ਜਿਲਾ ਪਰਿਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਸੁਰੱਖਿਆ ਦੇ ਕੜੇ ਪ੍ਰਬੰਧ : ਡੀਆਈਜੀ
ਅੰਮ੍ਰਿਤਸਰ, 13 ਦਸੰਬਰ : ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਨੂੰ ਸੁਚਾਰੂ ਅਤੇ ਅਮਨ-ਅਮਾਨ ਨਾਲ ਸੰਪੰਨ ਕਰਵਾਉਣ ਲਈ ਅੰਮ੍ਰਿਤਸਰ ਵਿੱਚ ਪੁਲੀਸ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ। ਪੁਲਸ ਵਲੋ ਕਰੜੇ ਸੁਰਖਿਆ ਪ੍ਰਬੰਧ ਕੀਤੇ ਗਏ ਹਨ ਤੇ ਪੁਲੀਸ ਦੇ ਉੱਚ ਅਧਿਕਾਰੀਆਂ ਦੀ ਨਿਗਰਾਨੀ ਹੇਠ ਚੋਣੀ ਪ੍ਰਕਿਰਿਆ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। […]
ਜਿਲਾ ਪਰਿਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਸੁਰੱਖਿਆ ਦੇ ਕੜੇ ਪ੍ਰਬੰਧ : ਡੀਆਈਜੀ Read More »








