹਿਰ ਅਚਾਨਕ ਭਿਆਨਕ ਅੱਗ ਲੱਗਣ ਨਾਲ ਹੜਕੰਪ ਮਚ ਗਿਆ, ਜਿਸ ਕਾਰਨ ਲੋਕਾਂ ਅੰਦਰ ਅਫਰਾ ਤਫਰੀ ਦਾ ਮਾਹੌਲ ਬਣ ਗਿਆ। ਇਸ ਘਟਨਾ ਨੂੰ ਦੇਖਦੇ ਹੋਏ ਪ੍ਰਸ਼ਾਸ਼ਨਿਕ ਅਧਿਕਾਰੀ ਤੁਰੰਤ ਹਰਕਤ ਵਿਚ ਆ ਗਏ। ਦਸ ਦਈਏ ਕਿ ਅੱਗ ਨੇ ਵੇਖਦੇ ਹੀ ਵੇਖਦੇ ਕਈ

ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਭਿਆਨਕ ਅੱਗ, ਕਈ ਦੁਕਾਨਾਂ ਸੜੀਆਂ Read More »

cm

ਪੰਜਾਬ ਵੱਲੋਂ ਰਾਜਸਥਾਨ ਤੋਂ ਪਾਣੀ ਦੇ ਬਕਾਇਆ ਦੀ ਵਸੂਲੀ ਦੀ ਤਿਆਰੀ

ਚੰਡੀਗੜ੍ਹ, 18 ਮਾਰਚ : ਪਾਣੀ ਦੇ ਹੱਕਾਂ ਨੂੰ ਲੈ ਕੇ ਨਵਾਂ ਮੋੜ ਆਉਂਦਿਆਂ ਪੰਜਾਬ ਸਰਕਾਰ ਨੇ ਰਾਜਸਥਾਨ ਤੋਂ ਬਕਾਇਆ ਰਕਮ ਵਸੂਲਣ ਦਾ ਫੈਸਲਾ ਕੀਤਾ ਹੈ। ਇਹ ਮਾਮਲਾ ਹੁਣ ਸਰਕਾਰੀ ਪੱਧਰ ‘ਤੇ ਚਰਚਾ ਲਈ ਅੱਗੇ ਵਧਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ 1960 ਤੋਂ ਲੈ ਕੇ ਹੁਣ ਤੱਕ

ਪੰਜਾਬ ਵੱਲੋਂ ਰਾਜਸਥਾਨ ਤੋਂ ਪਾਣੀ ਦੇ ਬਕਾਇਆ ਦੀ ਵਸੂਲੀ ਦੀ ਤਿਆਰੀ Read More »

aap

ਅੰਮ੍ਰਿਤਸਰ ਵਿੱਚ 11 ਨਵੇਂ ਆਮ ਆਦਮੀ ਕਲੀਨਿਕਾਂ ਨੂੰ ਮਨਜ਼ੂਰੀ, ਕਰੋੜਾਂ ਦੇ ਫੰਡ ਜਾਰੀ

ਅੰਮ੍ਰਿਤਸਰ, 17 ਮਾਰਚ : ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਵਿੱਚ ਵੱਡਾ ਕਦਮ ਚੁੱਕਿਆ ਗਿਆ ਹੈ। ਇਲਾਕੇ ਵਿੱਚ ਕਈ ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਲਈ ਮਨਜ਼ੂਰੀ ਦੇ ਨਾਲ ਹੀ ਵੱਡੇ ਪੱਧਰ ‘ਤੇ ਫੰਡ ਜਾਰੀ ਕੀਤੇ ਗਏ ਹਨ। ਇਸ ਮੌਕੇ ਜਾਣਕਾਰੀ ਦਿੰਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ

ਅੰਮ੍ਰਿਤਸਰ ਵਿੱਚ 11 ਨਵੇਂ ਆਮ ਆਦਮੀ ਕਲੀਨਿਕਾਂ ਨੂੰ ਮਨਜ਼ੂਰੀ, ਕਰੋੜਾਂ ਦੇ ਫੰਡ ਜਾਰੀ Read More »

robot

ਰੋਬੋਟ ਨੇ ਬੁਜ਼ੁਰਗ ਮਹਿਲਾ ਨੂੰ ਡਰਾਇਆ, ਪੁਲਿਸ ਨੇ ਕੀਤਾ ਗ੍ਰਿਫਤਾਰ

ਮਕਾਊ, 17 ਮਾਰਚ : ਚੀਨ ਦੇ ਮਕਾਊ ਵਿੱਚ ਇਕ ਅਜੀਬੋ-ਗਰੀਬ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਰੋਬੋਟ ਨੂੰ ਕਥਿਤ ਤੌਰ ‘ਤੇ ਬੁਜ਼ੁਰਗ ਮਹਿਲਾ ਨੂੰ ਡਰਾਉਣ ਦੇ ਦੋਸ਼ ‘ਚ ਕਾਬੂ ਕੀਤਾ ਗਿਆ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਾਣਕਾਰੀ ਅਨੁਸਾਰ ਇਕ ਮਹਿਲਾ ਜਦੋ ਸੜਕ ਤੋ ਜਾ ਰਹੀ ਸੀ ਤਾਂ

ਰੋਬੋਟ ਨੇ ਬੁਜ਼ੁਰਗ ਮਹਿਲਾ ਨੂੰ ਡਰਾਇਆ, ਪੁਲਿਸ ਨੇ ਕੀਤਾ ਗ੍ਰਿਫਤਾਰ Read More »

bhasha

ਪੁਰਸਕਾਰ ਲੇਖਕ ਨੂੰ ਹੋਰ ਗੰਭੀਰ ਤੇ ਸੂਝਵਾਨ ਬਣਾਉਣ ’ਚ ਯੋਗਦਾਨ ਪਾਉਂਦੇ ਹਨ- ਭਾਸ਼ੋ

ਪਟਿਆਲਾ 17 ਮਾਰਚ : ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਭਾਸ਼ਾ ਭਵਨ ਵਿਖੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ਉੱਘੇ ਕਵੀ ਭਾਸ਼ੋ ਨਾਲ ਸਾਹਿਤਕ ਬੈਠਕ ਤਹਿਤ ‘ਭਾਸ਼ੋ… ਭਾਸ਼ਾ ਵਿਭਾਗ’ ਵਿੱਚ ਸਿਰਲੇਖ ਅਧੀਨ ਰੂਬਰੂ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਸ਼੍ਰੋਮਣੀ ਕਵੀ ਬਲਵਿੰਦਰ ਸੰਧੂ ਨੇ ਸੰਵਾਦ ਕਰਤਾ ਦੀ ਭੂਮਿਕਾ ਬਾਖੂਬੀ ਨਿਭਾਈ। ਇਸ ਮੌਕੇ ਉੱਘੇ ਵਿਦਵਾਨ ਡਾ.

ਪੁਰਸਕਾਰ ਲੇਖਕ ਨੂੰ ਹੋਰ ਗੰਭੀਰ ਤੇ ਸੂਝਵਾਨ ਬਣਾਉਣ ’ਚ ਯੋਗਦਾਨ ਪਾਉਂਦੇ ਹਨ- ਭਾਸ਼ੋ Read More »

dc

ਗਉਚਰਾਂਦ ਦੀ ਜ਼ਮੀਨ ਖਾਲੀ ਕਰਵਾ ਲਾਵਾਰਿਸ ਗਊਆਂ ਨੂੰ ਰੱਖਿਆ ਜਾਵੇਗਾ

ਪਟਿਆਲਾ, 17 ਮਾਰਚ :  ਗਉਚਰਾਂਦ ਦੀ ਜ਼ਮੀਨ ਨੂੰ ਤੁਰੰਤ ਕਬਜ਼ਾ ਮੁਕਤ ਕਰਵਾ ਕੇ ਉੱਥੇ ਲਾਵਾਰਿਸ ਗਉਧਨ ਦੀ ਸੰਭਾਲ ਯਕੀਨੀ ਬਣਾਈ ਜਾਵੇ । ਇਸ ਗੱਲ ਦਾ ਪ੍ਰਗਟਾਵਾ ਪੰਜਾਬ ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਕੀਮਤੀ ਭਗਤ ਨੇ ਅੱਜ ਜ਼ਿਲ੍ਹਾ ਪੱਧਰ ਦੀ ਮਹੱਤਵਪੂਰਨ ਮੀਟਿੰਗ ਦੌਰਾਨ ਕੀਤਾ।ਉਨ੍ਹਾਂ ਇਹ ਵੀ ਕਿਹਾ ਕਿ ਲਾਵਾਰਿਸ ਗੋਧਨ ਸੰਬੰਧੀ ਸ਼ਿਕਾਇਤਾਂ ਅਤੇ ਜਾਣਕਾਰੀ ਲਈ

ਗਉਚਰਾਂਦ ਦੀ ਜ਼ਮੀਨ ਖਾਲੀ ਕਰਵਾ ਲਾਵਾਰਿਸ ਗਊਆਂ ਨੂੰ ਰੱਖਿਆ ਜਾਵੇਗਾ Read More »

pu

ਪੰਜਾਬੀ ਯੂਨੀਵਰਸਿਟੀ ਦੀਆਂ ਟੀਮਾਂ ਨੇ ਤਮਿਲਨਾਡੂ ਵਿਖੇ ਹੋਏ ਨੈਸ਼ਨਲ ਇੰਟਰ ਯੂਨੀਵਰਸਿਟੀ ਯੁਵਕ ਮੇਲੇ ਵਿੱਚ ਮਾਰੀਆਂ ਮੱਲਾਂ

ਪਟਿਆਲਾ, 17 ਮਾਰਚ – ਪੰਜਾਬੀ ਯੂਨੀਵਰਸਿਟੀ ਦੀਆਂ ਟੀਮਾਂ ਨੇ ਤਮਿਲਨਾਡੂ ਦੇ ਚੇਨੱਈ ਵਿਖੇ ਹੋਏ ’39ਵੇਂ ਏ.ਆਈ.ਯੂ. ਨੈਸ਼ਨਲ ਇੰਟਰ ਯੂਨੀਵਰਸਿਟੀ ਯੁਵਕ ਮੇਲੇ’ ਦੌਰਾਨ ਨੌਂ ਕਲਾਤਮਿਕ ਵੰਨਗੀਆਂ ਵਿੱਚ ਭਾਗ ਲਿਆ ਅਤੇ ਇਨ੍ਹਾਂ ਸਾਰੀਆਂ ਹੀ ਵੰਨਗੀਆਂ ਵਿੱਚ ਜਿੱਤ ਪ੍ਰਾਪਤ ਕੀਤੀ। ਸਤਿਆਬਾਮਾਂ ਯੂਨੀਵਰਸਿਟੀ,ਚੇਨੱਈ ਵਿੱਚ ਹੋਏ ਇਸ ਯੁਵਕ ਮੇਲੇ ਦੌਰਾਨ ਪੰਜਾਬੀ ਯੂਨੀਵਰਸਿਟੀ ਨੇ ਇੰਡੀਅਨ ਗਰੁੱਪ ਸੌਂਗ, ਕਲਾਸੀਕਲ ਡਾਂਸ ਅਤੇ ਮਿਮਿਕਰੀ

ਪੰਜਾਬੀ ਯੂਨੀਵਰਸਿਟੀ ਦੀਆਂ ਟੀਮਾਂ ਨੇ ਤਮਿਲਨਾਡੂ ਵਿਖੇ ਹੋਏ ਨੈਸ਼ਨਲ ਇੰਟਰ ਯੂਨੀਵਰਸਿਟੀ ਯੁਵਕ ਮੇਲੇ ਵਿੱਚ ਮਾਰੀਆਂ ਮੱਲਾਂ Read More »

kirpal

ਪੰਜਾਬੀ ਅੰਦਰ ਪੰਜਾਬੀ ਭਾਸ਼ਾ ਪੂਰੀ ਤਰਾਂ ਲਾਗੂ ਕਰਨ ਵਿਚ ਨਾਕਾਮ ਸਰਕਾਰ : ਪ੍ਰੋ. ਬਡੂੰਗਰ

ਪਟਿਆਲਾ 17 ਮਾਰਚ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ  ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਅੰਦਰ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਲਾਗੂ ਨਾ ਕੀਤੇ ਜਾਣ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ  ਅੰਦਰ ਸਰਕਾਰੀ ਵਿਭਾਗਾਂ ਅੰਦਰ ਪੰਜਾਬੀ ਭਾਸ਼ਾ ਪ੍ਰਤੀ ਅੱਜ ਵੀ ਵੱਡੀ ਅਣਦੇਖੀ ਹੋ ਰਹੀ ਹੈ,

ਪੰਜਾਬੀ ਅੰਦਰ ਪੰਜਾਬੀ ਭਾਸ਼ਾ ਪੂਰੀ ਤਰਾਂ ਲਾਗੂ ਕਰਨ ਵਿਚ ਨਾਕਾਮ ਸਰਕਾਰ : ਪ੍ਰੋ. ਬਡੂੰਗਰ Read More »

health

ਸਪੈਸ਼ਲ ਟੀਕਾਕਰਨ ਹਫਤੇ ਦੌਰਾਨ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਲਗਾਏ ਜਾ ਰਹੇ ਹਨ ਟੀਕੇ

ਪਟਿਆਲਾ 17 ਮਾਰਚ –  ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਦੇ ਹੁਕਮਾਂ ਅਨੁਸਾਰ ਅਤੇ ਕਾਰਜਕਾਰੀ ਸਿਵਲ ਸਰਜਨ ਪਟਿਆਲਾ ਡਾ. ਰਚਨਾ ਕੌਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ  ਸਿਹਤ ਵਿਭਾਗ ਪਟਿਆਲਾ ਵੱਲੋਂ ਜਿਲ੍ਹੇ ਦੀਆਂ ਸਮੂਹ  ਸੰਸਥਾਵਾਂ ਦੇ ਏਰੀਏ ਵਿੱਚ 16 ਤੋਂ 20 ਮਾਰਚ ਤੱਕ ਵਿਸ਼ੇਸ਼ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ

ਸਪੈਸ਼ਲ ਟੀਕਾਕਰਨ ਹਫਤੇ ਦੌਰਾਨ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਲਗਾਏ ਜਾ ਰਹੇ ਹਨ ਟੀਕੇ Read More »

Scroll to Top