ਕੈਨੇਡਾ ਦੇ ਸਸਕੈਚਵਨ ’ਚ ਤਿੰਨ ਟਰੱਕਾਂ ਦੀ ਭਿਆਨਕ ਟੱਕਰ, ਇਕ ਪੰਜਾਬੀ ਦੀ ਮੌਤ
ਦਿਲੀ, 20 ਦਸੰਬਰ : ਕੈਨੇਡਾ ਦੇ ਸਸਕੈਚਵਨ ਸੂਬੇ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ 33 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਬਰੌਡਵਿਊ ਆਰ.ਸੀ.ਐੱਮ.ਪੀ. ਮੁਤਾਬਕ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਹਿਲਾਂ ਦੋ ਟਰੱਕਾਂ ਦੀ ਆਪਸ ਵਿੱਚ ਟੱਕਰ ਹੋਈ, ਜਿਸ ਤੋਂ ਬਾਅਦ ਤੀਜਾ ਟਰੱਕ ਸੜਕ ਤੋਂ […]
ਕੈਨੇਡਾ ਦੇ ਸਸਕੈਚਵਨ ’ਚ ਤਿੰਨ ਟਰੱਕਾਂ ਦੀ ਭਿਆਨਕ ਟੱਕਰ, ਇਕ ਪੰਜਾਬੀ ਦੀ ਮੌਤ Read More »







