ਵਾਇਰਲ ਖਬਰਾਂ

kirpal

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਯਾਦ ‘ਚ ਬਨਣ ਵਾਲੀ “ਯੂਨੀਵਰਸਿਟੀ” ਸ਼ਹੀਦੀ ਦਿਹਾੜੇ ਤੋਂ ਪਹਿਲਾਂ ਕਾਰਜਸ਼ੀਲ ਕਰੇ : ਪ੍ਰੋ. ਬਡੂੰਗਰ

ਪਟਿਆਲਾ, 12 ਮਾਰਚ – ਹਿੰਦ ਦੀ ਚਾਦਰ ਸਿੱਖਾਂ ਦੇ ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰ ਦੀ ਯੂਨੀਵਰਸਿਟੀ ਬਣਾਉਣ ਦੇ ਕੀਤੇ ਗਏ ਐਲਾਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸਵਾਗਤ ਕਰਦਿਆਂ […]

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਯਾਦ ‘ਚ ਬਨਣ ਵਾਲੀ “ਯੂਨੀਵਰਸਿਟੀ” ਸ਼ਹੀਦੀ ਦਿਹਾੜੇ ਤੋਂ ਪਹਿਲਾਂ ਕਾਰਜਸ਼ੀਲ ਕਰੇ : ਪ੍ਰੋ. ਬਡੂੰਗਰ Read More »

mayour

ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਨੇ ਤ੍ਰਿਪੜੀ ਵਿਖੇ ਸੀਵਰੇਜ ਅਤੇ ਸਫਾਈ ਵਿਵਸਥਾ ਦਾ ਲਿਆ ਜਾਇਜ਼ਾ

ਪਟਿਆਲਾ 12 ਮਾਰਚ – ਨਗਰ ਨਿਗਮ ਪਟਿਆਲਾ ਦੀ ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਵੱਲੋਂ ਅੱਜ ਵਾਰਡ ਨੰਬਰ 10, ਤ੍ਰਿਪੜੀ ਇਲਾਕੇ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਇਲਾਕੇ ਵਿੱਚ ਸੀਵਰੇਜ ਦੀ ਬਲਾਕੇਜ ਅਤੇ ਸਫਾਈ ਨਾਲ ਸਬੰਧਤ ਆ ਰਹੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਣਾ ਅਤੇ ਉਨ੍ਹਾਂ ਦਾ ਤੁਰੰਤ ਹੱਲ ਕਰਵਾਉਣਾ ਸੀ। ਇਸ ਮੌਕੇ ਆਮ ਆਦਮੀ

ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਨੇ ਤ੍ਰਿਪੜੀ ਵਿਖੇ ਸੀਵਰੇਜ ਅਤੇ ਸਫਾਈ ਵਿਵਸਥਾ ਦਾ ਲਿਆ ਜਾਇਜ਼ਾ Read More »

modi

ਮੋਦੀ ਕਾਲਜ ਵਿਖੇ ਸੋਸ਼ਲ ਸਾਇੰਸਜ਼ ਵਿਭਾਗ ਵੱਲੋਂ ਆਯੋਜਿਤ ਬਸੰਤ ਰੁੱਤ ਨੂੰ ਸਮਰਪਿਤ ‘ਮਲਹਾਰ ਉਤਸਵ’ ਦੀ ਸਮਾਪਤੀ

ਪਟਿਆਲਾ: 12 ਮਾਰਚ :  ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿੱਖੇ ਅੱਜ ਸਮਾਜਿਕ ਵਿਗਿਆਨ ਵਿਭਾਗ ਵੱਲੋਂ ਸਿਰਜਣਾਤਮਕਤਾ ਅਤੇ ਕਲਾਤਮਿਕਤਾ  ਦੇ ਧਾਗੇ ਨਾਲ ਬੁਣੇ ਸੁੰਦਰ ਪ੍ਰੋਗਰਾਮ ‘ਮਲਹਾਰ’ ਦੀ ਸਮਾਪਤੀ ਹੋ ਗਈ। ਇਹ ਤਿੰਨ-ਰੋਜ਼ਾ ਜਸ਼ਨ ਬਸੰਤ ਦੇ ਮਨਮੋਹਕ ਮੌਸਮ ਨੂੰ ਸਮਰਪਿਤ ਸੀ।ਇਸ ਵਿੱਚ ਵੱਖ-ਵੱਖ ਅਕਾਦਮਿਕ ਗਤਿਵਧੀਆਂ, ਕਲਾਤਮਿਕ ਮੁਕਾਬਲਿਆਂ ਅਤੇ ਵਿਸ਼ੇਸ਼ ਭਾਸ਼ਣਾਂ ਦੇ ਆਯੋਜਨ ਰਾਹੀ ਵਿਦਿਆਰਥੀਆਂ ਨੂੰ ਰਚਨਾਤਮਿਕ ਸਿਰਜਣਾ ਅਤੇ ਕਲਾਤਮਿਕ

ਮੋਦੀ ਕਾਲਜ ਵਿਖੇ ਸੋਸ਼ਲ ਸਾਇੰਸਜ਼ ਵਿਭਾਗ ਵੱਲੋਂ ਆਯੋਜਿਤ ਬਸੰਤ ਰੁੱਤ ਨੂੰ ਸਮਰਪਿਤ ‘ਮਲਹਾਰ ਉਤਸਵ’ ਦੀ ਸਮਾਪਤੀ Read More »

dc

ਡਿਪਟੀ ਕਮਿਸ਼ਨਰ ਵੱਲੋਂ “ਆਪਣਾ ਕਾਰੋਬਾਰ ਆਪਣੀ ਪਹਿਚਾਣ” ਮੁਹਿੰਮ ਤਹਿਤ 100 ਮਹਿਲਾ ਉੱਦਮੀਆਂ ਦਾ ਸਨਮਾਨ

ਪਟਿਆਲਾ, 12 ਮਾਰਚ : ਪੰਜਾਬ ਸਰਕਾਰ ਦੀ ਪ੍ਰੇਰਣਾ ਦਾਇਕ ਮੁਹਿੰਮ “ਆਪਣਾ ਕਾਰੋਬਾਰ ਆਪਣੀ ਪਹਿਚਾਣ – ਮਹਿਲਾ ਉੱਦਮੀ ਸਨਮਾਨ 2026” ਦੇ ਤਹਿਤ  ਜ਼ਿਲ੍ਹਾ ਪੱਧਰੀ ਵਿਸ਼ੇਸ਼ ਸਮਾਗਮ ਸਰਕਾਰੀ ਬਿਕਰਮ ਕਾਲਜ ਪਟਿਆਲਾ ਦੇ ਆਡੀਟੋਰੀਅਮ ਵਿੱਚ ਸ਼ਾਨਦਾਰ ਢੰਗ ਨਾਲ ਆਯੋਜਿਤ ਕੀਤਾ ਗਿਆ। ਇਹ ਸਮਾਗਮ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਦਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਕਰਵਾਇਆ

ਡਿਪਟੀ ਕਮਿਸ਼ਨਰ ਵੱਲੋਂ “ਆਪਣਾ ਕਾਰੋਬਾਰ ਆਪਣੀ ਪਹਿਚਾਣ” ਮੁਹਿੰਮ ਤਹਿਤ 100 ਮਹਿਲਾ ਉੱਦਮੀਆਂ ਦਾ ਸਨਮਾਨ Read More »

hormuz

ਯੂਐਨ ਸੁਰੱਖਿਆ ਕੌਂਸਲ ਵਿੱਚ ਇਰਾਨ ਖ਼ਿਲਾਫ਼ ਮਤਾ ਪਾਸ, ਭਾਰਤ ਸਮੇਤ 130 ਤੋਂ ਵੱਧ ਦੇਸ਼ਾਂ ਦਾ ਸਮਰਥਨ

ਨਿਊਯਾਰਕ, 12 ਮਾਰਚ : ਯੁਨਾਇਟਿਡ ਨੇਸ਼ਨ ਸਿਕਉਰਿਟੀ ਕੌਸਲ ਵਿੱਚ ਇਰਾਨ ਵੱਲੋਂ ਖਾੜੀ ਖੇਤਰ ਦੇ ਦੇਸ਼ਾਂ ’ਤੇ ਕੀਤੇ ਗਏ ਹਮਲਿਆਂ ਦੀ ਨਿੰਦਾ ਕਰਦੇ ਹੋਏ ਇੱਕ ਮਹੱਤਵਪੂਰਨ ਮਤਾ ਪਾਸ ਕੀਤਾ ਗਿਆ ਹੈ, ਜਿਸ ਨੂੰ ਭਾਰਤ ਨੇ ਵੀ ਸਹਿ-ਸਪਾਂਸਰ ਕੀਤਾ। ਇਸ ਮਤੇ ਵਿੱਚ ਗਲਫ ਕਾਰਪੋਰੇਸ਼ਨ ਕੌਸਲ ਦੇ ਮੈਂਬਰ ਦੇਸ਼ਾਂ ਅਤੇ ਜੋਰਡਨ ਖ਼ਿਲਾਫ਼ ਕੀਤੇ ਗਏ ਹਮਲਿਆਂ ਨੂੰ “ਘਿਨਾਉਣਾ” ਕਰਾਰ

ਯੂਐਨ ਸੁਰੱਖਿਆ ਕੌਂਸਲ ਵਿੱਚ ਇਰਾਨ ਖ਼ਿਲਾਫ਼ ਮਤਾ ਪਾਸ, ਭਾਰਤ ਸਮੇਤ 130 ਤੋਂ ਵੱਧ ਦੇਸ਼ਾਂ ਦਾ ਸਮਰਥਨ Read More »

naree

ਹੋਰਮੁਜ਼ ਜਲਡਮਰੂ ਵਿੱਚ ਵਪਾਰਕ ਜਹਾਜ਼ਾਂ ’ਤੇ ਹਮਲੇ ਦੀ ਭਾਰਤ ਵੱਲੋਂ ਕੜੀ ਨਿੰਦਾ

ਨਵੀਂ ਦਿੱਲੀ, 12 ਮਾਰਚ : ਇਰਾਨ ਅਤੇ ਅਮਰੀਕਾ ਵਿਚਾਲੇ ਜਿਥੇ ਇਕ ਪਾਸੇ ਭਾਰੀ ਸੰਘਰਸ਼ ਚਲ ਰਿਹਾ ਹੈ, ਉਥੇ ਦੂਸਰੇ ਪਾਸੇ ਇਰਾਨ ਵਲੋ ਵਪਾਰਕ ਜਹਾਜਾਂ ਨੂੰ ਨਿਸਾ਼ਨਾ ਬਣਾਇਆ ਜਾ ਰਿਹਾ ਹੈ। ਪੱਛਮੀ ਏਸ਼ੀਆ ਵਿੱਚ ਵਪਾਰਕ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਵਧ ਰਹੀਆਂ ਘਟਨਾਵਾਂ ’ਤੇ ਭਾਰਤ ਨੇ ਗੰਭੀਰ ਚਿੰਤਾ ਜਤਾਉਂਦੇ ਹੋਏ ਇਸ ਦੀ ਸਖ਼ਤ ਨਿਖੇਧੀ ਕੀਤੀ ਹੈ।

ਹੋਰਮੁਜ਼ ਜਲਡਮਰੂ ਵਿੱਚ ਵਪਾਰਕ ਜਹਾਜ਼ਾਂ ’ਤੇ ਹਮਲੇ ਦੀ ਭਾਰਤ ਵੱਲੋਂ ਕੜੀ ਨਿੰਦਾ Read More »

rehana

ਗਾਇਕਾ ਰਿਹਾਨਾ ਅਤੇ ਉਸ ਦੇ ਪਰਿਵਾਰ ’ਤੇ ਗੋਲੀਬਾਰੀ ਦੀ ਕੋਸ਼ਿਸ਼

ਲਾਸ ਏਂਜਲਸ, 12 ਮਾਰਚ : ਮਸ਼ਹੂਰ ਪੌਪ ਸਟਾਰ ਰਿਹਾਨਾ ਅਤੇ ਉਸ ਦੇ ਪਰਿਵਾਰ ਨੂੰ ਨਿਸ਼ਾਨਾ ਬਣਾਕੇ ਕੀਤੀ ਗਈ ਗੋਲੀਬਾਰੀ ਦੀ ਘਟਨਾ ਮਾਮਲੇ ਵਿੱਚ ਪੁਲਿਸ ਨੇ ਇੱਕ ਮਹਿਲਾ ਨੂੰ ਗ੍ਰਿਫ਼ਤਾਰ ਕਰਕੇ ਉਸ ’ਤੇ ਕਤਲ ਦੀ ਕੋਸ਼ਿਸ਼ ਸਮੇਤ ਕਈ ਗੰਭੀਰ ਦੋਸ਼ ਲਗਾਏ ਹਨ। ਅਧਿਕਾਰੀਆਂ ਮੁਤਾਬਕ ਮੁਲਜ਼ਮ ਦੀ ਪਛਾਣ 35 ਸਾਲਾ ਲਵਾਨਾ ਲਿਸ ਓਰਟੀਜ ਵਜੋਂ ਹੋਈ ਹੈ, ਜੋ

ਗਾਇਕਾ ਰਿਹਾਨਾ ਅਤੇ ਉਸ ਦੇ ਪਰਿਵਾਰ ’ਤੇ ਗੋਲੀਬਾਰੀ ਦੀ ਕੋਸ਼ਿਸ਼ Read More »

gill

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਪਟਿਆਲਾ, 11 ਮਾਰਚ : ਮਹਾਰਾਜਾ ਭੂਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਬਹੁਤ ਹੀ ਉਤਸ਼ਾਹ ਅਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਓਲੰਪੀਅਨ ਅਤੇ ਅਰਜੁਨ ਅਵਾਰਡੀ ਪ੍ਰੋ. (ਡਾ.) ਰੂਪਾ ਸੈਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਆਪਣੀ ਲਗਨ, ਜਨੂੰਨ ਅਤੇ ਖੇਡ ਉੱਤਮਤਾ ਦੀ ਅਸਾਧਾਰਨ ਯਾਤਰਾ ਦੇ ਤਜਰਬੇ ਸਾਂਝੇ ਕਰਕੇ ਮਹਿਲਾਵਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ Read More »

shota

ਪੰਜਾਬੀ ਗਾਇਕ ਰਾਣਾ ਸਹੋਤਾ ’ਤੇ ਹਮਲੇ ਦੀ ਕੋਸ਼ਿਸ਼, ਕਾਰ ’ਤੇ ਚਲੀਆਂ ਗੋਲੀਆਂ

ਚੰਡੀਗੜ, 11 ਮਾਰਚ : ਪੰਜਾਬ ਵਿਚ ਅਪਰਾਧਿਕ ਘਟਨਾਵਾਂ ਰੁਕਨ ਦਾ ਨਾਮ ਨਹੀ ਲੈ ਰਹੀਆਂ ਹਨ। ਹੁਣ ਤਾਜਾ ਮਾਮਲੇ ਵਿਚ ਪੰਜਾਬੀ ਗਾਇਕ ਰਾਣਾ ਸਹੋਤਾ ਉਪਰ ਹਮਲੇ ਦੀ ਕੋਸਿ਼ਸ਼ ਕਰਨ ਤੇ ਉਨਾ ਦੀਆਂ ਕਾਰ ਉਪਰ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸਨੂੰ ਲੈ ਕੇ ਪੁਲਸ ਅਧਿਕਾਰੀਆਂ ਨੇ ਜਾਂਚ ਪੜਤਾਲ ਤੇਜ ਕਰ ਦਿੱਤੀ ਹੈ। ਜਾਣਕਾਰੀ ਦੇ ਅਨੁਸਾਰ

ਪੰਜਾਬੀ ਗਾਇਕ ਰਾਣਾ ਸਹੋਤਾ ’ਤੇ ਹਮਲੇ ਦੀ ਕੋਸ਼ਿਸ਼, ਕਾਰ ’ਤੇ ਚਲੀਆਂ ਗੋਲੀਆਂ Read More »

mayour2

 ਲਟਕਦੀਆਂ ਤਾਰਾਂ ਨੂੰ ਵੇਖ ਮੇਅਰ ਹੋਏ ਸਖ਼ਤ, ਅਧਿਕਾਰੀਆਂ ਨੂੰ ਸਖ਼ਤ ਨੋਟਿਸ ਜਾਰੀ ਕਰਨ ਦੇ ਹੁਕਮ

ਪਟਿਆਲਾ, 11 ਮਾਰਚ – ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਲਟਕਦੀਆਂ ਬਿਜਲੀ ਅਤੇ ਕੇਬਲ ਦੀਆਂ ਤਾਰਾਂ ਨੂੰ ਦੇਖਦਿਆਂ ਨਗਰ ਨਿਗਮ ਦੇ ਮੇਅਰ ਨੇ ਗੰਭੀਰ ਚਿੰਤਾ ਜਤਾਈ ਹੈ। ਉਨ੍ਹਾਂ ਨੇ ਇਸ ਮਾਮਲੇ ਨੂੰ ਲੋਕਾਂ ਦੀ ਸੁਰੱਖਿਆ ਨਾਲ ਜੁੜਿਆ ਹੋਇਆ ਦੱਸਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਸਖ਼ਤ ਹੁਕਮ ਜਾਰੀ ਕੀਤੇ ਹਨ। ਮੇਅਰ ਨੇ ਕਿਹਾ ਕਿ ਸ਼ਹਿਰ

 ਲਟਕਦੀਆਂ ਤਾਰਾਂ ਨੂੰ ਵੇਖ ਮੇਅਰ ਹੋਏ ਸਖ਼ਤ, ਅਧਿਕਾਰੀਆਂ ਨੂੰ ਸਖ਼ਤ ਨੋਟਿਸ ਜਾਰੀ ਕਰਨ ਦੇ ਹੁਕਮ Read More »

Scroll to Top