ਵਾਇਰਲ ਖਬਰਾਂ

mela

ਤੁਰਨ ਫਿਰਨ ਤੋਂ ਅਸੱਮਰਥ ਵਿਅਕਤੀਆਂ ਨੂੰ ਵੀਲਚੇਅਰ ਤੇ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ

ਪਟਿਆਲਾ 25 ਫਰਵਰੀ : ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਅਤੇ ਏਂ ਡੀ ਸੀ ਡਿਵੈਲਪਮੈਂਟ ਦਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੀਸ਼ ਮਹਿਲ ਵਿਖੇ ਪੰਜਾਬ ਸਖੀ ਸ਼ਕਤੀ ਕਾਰਫ਼ਟ ਮੇਲੇ ਦਾ ਆਯੋਜਨ ਕੀਤਾ ਗਿਆ ਹੈ‌।ਜਿਸ ਵਿਚ ਸਮਾਜ ਸੇਵੀ ਸੰਸਥਾਵਾਂ […]

ਤੁਰਨ ਫਿਰਨ ਤੋਂ ਅਸੱਮਰਥ ਵਿਅਕਤੀਆਂ ਨੂੰ ਵੀਲਚੇਅਰ ਤੇ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ Read More »

cheema

ਪੰਜਾਬੀ ਯੂਨੀਵਰਸਿਟੀ ਵੱਲੋਂ ਸ਼ੀਸ਼ ਮਹਿਲ ਕਰਾਫ਼ਟ ਮੇਲੇ ਵਿੱਚ ਪੇਂਡੂ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ

ਪਟਿਆਲਾ, 25 ਫਰਵਰੀ – ਪੰਜਾਬੀ ਯੂਨੀਵਰਸਿਟੀ ਵੱਲੋਂ ਪਟਿਆਲਾ ਦੇ ਸ਼ੀਸ਼ ਮਹਿਲ ਵਿਖੇ ਚੱਲ ਰਹੇ ਕਰਾਫ਼ਟ ਮੇਲੇ ਵਿੱਚ ਪਹਿਲੀ ਵਾਰ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਹੱਥ-ਕਲਾ ਦੀਆਂ ਵਸਤੂਆਂ ਦੀ ਪ੍ਰਦਰਸ਼ਨੀ ਲਗਾਈ ਗਈ ਹੈ। ਯੂਨੀਵਰਸਿਟੀ ਦੇ ‘ਐਂਟਰਪ੍ਰੀਨਿਓਰਸ਼ਿਪ, ਇਨੋਵੇਸ਼ਨ ਐਂਡ ਕਰੀਅਰ ਹੱਬ’ ਤਹਿਤ ਵਿਚਰਦੇ ‘ਪੇਂਡੂ ਸੈਰ-ਸਪਾਟਾ ਅਤੇ ਰਵਾਇਤੀ ਕਲਾਕ੍ਰਿਤੀਆਂ ਉਪ-ਸਮੂਹ’ ਨਾਲ਼ ਸਬੰਧਤ ਇਸ ਪ੍ਰਦਰਸ਼ਨੀ ਦਾ ਉਦਘਾਟਨ ਉਪ-ਕੁਲਪਤੀ ਡਾ. ਜਗਦੀਪ

ਪੰਜਾਬੀ ਯੂਨੀਵਰਸਿਟੀ ਵੱਲੋਂ ਸ਼ੀਸ਼ ਮਹਿਲ ਕਰਾਫ਼ਟ ਮੇਲੇ ਵਿੱਚ ਪੇਂਡੂ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ Read More »

pu

ਪੰਜਾਬੀ ਯੂਨੀਵਰਸਿਟੀ ਨੇ ਕਰਵਾਇਆ ਤੀਜਾ ਸਾਲਾਨਾ ‘ਬਲਰਾਜ ਸਾਹਨੀ ਯਾਦਗਾਰੀ ਭਾਸ਼ਣ

ਪਟਿਆਲਾ, 25 ਫਰਵਰੀ – ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵੱਲੋਂ ਤੀਜਾ ਸਾਲਾਨਾ ‘ਬਲਰਾਜ ਸਾਹਨੀ ਯਾਦਗਾਰੀ ਭਾਸ਼ਣ’ ਕਰਵਾਇਆ ਗਿਆ। ਇਹ ਭਾਸ਼ਣ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ, ਨਵੀਂ ਦਿੱਲੀ ਦੇ ਅੰਗਰੇਜ਼ੀ ਵਿਭਾਗ ਦੀ ਪ੍ਰੋਫ਼ੈਸਰ ਡਾ. ਸਿਮੀ ਮਲਹੋਤਰਾ ਨੇ ਦਿੱਤਾ। ਸਮਾਗਮ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ। ਡਾ. ਜਗਦੀਪ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਕਿਹਾ ਕਿ

ਪੰਜਾਬੀ ਯੂਨੀਵਰਸਿਟੀ ਨੇ ਕਰਵਾਇਆ ਤੀਜਾ ਸਾਲਾਨਾ ‘ਬਲਰਾਜ ਸਾਹਨੀ ਯਾਦਗਾਰੀ ਭਾਸ਼ਣ Read More »

mayour

ਮੇਅਰ ਅਤੇ ਕਮਿਸ਼ਨਰ ਵੱਲੋਂ ਹਾਈ-ਪ੍ਰੈਸ਼ਰ ਜੈਟਿੰਗ ਸੀਵਰ ਮਸ਼ੀਨ ਨੂੰ ਕੀਤਾ ਲੋਕ ਅਰਪਣ

ਪਟਿਆਲਾ, 25 ਫਰਵਰੀ — ਸ਼ਾਹੀ ਸ਼ਹਿਰ ਪਟਿਆਲਾ ਵਿੱਚ ਲੰਮੇ ਸਮੇਂ ਤੋਂ ਚੱਲ ਰਹੀਆਂ ਸੀਵਰੇਜ ਜਾਮ ਅਤੇ ਗੰਦੇ ਪਾਣੀ ਦੀ ਨਿਕਾਸੀ ਸਬੰਧੀ ਸਮੱਸਿਆਵਾਂ ਦੇ ਸਥਾਈ ਹੱਲ ਵੱਲ ਨਗਰ ਨਿਗਮ ਨੇ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਅਤੇ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਵੱਲੋਂ ਅੱਜ ਨਵੀਂ ਹਾਈ-ਪ੍ਰੈਸ਼ਰ ਜੈਟਿੰਗ ਸੀਵਰ ਮਸ਼ੀਨ ਦਾ

ਮੇਅਰ ਅਤੇ ਕਮਿਸ਼ਨਰ ਵੱਲੋਂ ਹਾਈ-ਪ੍ਰੈਸ਼ਰ ਜੈਟਿੰਗ ਸੀਵਰ ਮਸ਼ੀਨ ਨੂੰ ਕੀਤਾ ਲੋਕ ਅਰਪਣ Read More »

cm maan

ਜਲੰਧਰ ਵਿੱਚ ਪਾਸਿੰਗ ਆਊਟ ਪਰੇਡ : ਮੁੱਖ ਮੰਤਰੀ ਨੇ ਪਾਕਿਸਤਾਨ ਨੂੰ ਘੇਰਿਆ

ਜਲੰਧਰ, 25 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਜਲੰਧਰ ਦੌਰੇ ਦੌਰਾਨ ਪੰਜਾਬ ਪੁਲਿਸ ਅਕੈਡਮੀ (ਪੀਏਪੀ) ਵਿੱਚ ਆਯੋਜਿਤ ਪਾਸਿੰਗ ਆਊਟ ਪਰੇਡ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਥੇ ਉਨਾ ਬੀਤੇ ਦਿਨੀ ਗੁਰਦਾਸਪੁਰ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਪਾਕਿਸਤਾਨ ਨੂੰ ਘੇਰਦਿਆਂ ਤਿੱਖੀ ਆਲੋਚਨਾ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ

ਜਲੰਧਰ ਵਿੱਚ ਪਾਸਿੰਗ ਆਊਟ ਪਰੇਡ : ਮੁੱਖ ਮੰਤਰੀ ਨੇ ਪਾਕਿਸਤਾਨ ਨੂੰ ਘੇਰਿਆ Read More »

accident

ਹਰਿਆਣਾ ਸਿਵਲ ਸਕੱਤਰੇਤ ਤੋਂ ਛਾਲ ਮਾਰ ਕੇ ਅਧਿਕਾਰੀ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ, 25 ਫਰਵਰੀ : ਹਰਿਆਣਾ ਸਿਵਲ ਸਕੱਤਰੇਤ ਇਮਾਰਤ ਤੋਂ ਛਾਲ ਮਾਰ ਕੇ ਇੱਕ ਸਰਕਾਰੀ ਅਧਿਕਾਰੀ ਵਲੋ ਆਪਣੀ ਜੀਵਨਲੀਲਾ ਸਮਾਪਤ ਕਰਨ ਦਾ ਸਮਾਚਾਰ ਸਾਹਮਣੇ ਆਇਆ ਹੈ। ਜਾਣਕਾਰੀ ਦੇ ਅਨੁਸਾਰ ਮ੍ਰਿਤਕ ਦੀ ਪਛਾਣ ਗਣੇਸ਼ ਅਰੋੜਾ ਵਜੋਂ ਹੋਈ ਹੈ, ਜੋ ਆਈਏਐਸ ਅਧਿਕਾਰੀ ਦੇ ਸਕੱਤਰ ਵਜੋਂ ਤਾਇਨਾਤ ਸੀ। ਦਸ ਦਈਏ ਕਿ ਉਕਤ ਅਧਿਕਾਰੀ ਨੇ ਪਹਿਲਾਂ ਵੀ ਇਕ ਵਾਰ ਖੁਦਕੁਸ਼ੀ

ਹਰਿਆਣਾ ਸਿਵਲ ਸਕੱਤਰੇਤ ਤੋਂ ਛਾਲ ਮਾਰ ਕੇ ਅਧਿਕਾਰੀ ਨੇ ਕੀਤੀ ਖੁਦਕੁਸ਼ੀ Read More »

sgpc

ਪੱਛਮੀ ਪਹਿਰਾਵੇ ’ਤੇ ਐਸਜੀਪੀਸੀ ਦੀ ਸਖ਼ਤੀ, ਕਰਮਚਾਰੀਆਂ ਨੂੰ ਲਾਇਆ ਜੁਰਮਾਨਾ

ਅੰਮ੍ਰਿਤਸਰ, 25 ਫਰਵਰੀ : ਐਸਜੀਪੀਸੀ ਦੀ ਇਕ ਮੀਟਿੰਗ ਵਿਚ ਕੁੱਝ ਕਰਮਚਾਰੀਆਂ ਵਲੋ ਪੱਛਮੀ ਪਹਿਰਾਵਾ ਪਹਿਨ ਕੇ ਆਉਣ ਕਾਰਨ ਹਰਜਿੰਦਰ ਸਿੰਘ ਥਾਮੀ ਵਲੋ ਇਕ ਹੁਕਮ ਜਾਰੀ ਕਰਦਿਆਂ ਇਨਾ ਕਰਮਚਾਰੀਆਂ ਨੂੰ 2100-2100 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਜਾਣਕਾਰੀ ਦੇ ਅਨੁਸਾਰ ਹਾਲ ਹੀ ਵਿੱਚ ਹੋਈ ਇੱਕ ਮੀਟਿੰਗ ਵਿੱਚ ਕੁਝ ਕਰਮਚਾਰੀ ਸੂਟ-ਬੂਟ, ਕੋਟ-ਪੈਂਟ ਅਤੇ ਜੀਨਸ ਵਰਗੇ ਪੱਛਮੀ ਲਿਬਾਸ

ਪੱਛਮੀ ਪਹਿਰਾਵੇ ’ਤੇ ਐਸਜੀਪੀਸੀ ਦੀ ਸਖ਼ਤੀ, ਕਰਮਚਾਰੀਆਂ ਨੂੰ ਲਾਇਆ ਜੁਰਮਾਨਾ Read More »

collage

ਰਾਜਿੰਦਰਾ ਹਸਪਤਾਲ ਦੇ ਸਹਿਯੋਗ ਨਾਲ ਮੋਦੀ ਕਾਲਜ  ਵਿਖੇ ਖ਼ੂਨਦਾਨ ਕੈਂਪ ਆਯੋਜਿਤ

ਪਟਿਆਲਾ, 16 ਫਰਵਰੀ, 2026 : ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵੱਲੋਂ ਕਾਲਜ ਕੈਂਪਸ ਵਿੱਚ ਇੱਕ ਖ਼ੂਨਦਾਨ ਕੈਂਪ ਆਯੋਜਿਤ ਕੀਤਾ ਗਿਆ।  ਇਹ ਕੈਂਪ ਕਾਲਜ ਦੇ ਐਨ.ਐੱਸ.ਐੱਸ, ਐਨ.ਸੀ.ਸੀ ਵਿੰਗਾਂ ਅਤੇ ਰੈੱਡ ਰਿਬਨ ਕਲੱਬ ਦੁਆਰਾ ‘ਖ਼ੂਨਦਾਨ-ਮਹਾਂ ਦਾਨ’ ਦੀ ਧਾਰਨਾ ਨੂੰ ਉਤਸ਼ਾਹਿਤ ਕਰਨ ਅਤੇ ਡੇਂਗੂ ਦੇ ਮਰੀਜ਼ਾਂ ਦੀ ਵੱਧ ਰਹੀ ਦਰ ਕਾਰਨ ਖ਼ੂਨ ਦੀਆਂ ਯੂਨਿਟਾਂ ਦੀ ਵਧਦੀ ਮੰਗ ਨੂੰ ਪੂਰਾ ਕਰਨ

ਰਾਜਿੰਦਰਾ ਹਸਪਤਾਲ ਦੇ ਸਹਿਯੋਗ ਨਾਲ ਮੋਦੀ ਕਾਲਜ  ਵਿਖੇ ਖ਼ੂਨਦਾਨ ਕੈਂਪ ਆਯੋਜਿਤ Read More »

surjeet

ਧਰਮ ਯੁੱਧ ਮੋਰਚੇ ‘ਤੇ ਪੁਲਿਸ ਵੱਲੋਂ ਕੀਤਾ ਗਿਆ ਤਸ਼ੱਦਦ ਮੰਦਭਾਗਾ: ਸੁਰਜੀਤ ਰੱਖੜਾ

ਸਮਾਣਾ, 25 ਫਰਵਰੀ 2026 – ਬੀਤੇ ਦਿਨੀਂ ਸੁਰਜੀਤ ਸਿੰਘ ਰੱਖੜਾ ਨੇ ਸਮਾਣਾ ਵਿਖੇ 16 ਮਹੀਨਿਆਂ ਤੋਂ 400 ਫੁੱਟ ਉੱਚੇ ਟਾਵਰ ‘ਤੇ ਬੈਠੇ ਭਾਈ ਗੁਰਜੀਤ ਸਿੰਘ ਖ਼ਾਲਸਾ ਦੀ ਹਮਾਇਤ ਵਿੱਚ ਚੱਲ ਰਹੇ ਧਰਮ ਯੁੱਧ ਮੋਰਚੇ ਦੌਰਾਨ ਸੰਗਤ ਅਤੇ ਕਿਸਾਨ ਆਗੂਆਂ ਉੱਪਰ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ

ਧਰਮ ਯੁੱਧ ਮੋਰਚੇ ‘ਤੇ ਪੁਲਿਸ ਵੱਲੋਂ ਕੀਤਾ ਗਿਆ ਤਸ਼ੱਦਦ ਮੰਦਭਾਗਾ: ਸੁਰਜੀਤ ਰੱਖੜਾ Read More »

crime

ਆਪ ਸਰਪੰਚ ਕਤਲ ਕਾਂਡ ਦੇ ਦੋ ਦੋਸ਼ੀ ਗੋਲੀ ਲੱਗਣ ਨਾਲ ਜ਼ਖਮੀ

ਤਰਨਤਾਰਨ, 25 ਫਰਵਰੀ : ਆਮ ਆਦਮੀ ਪਾਰਟੀ ਦੇ ਸਰਪੰਚ ਹਰਬਰਿੰਦਰ ਸਿੰਘ ਦੇ ਕਤਲ ਕੇਸ ਵਿਚ ਅੱਜ ਸਮੇ ਨਵਾਂ ਮੋਡ ਸਾਹਮਣੇ ਆਇਆ, ਜਦੋ ਪੁਲਸ ਕਾਰਵਾਈ ਦੌਰਾਨ ਦੋ ਮੁਲਜਮ ਗੋਲੀ ਲੱਗਣ ਕਾਰਨ ਗੰਭੀਰ ਜਖਮੀ ਹੋ ਗਈ, ਜਿਨਾ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਹਨ। ਜਾਣਕਾਰੀ ਦੇ ਅਨੁਸਾਰ ਇਹ ਮੁੱਠਭੇੜ ਪੱਟੀ ਹਲਕੇ ਦੇ ਜੱਲੋਕੇ ਇਲਾਕੇ ਨੇੜੇ ਵਾਪਰੀ।

ਆਪ ਸਰਪੰਚ ਕਤਲ ਕਾਂਡ ਦੇ ਦੋ ਦੋਸ਼ੀ ਗੋਲੀ ਲੱਗਣ ਨਾਲ ਜ਼ਖਮੀ Read More »

Scroll to Top