ਵਾਇਰਲ ਖਬਰਾਂ

crime

ਜਮੀਨੀ ਵਿਵਾਦ ਨੂੰ ਲੈ ਕੇ ਤਾਏ ਨੇ ਕੀਤੀ ਭਤੀਜੇ ਦੀ ਹਤਿਆ

ਮੋਗਾ, 7 ਦਸੰਬਰ : ਮੋਗਾ ਜ਼ਿਲ੍ਹੇ ਦੇ ਨਿਹਾਲ ਸਿੰਘ ਵਾਲਾ ਇਲਾਕੇ ਦੇ ਪਿੰਡ ਮਾਛੀਕੇ ’ਚ ਰਿਸਤੇ ਉਦੋ ਤਾਰਤਾਰ ਹੋ ਗਏ, ਜਦੋ ਜਮੀਨੀ ਵਿਵਾਦ ਨੂੰ ਲੈ ਕੇ ਇਕ ਤਾਏ ਨੇ ਆਪਣੇ ਭਤੀਜੇ ਨੂੰ ਮੌਤ ਦੇ ਘਾਟ ਉਤਾਰ ਦਿਤਾ। ਜਾਣਕਾਰੀ ਅਨੁਸਾਰ ਮਾਛੀਕੇ ਦਾ ਵਸਨੀਕ ਨਵਦੀਪ ਸਿੰਘ ਕਾਫ਼ੀ ਸਮੇਂ ਤੋਂ ਆਪਣੇ ਤਾਏ ਬਹਾਦਰ ਸਿੰਘ ਨਾਲ ਜ਼ਮੀਨ ਨੂੰ ਲੈ […]

ਜਮੀਨੀ ਵਿਵਾਦ ਨੂੰ ਲੈ ਕੇ ਤਾਏ ਨੇ ਕੀਤੀ ਭਤੀਜੇ ਦੀ ਹਤਿਆ Read More »

chita

ਸੀਆਈਏ ਪੁਲਿਸ ਨੇ ਡੇਢ ਕਿਲੋ ਚਿੱਟਾ ਕੀਤਾ ਬਰਾਮਦ

ਬਠਿੰਡਾ, 6 ਦਸੰਬਰ :  ਬਠਿੰਡਾ ਸੀਆਈਏ ਸਟਾਫ਼ ਨੇ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਪਿੰਡ ਜੀਦਾ ਨਜ਼ਦੀਕ ਬਣੇ ਟੋਲ ਪਲਾਜ਼ੇ ’ਤੇ ਇੱਕ ਸ਼ੱਕੀ ਕਾਰ ਨੂੰ ਰੋਕ ਕੇ ਵੱਡੀ ਕਾਮਯਾਬੀ ਹਾਸਲ ਕੀਤੀ। ਦੌਰਾਨ ਚੈਕਿੰਗ ਕਾਰ ਵਿਚੋਂ ਡੇਢ ਕਿਲੋ ਚਿੱਟਾ ਬਰਾਮਦ ਕੀਤਾ ਗਿਆ। ਕਾਰ ਵਿਚ ਦੋ ਵਿਅਕਤੀ ਸਵਾਰ ਸਨ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ

ਸੀਆਈਏ ਪੁਲਿਸ ਨੇ ਡੇਢ ਕਿਲੋ ਚਿੱਟਾ ਕੀਤਾ ਬਰਾਮਦ Read More »

crime

ਠੇਕੇ ਦੇ ਪੈਸੇ ਨਾ ਮਿਲਣ ‘ਤੇ ਤੰਗ ਆ ਕੇ ਠੇਕੇਦਾਰ ਨੇ ਖੁਦਕੁਸ਼ੀ ਕੀਤੀ

ਤਲਵੰਡੀ ਸਾਬੋ, 7 ਦਸੰਬਰ : ਪਿੰਡ ਮਿਰਜ਼ਿਆਣਾ ਵਿੱਚ ਇੱਕ ਦੁੱਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਕੋਠੀ ਬਣਾਉਣ ਵਾਲੇ ਇੱਕ ਠੇਕੇਦਾਰ ਨੇ ਠੇਕੇ ਦੇ ਪੈਸੇ ਨਾ ਮਿਲਣ ਅਤੇ ਲਗਾਤਾਰ ਮਿਲ ਰਹੀਆਂ ਧਮਕੀਆਂ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਇਸ ਘਟਨਾ ਨੂੰ ਲੈ ਕੇ ਜਿਥੇਪਰਿਵਾਰ ਵਿਚ ਰੋਸ ਹੈ, ਉਥੇ ਪੁਲਸ ਨੇ ਮਾਮਲੇ ਦੀ ਕਾਰਵਾਈ ਸ਼ੁਰੂ ਕਰ

ਠੇਕੇ ਦੇ ਪੈਸੇ ਨਾ ਮਿਲਣ ‘ਤੇ ਤੰਗ ਆ ਕੇ ਠੇਕੇਦਾਰ ਨੇ ਖੁਦਕੁਸ਼ੀ ਕੀਤੀ Read More »

ਸਾਬਕਾ ਮੰਤਰੀ ਮਾਸਟਰ ਤਾਰਾ ਸਿੰਘ ਲਾਡਲ ਦਾ ਦੇਹਾਂਤ

ਚੰਡੀਗੜ, 6 ਦਸੰਬਰ : ਪਿੰਡ ਲਾਡਲ ਦੇ ਰਹਿਣ ਵਾਲੇ ਸਾਬਕਾ ਸਿੱਖਿਆ ਰਾਜ ਮੰਤਰੀ ਮਾਸਟਰ ਤਾਰਾ ਸਿੰਘ ਲਾਡਲ ਦਾ ਅੱਜ ਤੜਕੇ ਦੇਹਾਂਤ ਹੋ ਗਿਆ, ਜਿਸ ਕਾਰਨ ਇਲਾਕੇ ਅੰਦਰ ਸ਼ੋਕ ਦੀ ਲਹਿਰ ਦੌੜ ਪਈ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਬਾਅਦ ਦੁਪਹਿਰ ਪਿੰਡ ਲਾਡਲ ਦੇ ਸ਼ਮਸ਼ਾਨ ਘਾਟ ਵਿੱਚ ਕੀਤਾ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਮਾਸਟਰ ਤਾਰਾ ਸਿੰਘ

ਸਾਬਕਾ ਮੰਤਰੀ ਮਾਸਟਰ ਤਾਰਾ ਸਿੰਘ ਲਾਡਲ ਦਾ ਦੇਹਾਂਤ Read More »

munir

ਆਸਿਮ ਮੁਨੀਰ ਨੂੰ 5 ਸਾਲ ਲਈ ਰੱਖਿਆ ਬਲਾਂ ਦਾ ਮੁਖੀ ਨਿਯੁਕਤ ਕੀਤਾ

ਦਿਲੀ, 6 ਦਸੰਬਰ :  ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਨੇ ਫੀਲਡ ਮਾਰਸ਼ਲ ਸਈਦ ਆਸਿਮ ਮੁਨੀਰ ਨੂੰ ਦੇਸ਼ ਦਾ ਪਹਿਲਾ ਰੱਖਿਆ ਬਲਾਂ ਦਾ ਮੁਖੀ (ਸੀਡੀਐਫ) ਨਿਯੁਕਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਨਿਯੁਕਤੀ 5 ਸਾਲਾਂ ਦੀ ਮਿਆਦ ਲਈ ਕੀਤੀ ਗਈ ਹੈ। ਜਿਕਰਯੋਗ ਹੈ ਕਿ ਇਸ ਸਿਫਾਰਸ਼ ਨੂੰ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਵੱਲੋਂ ਮਨਜ਼ੂਰੀ ਦਿੱਤੀ

ਆਸਿਮ ਮੁਨੀਰ ਨੂੰ 5 ਸਾਲ ਲਈ ਰੱਖਿਆ ਬਲਾਂ ਦਾ ਮੁਖੀ ਨਿਯੁਕਤ ਕੀਤਾ Read More »

army

ਪਾਕਿਸਤਾਨ–ਅਫਗਾਨਿਸਤਾਨ ਸਰਹੱਦ ’ਤੇ ਦੋਵਾਂ ਦੇਸ਼ਾਂ ਵਿਚਕਾਰ ਗੋਲੀਬਾਰੀ

ਦਿਲੀ, 6 ਦਸੰਬਰ : ਪਾਕਿਸਤਾਨ ਅਤੇ ਅਫਗਾਨਿਸਤਾਨ ਦੀ ਸਰਹੱਦ ’ਤੇ ਬੀਤੀ ਦੇਰ ਰਾਤ ਦੋਵਾਂ ਦੇਸ਼ਾਂ ਦੀਆਂ ਫੌਜਾਂ ਵਿਚਕਾਰ ਗੋਲੀਬਾਰੀ ਹੋਈ। ਖ਼ੁਸ਼ਕਿਸਮਤੀ ਨਾਲ ਇਸ ਘਟਨਾ ਵਿਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਹਾਲਾਂਕਿ ਦੋਵਾਂ ਦੇਸ਼ਾਂ ਵਿਚ ਜੰਗਬੰਦੀ ਲਾਗੂ ਹੈ, ਪਰ ਪਿਛਲੇ ਦੋ ਮਹੀਨਿਆਂ ਦੌਰਾਨ ਇੱਕ ਦੂਜੇ ’ਤੇ ਗੋਲੀਬਾਰੀ ਕਰਨ ਦੇ ਦੋਸ਼ ਲਗਾਤਾਰ ਲੱਗਦੇ ਰਹੇ ਹਨ।

ਪਾਕਿਸਤਾਨ–ਅਫਗਾਨਿਸਤਾਨ ਸਰਹੱਦ ’ਤੇ ਦੋਵਾਂ ਦੇਸ਼ਾਂ ਵਿਚਕਾਰ ਗੋਲੀਬਾਰੀ Read More »

crime

ਹੈਦਰਾਬਾਦ ਹਵਾਈ ਅੱਡੇ ’ਤੇ ਦੋ ਕੌਮਾਂਤਰੀ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਦਿੱਲੀ, 6 ਦਸੰਬਰ : ਦੇਸ਼ ਅੰਦਰ ਇਕ ਪਾਸੇ ਜਿਥੇ ਉਡਾਨਾਂ ਨੂੰ ਲੈ ਕੇ ਅਸਮੰਜਸ ਵਾਲੀ ਸਥਿਤੀ ਬਣੀ ਪਈ ਹੈ। ਹੁਣ ਉਥੇ ਦੂਸਰੇ ਪਾਸੇ ਹੈਦਰਾਬਾਦ ਹਵਾਈ ਅੱਡੇ ’ਤੇ ਅੱਜ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਦੋ ਕੌਮਾਂਤਰੀ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਬ੍ਰਿਟਿਸ਼ ਏਅਰਵੇਜ਼ ਦੀ ਉਡਾਣ 277 ਅਤੇ ਕੁਵੈਤ ਏਅਰਵੇਜ਼ ਦੀ ਉਡਾਣ 373

ਹੈਦਰਾਬਾਦ ਹਵਾਈ ਅੱਡੇ ’ਤੇ ਦੋ ਕੌਮਾਂਤਰੀ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ Read More »

indigo

ਇੰਡੀਗੋ ਵੱਲੋਂ ਚਾਰ ਮੁੱਖ ਹਵਾਈ ਅੱਡਿਆਂ ਤੋਂ 400 ਤੋਂ ਵੱਧ ਉਡਾਣਾਂ ਰੱਦ, ਯਾਤਰੀ ਪਰੇਸ਼ਾਨ

ਨਵੀਂ ਦਿੱਲੀ – ਇੰਡੀਗੋ ਏਅਰਲਾਈਨ ਨੇ ਸ਼ਨਿੱਚਰਵਾਰ ਨੂੰ ਚਾਰ ਵੱਡੇ ਹਵਾਈ ਅੱਡਿਆਂ ਤੋਂ 400 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ, ਜਿਸ ਕਾਰਨ ਹਜ਼ਾਰਾਂ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਜਾਣਕਾਰੀ ਅਨੁਸਾਰ ਉਡਾਣਾਂ ਦੇ ਵੱਡੇ ਪੱਧਰ ’ਤੇ ਰੱਦ ਹੋਣ ਤੋਂ ਬਾਅਦ ਇੰਡੀਗੋ ਦੇ ਸੀਈਓ ਪੀਟਰ ਐਲਬਰਸ ਨੇ ਇੱਕ ਵੀਡੀਓ ਸੁਨੇਹਾ ਜਾਰੀ ਕਰਕੇ ਯਾਤਰੀਆਂ ਤੋਂ

ਇੰਡੀਗੋ ਵੱਲੋਂ ਚਾਰ ਮੁੱਖ ਹਵਾਈ ਅੱਡਿਆਂ ਤੋਂ 400 ਤੋਂ ਵੱਧ ਉਡਾਣਾਂ ਰੱਦ, ਯਾਤਰੀ ਪਰੇਸ਼ਾਨ Read More »

safai

ਮੇਰਾ ਪਟਿਆਲਾ ਮੈਂ ਹੀ ਸਵਾਰਾ ਟੀਮ ਨੇ ਸਕੂਲ ਦੇ ਵਿਦਿਆਰਥੀਆਂ ਨਾਲ ਸਫਾਈ ਮੁਹਿੰਮ ਚਲਾਈ

ਪਟਿਆਲਾ, 6 ਦਸੰਬਰ– ਮੇਰਾ ਪਟਿਆਲਾ ਮੈਂ ਹੀ ਸਵਾਰਾ ‘ਐਮਪੀਐਮਐਚਐਸ’ ਦੀ 17 ਮੈਂਬਰੀ ਟੀਮ ਨੇ ਮਾਈਲਸਟੋਨ ਸਕੂਲ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਸਫਾਈ ਮੁਹਿੰਮ ਚਲਾਈ, ਜਿਸ ਵਿੱਚ ਸਕੂਲ ਦੀ ਪ੍ਰੀਫੈਕਚਰਲ ਬਾਡੀ ਅਤੇ ਈਕੋਲੋਜੀਕਲ ਕਲੱਬ ਦੇ ਮੈਂਬਰਾਂ ਸਮੇਤ 4ਵੀਂ ਤੋਂ 9ਵੀਂ ਜਮਾਤ ਦੇ 50 ਤੋਂ ਵੱਧ ਵਿਦਿਆਰਥੀਆਂ ਸਮੇਤ ਸਕੂਲ ਦੇ ਵਾਈਸ ਪ੍ਰਿੰਸੀਪਲ ਅਤੇ ਪੰਜ ਅਧਿਆਪਕਾਂ ਨੇ ਵੀ

ਮੇਰਾ ਪਟਿਆਲਾ ਮੈਂ ਹੀ ਸਵਾਰਾ ਟੀਮ ਨੇ ਸਕੂਲ ਦੇ ਵਿਦਿਆਰਥੀਆਂ ਨਾਲ ਸਫਾਈ ਮੁਹਿੰਮ ਚਲਾਈ Read More »

kirpal

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨੇੜੇ ਵੀ ਟਰੈਫਿਕ ਪੋਸਟ ਸਥਾਪਿਤ ਕੀਤੀ ਜਾਵੇ : ਪ੍ਰੋ. ਬਡੂੰਗਰ

ਪਟਿਆਲਾ 5 ਦਸੰਬਰ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੋਂ ਮੰਗ ਕੀਤੀ ਹੈ ਕਿ ਜਿਥੇ ਗੁਰਦੁਆਰਾ ਮੋਤੀ ਬਾਗ ਸਾਹਿਬ ਨੇੜੇ ਖੰਡਾ ਚੌਂਕ ਬਣਾਇਆ ਹੈ, ਉਸੇ ਤਰਜ਼ ’ਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨੇੜੇ ਵੀ ਇਕ ਖੰਡਾ ਚੌਂਕ ਜਾਂ ਟਰੈਫਿਕ ਪੋਸਟ ਸਥਾਪਿਤ ਕਰਵਾ ਦਿੱਤੀ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨੇੜੇ ਵੀ ਟਰੈਫਿਕ ਪੋਸਟ ਸਥਾਪਿਤ ਕੀਤੀ ਜਾਵੇ : ਪ੍ਰੋ. ਬਡੂੰਗਰ Read More »

Scroll to Top