ਬੰਗਾਲਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਦਾ ਹੋਇਆ ਦੇਹਾਂਤ
ਦਿੱਲੀ, 31 ਦਸੰਬਰ : ਬੰਗਲਾਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਅਤੇ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀਐਨਪੀ) ਦੀ ਮੁੱਖ ਆਗੂ ਖਾਲਿਦਾ ਜ਼ਿਆ ਦਾ ਅੱਜ 80 ਸਾਲ ਦੀ ਉਮਰ ਇਕ ਲੰਬੀ ਬਿਮਾਰੀ ਤੋ ਬਾਅਦ ਹਸਪਤਾਲ ਵਿਖੇ ਦੇਹਾਂਤ ਹੋ ਗਿਆ ਹੈ, ਜਿਸ ਕਾਰਨ ਪੂਰੇ ਦੇਸ਼ ਅੰਦਰ ਸ਼ੋਕ ਦੀ ਲਹਿਰ ਦੌੜ ਪਈ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੇ ਵੱਡੇ ਪੁੱਤਰ ਅਤੇ […]
ਬੰਗਾਲਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਦਾ ਹੋਇਆ ਦੇਹਾਂਤ Read More »






