ਵਾਇਰਲ ਖਬਰਾਂ

smo

ਸਿਵਲ ਸਰਜਨ ਵੱਲੋਂ ਕੀਤੀ ਗਈ ਸੀਨੀਅਰ ਮੈਡੀਕਲ ਅਫਸਰਾਂ ਨਾਲ ਵਰਚੁਅਲ ਮੀਟਿੰਗ

ਪਟਿਆਲਾ 18 ਦਸੰਬਰ – ਸਿਵਲ ਸਰਜਨ ਪਟਿਆਲਾ ਡਾ. ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ ਵਿਖੇ ਸੀਨੀਅਰ ਮੈਡੀਕਲ ਅਫਸਰਾਂ ਅਤੇ ਆਮ ਆਦਮੀ ਕਲੀਨਿਕ ਦੇ ਮੈਡੀਕਲ ਅਫਸਰਾਂ ਨਾਲ ਵਰਚੁਅਲ ਮੀਟਿੰਗ ਕੀਤੀ ਗਈ। ਉਹਨਾਂ ਆਮ ਆਦਮੀ ਕਲੀਨਿਕਾਂ ਵਿੱਚ ਉਪਲਬਧ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਸਿਵਲ  ਸਰਜਨ  ਨੇ ਕਿਹਾ ਕਿ ਗਰਭਵਤੀ ਔਰਤਾਂ ਦੀ […]

ਸਿਵਲ ਸਰਜਨ ਵੱਲੋਂ ਕੀਤੀ ਗਈ ਸੀਨੀਅਰ ਮੈਡੀਕਲ ਅਫਸਰਾਂ ਨਾਲ ਵਰਚੁਅਲ ਮੀਟਿੰਗ Read More »

fog

ਧੁੰਦ ਤੇ ਠੰਡ ਦਾ ਪ੍ਰਕੋਪ ਅਗਲੇ ਕੁੱਝ ਦਿਨ ਹੋਰ ਰਹੇਗਾ ਜਾਰੀ

ਚੰਡੀਗੜ, 18 ਦਸੰਬਰ : ਪੰਜਾਬ ਤੋ ਇਲਾਵਾ ਉੱਤਰੀ ਅਤੇ ਮੱਧ ਭਾਰਤ ਦੇ ਵੱਡੇ ਇਲਾਕਿਆਂ ਵਿੱਚ ਕੜਾਕੇ ਦੀ ਠੰਢ ਨਾਲ ਨਾਲ ਸੰਘਣੀ ਧੁੰਦ ਨੇ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤੀ ਹੈ। ਹੁਣ ਮੋਸਮ ਦੇ ਮਾਹਿਰਾਂ ਅਨੁਸਾਰ ਇਸ ਠੰਡ ਅਤੇ ਧੁੰਦ ਦਾਕਹਿਰ ਅਗਲੇ ਕੁੱਝ ਦਿਨ ਹੋਰ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਮਾਹਰਾਂ ਦਾ

ਧੁੰਦ ਤੇ ਠੰਡ ਦਾ ਪ੍ਰਕੋਪ ਅਗਲੇ ਕੁੱਝ ਦਿਨ ਹੋਰ ਰਹੇਗਾ ਜਾਰੀ Read More »

canada

ਟੈਰਿਫ : ਕੈਨੇਡਾ ਦੇ ਡਾਲਰ ਨੇ ਪਕੜ ਕੀਤੀ ਹੋਰ ਮਜਬੂਤ

ਦਿੱਲੀ, 18 ਦਸੰਬਰ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਲਾਏ ਗਏ ਟੈਰਿਫ ਵਾਧਿਆਂ ਨਾਲ ਜਿੱਥੇ ਕੈਨੇਡਾ ਦੀ ਬਰਾਮਦ ’ਤੇ ਅਸਰ ਪਿਆ ਹੈ, ਉੱਥੇ ਹੁਣ ਕੈਨੇਡਾ ਦੇ ਡਾਲਰ ਦਾ ਰੇਟ ਘਟਣ ਦੇ ਬਾਵਜੂਦ ਇਸਨੇ ਹੋਰ ਜੋਰ ਫੜ ਲਿਆ ਹੈ। ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਟੈਰਿਫ ਚੁਣੌਤੀਆਂ ਦਾ ਸਾਹਮਣਾ ਕਰਦਿਆਂ ਖਰਚਿਆਂ ’ਤੇ ਕੰਟਰੋਲ ਅਤੇ ਵਿੱਤੀ ਅਨੁਸ਼ਾਸਨ ਨੂੰ ਤਰਜੀਹ

ਟੈਰਿਫ : ਕੈਨੇਡਾ ਦੇ ਡਾਲਰ ਨੇ ਪਕੜ ਕੀਤੀ ਹੋਰ ਮਜਬੂਤ Read More »

naxal

ਸੁਰਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ, ਤਿੰਨ ਢੇਰ

ਦਿਲੀ, 18 ਦਸੰਬਰ : ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਸੁਕਮਾ ਜ਼ਿਲ੍ਹੇ ਵਿੱਚ ਨਕਸਲੀਆਂ ਅਤੇ ਸੁਰਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ਦੌਰਾਨ ਤਿੰਨ ਨਕਸਲੀਆਂ ਦੇ ਢੇਰ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਸੁਕਮਾ ਦੇ ਐੱਸਪੀ ਕਿਰਨ ਚਵਾਨ ਨੇ ਦੱਸਿਆ ਕਿ ਜ਼ਿਲ੍ਹਾ ਰਿਜ਼ਰਵ ਗਾਰਡ (DRG) ਦੀ ਟੀਮ ਨੇ ਗੋਲਪੱਲੀ ਥਾਣਾ ਖੇਤਰ ਅਧੀਨ ਆਉਂਦੇ ਜੰਗਲਾਂ ਵਿੱਚ ਤਲਾਸ਼ੀ ਮੁਹਿੰਮ

ਸੁਰਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ, ਤਿੰਨ ਢੇਰ Read More »

crime

ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਭਰੀ ਈਮੇਲ

ਦਿਲੀ, 18 ਦਸੰਬਰ : ਨਾਗਪੁਰ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਵਿੱਚ ਵੀਰਵਾਰ ਸਵੇਰੇ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਅਦਾਲਤੀ ਪ੍ਰਸ਼ਾਸਨ ਨੂੰ ਇੱਕ ਧਮਕੀ ਭਰੀ ਈਮੇਲ ਪ੍ਰਾਪਤ ਹੋਈ। ਇਸ ਮਿਲੀ ਈਮੇਲ ਤੋ ਬਾਅਦ ਪੁਲਸ ਪ੍ਰਸ਼ਾਸ਼ਨ ਨੇ ਤੁਰੰਤ ਕਾਰਵਾਈ ਕਰਦਿਆਂ ਸੁਰਖਿਆਪੂਰੀ ਤਰ੍ਹਾ ਵਧਾ ਦਿਤੀ। ਜਾਣਕਾਰੀ ਅਨੁਸਾਰ ਈਮੇਲ ਵਿੱਚ ਅਦਾਲਤ ਦੀ ਇਮਾਰਤ ਅੰਦਰ ਬੰਬ ਲਗਾਏ ਜਾਣ ਦਾ

ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਭਰੀ ਈਮੇਲ Read More »

accident

ਧੁੰਦ ਕਾਰਨ ਵਾਪਰਿਆ ਹਾਦਸਾ : ਦੋ ਸਕੂਲ ਬੱਸਾਂ ਆਪਸ ਵਿੱਚ ਟਕਰਾਈਆਂ

ਚੰਡੀਗੜ, 18 ਦਸੰਬਰ : ਠੰਡ ਦੇ ਕਹਿਰ ਕਾਰਨ ਜਿਵੇ ਜਿਵੇ ਸਰਦੀ ਤੇ ਧੁੰਦ ਵਧਦੀ ਜਾ ਰਹੀ ਹੈ, ਉਵੇ ਹੀ ਹਾਦਸਿਆਂ ਵਿਚ ਵੀ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਤਾਜਾ ਮਾਮਲੇ ਵਿਚ ਦੋ ਸਕੂਲੀ ਬੱਸਾਂ ਕੋਹਰੇ ਕਾਰਨ ਆਪਸ ਵਿਚ ਟਕਰਾਉਣ ਕਾਰਨ ਵੱਡਾ ਹਾਦਸਾ ਹੋ ਗਿਆ। ਜਾਣਕਾਰੀ ਅਨੁਸਾਰ ਧੁੰਦ ਕਾਰਨ ਖਰੜ–ਕੁਰਾਲੀ ਹਾਈਵੇਅ ’ਤੇ ਦੋ ਸਕੂਲ ਬੱਸਾਂ ਦੀ

ਧੁੰਦ ਕਾਰਨ ਵਾਪਰਿਆ ਹਾਦਸਾ : ਦੋ ਸਕੂਲ ਬੱਸਾਂ ਆਪਸ ਵਿੱਚ ਟਕਰਾਈਆਂ Read More »

crime

ਲੁਧਿਆਣਾ ਸੈਂਟ੍ਰਲ ਜੇਲ੍ਹ ’ਚ ਭਿੜੇ ਕੈਦੀ, ਪੁਲਸ ਮੁਲਾਜ਼ਮ ਵੀ ਜਖਮੀ

ਲੁਧਿਆਣਾ, 16 ਦਸੰਬਰ : ਬੀਤੀ ਰਾਤ ਲੁਧਿਆਣਾ ਦੇ ਤਾਜਪੁਰ ਰੋਡ ’ਤੇ ਸਥਿਤ ਕੇਂਦਰੀ ਜੇਲ੍ਹ ਵਿੱਚ ਮੰਗਲਵਾਰ ਰਾਤ ਅਚਾਨਕ ਕੈਦੀਆਂ ਦੇ ਦੋ ਗਰੁਪ ਆਪਸ ਵਿਚ ਭਿੜ ਗਏ, ਜਿਸ ਕਾਰਨ ਚਲੀ ਝੜਪ ਕਾਰਨ ਸਥਿਤੀ ਨੂੰ ਸੰਭਾਲਣ ਲਈ ਪੁਜੇ ਜੇਲ੍ਹ ਸੁਪਰਡੈਂਟ ਕੁਲਵੰਤ ਸਿੱਧੂ ਦੇ ਸਿਰ ’ਚ ਗੰਭੀਰ ਸੱਟਾਂ ਆਈਆਂ। ਉਨ੍ਹਾਂ ਨੂੰ ਤੁਰੰਤ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਲੁਧਿਆਣਾ ਸੈਂਟ੍ਰਲ ਜੇਲ੍ਹ ’ਚ ਭਿੜੇ ਕੈਦੀ, ਪੁਲਸ ਮੁਲਾਜ਼ਮ ਵੀ ਜਖਮੀ Read More »

rana

ਰਾਣਾ ਬਲਾਚੌਰੀਆ ਕਤਲ ਕੇਸ : ਪੁਲਸ ਨੇ ਕੀਤਾ ਸੂਟਰ ਦਾ ਐਨਕਾਊਟਰ

ਮੋਹਾਲੀ, 16 ਦਸੰਬਰ : ਬੀਤੇ ਦਿਨੀ ਮੋਹਾਲੀ ਵਿੱਚ ਕਬੱਡੀ ਖਿਡਾਰੀ ਅਤੇ ਪ੍ਰਮੋਟਰ ਕੰਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ਵਿੱਚ ਅੱਜ ਪੰਜਾਬ ਪੁਲਸ ਨੇ ਮਾਮਲੇ ਵਿਚ ਲੋੜੀਦੇ ਇਕ ਸੂਟਰ ਦਾ ਐਨਕਾਊਟਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਲਾਲਡੂ ਖੇਤਰ ਵਿੱਚ ਜਾਲ ਵਿਛਾ ਕੇ ਨੌਸ਼ਹਿਰਾ ਪੰਨੂਆਂ (ਤਰਨ ਤਾਰਨ) ਦੇ ਰਹਿਣ ਵਾਲੇ ਹਰਪਿੰਦਰ

ਰਾਣਾ ਬਲਾਚੌਰੀਆ ਕਤਲ ਕੇਸ : ਪੁਲਸ ਨੇ ਕੀਤਾ ਸੂਟਰ ਦਾ ਐਨਕਾਊਟਰ Read More »

visit

ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਵੱਲੋਂ ਸੀ.ਐਚ.ਸੀ ਤ੍ਰਿਪੜੀ ਦਾ ਕੀਤਾ ਗਿਆ ਦੌਰਾ

ਪਟਿਆਲਾ 17 ਦਸੰਬਰ –  ਲੋਕਾਂ ਨੂੰ ਮਿਆਰੀ ਸਿਹਤ ਸਹੁਲਤਾਂ ਪ੍ਰਦਾਨ ਕਰਵਾਉਣ ਅਤੇ ਸਰਕਾਰੀ ਹਸਪਤਾਲਾਂ ਵਿੱਚ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੁਲਤਾਂ ਦਾ ਜਾਇਜਾ ਲੈਣ ਲਈ ਸਿਵਲ ਸਰਜਨ ਡਾ. ਸੰਜੇ ਗੋਇਲ ਵੱਲੋਂ ਸੀ.ਐਚ.ਸੀ ਤ੍ਰਿਪੜੀ ਦਾ ਦੌਰਾ ਕੀਤਾ ਗਿਆ। ਦੋਰੇ ਦੋਰਾਣ ਸਭ ਤੋਂ ਪਹਿਲਾ ਉਹਨਾਂ ਵੱਲੋਂ ਸਟਾਫ ਦੀ ਹਾਜਰੀ ਚੈਕ ਕੀਤੀ। ਉਹਨਾਂ ਵੱਖ ਵੱਖ ਬਿਮਾਰੀਆਂ ਦੇ

ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਵੱਲੋਂ ਸੀ.ਐਚ.ਸੀ ਤ੍ਰਿਪੜੀ ਦਾ ਕੀਤਾ ਗਿਆ ਦੌਰਾ Read More »

jaswinder singh

ਸਰਦੀ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜਰੀ ਜਾਰੀ

ਪਟਿਆਲਾ 17 ਦਸੰਬਰ : ਅੱਜ ਕੱਲ ਚਲ ਰਹੀ ਕੜਾਕੇ ਦੀ ਠੰਢ ਨੂੰ ਮੁੱਖ ਰੱਖਦੇ ਹੋਏ ਤਾਪਮਾਨ ਵਿੱਚ ਆ ਰਹੀ ਗਿਰਾਵਟ ਕਾਰਨ ਇਸ ਮੌਸਮ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਵੱਲੋਂ ਐਡਵਾਈਜਰੀ ਜਾਰੀ ਕਰਦੇ ਹੋਏੇ ਕਿਹਾ ਕਿ ਇਸ ਸਮੇਂ ਸਰਦੀ ਦੇ ਨਾਲ-ਨਾਲ ਸ਼ੀਤ ਲਹਿਰ ਸ਼ੁਰੂ ਹੋ ਚੁੱਕੀ ਹੈ, ਜਿਸ ਵਿੱਚ ਜ਼ਿਆਦਾਤਰ ਬਜ਼ੁਰਗ

ਸਰਦੀ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜਰੀ ਜਾਰੀ Read More »

Scroll to Top