ਸਾਹਿਤ

sahit

ਗਾਜ਼ਾ ਦੇ ਹੱਕ ਵਿੱਚ ਉੱਠੀ ਲੋਕ ਅਰਪਣ ਹੋਈ ਕਾਵਿ ਪੁਸਤਕ ‘ਮੈਂ ਗਾਜਾ ਕਹਿਨਾ’ 

ਪਟਿਆਲਾ :   ਅੱਜ ਅਦਾਰਾ ਪਰਵਾਜ਼ ਦੀ ਪਟਿਆਲਾ ਇਕਾਈ ਵੱਲੋਂ ਪ੍ਰਭਾਤ ਪਰਵਾਨਾ ਹਾਲ ਪਟਿਆਲਾ ਵਿੱਚ ਡਾ. ਅਰਵਿੰਦਰ ਕੌਰ ਕਾਕੜਾ ਅਤੇ ਅਜਮੇਰ ਸਿੱਧੂ ਵੱਲੋਂ ਸੰਪਾਦਿਤ ਕਾਵਿ ਪੁਸਤਕ ‘ਮੈਂ ਗਾਜਾ ਕਹਿਨਾ’ ਲੋਕ ਅਰਪਣ ਕੀਤੀ ਗਈ ਤੇ ਪੁਸਤਕ ਬਾਰੇ ਸੰਵਾਦ ਰਚਾਇਆ ਗਿਆ।     ਇਸ ਸਮਾਗਮ ਦੀ ਪ੍ਰਧਾਨਗੀ ਡਾਕਟਰ ਰਾਜਿੰਦਰ ਪਾਲ ਬਰਾੜ ਸਾਬਕਾ ਪ੍ਰੋਫੈਸਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਮੁੱਖ […]

ਗਾਜ਼ਾ ਦੇ ਹੱਕ ਵਿੱਚ ਉੱਠੀ ਲੋਕ ਅਰਪਣ ਹੋਈ ਕਾਵਿ ਪੁਸਤਕ ‘ਮੈਂ ਗਾਜਾ ਕਹਿਨਾ’  Read More »

program

ਮਹਾਰਾਣਾ ਪ੍ਰਤਾਪ ਚੇਅਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਰੇ ਭਾਸ਼ਣ ਕਰਵਾਇਆ

ਪਟਿਆਲਾ, 19 ਸਤੰਬਰ – ਪੰਜਾਬੀ ਯੂਨੀਵਰਸਿਟੀ ਦੀ ਮਹਾਰਾਣਾ ਪ੍ਰਤਾਪ ਚੇਅਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹਾਦਤ ਸ਼ਤਾਬਦੀ ਨੂੰ ਸਮਰਿਪਤ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।  ‘ਸ੍ਰੀ ਗੁਰੂ ਤੇਗ ਬਹਾਦਰ: ਜੈਪੁਰ ਰਿਆਸਤ ਦੇ ਰਾਜਿਆਂ ਨਾਲ ਸੰਬੰਧ’ ਵਿਸ਼ੇ ਉੱਤੇ ਇਹ ਭਾਸ਼ਣ ਡਾ. ਕੁਲਵਿੰਦਰ ਸਿੰਘ ਬਾਜਵਾ ਨੇ ਦਿੱਤਾ।   ਮਹਾਰਾਣਾ ਪ੍ਰਤਾਪ ਚੇਅਰ ਦੇ ਇੰਚਾਰਜ ਡਾ.

ਮਹਾਰਾਣਾ ਪ੍ਰਤਾਪ ਚੇਅਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਰੇ ਭਾਸ਼ਣ ਕਰਵਾਇਆ Read More »

pu

ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਉੱਘੀ ਲੇਖਕ ਹਰਪਿੰਦਰ ਰਾਣਾ ਨਾਲ ਰੂ-ਬ-ਰੂ ਕਰਵਾਇਆ

ਪਟਿਆਲਾ, 18 ਸਤੰਬਰ- ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਉੱਘੀ ਅਤੇ ਬਹੁਪੱਖੀ ਲੇਖਕ ਅਤੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਬਰਕੰਦੀ (ਸ੍ਰੀ ਮੁਕਤਸਰ ਸਾਹਿਬ) ਦੇ ਪੰਜਾਬੀ ਲੈਕਚਰਾਰ ਹਰਪਿੰਦਰ ਰਾਣਾ ਨਾਲ ਰੂ-ਬ-ਰੂ ਕਰਵਾਇਆ ਗਿਆ। ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਵੰਤ ਕੌਰ ਪੰਜਾਬੀ ਨੇ ਹਰਪਿੰਦਰ ਰਾਣਾ,ਅਧਿਆਪਕਾਂ,ਖੋਜਾਰਥੀਆਂ ਅਤੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬੀ ਵਿਭਾਗ ਅਨੁਭਵੀ ਲਿਖਾਰੀਆਂ ਨੂੰ

ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਉੱਘੀ ਲੇਖਕ ਹਰਪਿੰਦਰ ਰਾਣਾ ਨਾਲ ਰੂ-ਬ-ਰੂ ਕਰਵਾਇਆ Read More »

program

ਭਾਸ਼ਾ ਵਿਭਾਗ ਪੰਜਾਬ ਨੇ ਕਰਵਾਇਆ ਹਿੰਦੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ

ਪਟਿਆਲਾ 16 ਸਤੰਬਰ : ਭਾਸ਼ਾ ਵਿਭਾਗ ਪੰਜਾਬ ਵੱਲੋਂ ਹਿੰਦੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਅੱਜ ਇੱਥੇ ਭਾਸ਼ਾ ਭਵਨ ਵਿਖੇ ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰੰਘ ਜ਼ਫ਼ਰ ਦੀ ਅਗਵਾਈ ਵਿੱਚ ਕਰਵਾਇਆ ਗਿਆ। ਜਿਸ ਵਿੱਚ ਸਾਹਿਤ ਅਕਾਦਮੀ ਦਿੱਲੀ ਦੇ ਪ੍ਰਧਾਨ ਡਾ. ਮਾਧਵ ਕੌਸ਼ਿਕ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸਮਾਗਮ ਦੀ ਪ੍ਰਧਾਨਗੀ ਉੱਘੇ ਸਾਹਿਤਕਾਰ ਡਾ. ਪ੍ਰੇਮ

ਭਾਸ਼ਾ ਵਿਭਾਗ ਪੰਜਾਬ ਨੇ ਕਰਵਾਇਆ ਹਿੰਦੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ Read More »

sahit

ਤਮਿਲ ਅਤੇ ਪੰਜਾਬੀ ਬਾਲ ਸਾਹਿਤ ਦੇ ਆਪਸੀ ਅਨੁਵਾਦ ਦੀ ਲੋੜ- ਡਾ. ਦਰਸ਼ਨ ਸਿੰਘ ‘ਆਸ਼ਟ’

ਪਟਿਆਲਾ, 8 ਸਤੰਬਰ, ਪੰਜਾਬੀ ਯੂਨੀਵਰਸਿਟੀ,ਪਟਿਆਲਾ ਵਿਖੇ ਕਾਰਜਸ਼ੀਲ ਸਟੇਟ ਐਵਾਰਡੀ, ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਅਤੇ ਸਾਹਿਤ ਅਕਾਦਮੀ ਬਾਲ ਸਾਹਿਤ ਐਵਾਰਡੀ ਡਾ. ਦਰਸ਼ਨ ਸਿੰਘ ‘ਆਸ਼ਟ’ ਨੇ ਬੀਤੇ ਦਿਨੀਂ ਤਾਮਿਲਨਾਡੂ ਪ੍ਰਾਂਤ ਦੇ ਸਾਹਿਤਕ ਦੌਰੇ ਤਮਿਲਨਾਡੂ ਦੀ ਰਾਜਧਾਨੀ ਚੇਨਈ ਵਿਖੇ ਹੋਈ ਚਰਚਾ ਦੌਰਾਨ ਕਿਹਾ ਕਿ ਤਮਿਲ ਅਤੇ ਪੰਜਾਬੀ ਭਾਸ਼ਾ ਵਿਚ ਲਿਖੇ ਜਾ ਰਹੇ ਬਾਲ ਸਾਹਿਤ ਨੂੰ ਇਕ ਦੂਜੀ

ਤਮਿਲ ਅਤੇ ਪੰਜਾਬੀ ਬਾਲ ਸਾਹਿਤ ਦੇ ਆਪਸੀ ਅਨੁਵਾਦ ਦੀ ਲੋੜ- ਡਾ. ਦਰਸ਼ਨ ਸਿੰਘ ‘ਆਸ਼ਟ’ Read More »

ghugi

ਭਾਸ਼ਾ ਵਿਭਾਗ ਦੀ ‘ਪੁਸਤਕ ਬੈਠਕ’’ਚ ਸ਼ਾਮਲ ਹੋਏ ਗੁਰਪ੍ਰੀਤ ਘੁੱਗੀ

ਪਟਿਆਲਾ 29 ਅਗਸਤ : ਭਾਸ਼ਾ ਵਿਭਾਗ ਪੰਜਾਬ ਦੇ ਮਹੀਨਾਵਾਰ ਸਮਾਗਮ ‘ਪੁਸਤਕ ਬੈਠਕ’’ਚ ਅੱਜ ਫਿਲਮ ਜਗਤ ਦੀ ਹਰਮਨ-ਪਿਆਰੀ ਸ਼ਖ਼ਸੀਅਤ ਗੁਰਪ੍ਰੀਤ ਘੁੱਗੀ ਪਹੁੰਚੇ ਅਤੇ ਉਨ੍ਹਾਂ ਨੇ ਆਪਣੇ ਕਿਤਾਬਾਂ ਨਾਲ ਰਿਸ਼ਤੇ ਬਾਰੇ ਵੱਡਮੁੱਲੀਆਂ ਗੱਲਾਂ ਕੀਤੀਆਂ। ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀਆਂ ਅਗਵਾਈ ’ਚ ਹਰ ਮਹੀਨੇ ਹੋਣ ਵਾਲੇ ਇਸ ਸਮਾਗਮ ਦੌਰਾਨ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ

ਭਾਸ਼ਾ ਵਿਭਾਗ ਦੀ ‘ਪੁਸਤਕ ਬੈਠਕ’’ਚ ਸ਼ਾਮਲ ਹੋਏ ਗੁਰਪ੍ਰੀਤ ਘੁੱਗੀ Read More »

ram

ਪੰਜਾਬੀ ਦੇ ਸਿਰਮੌਰ ਗਜ਼ਲਕਾਰ ਸਿਰੀ ਰਾਮ ਅਰਸ਼ ਦੀ ਵਿਦਾਇਗੀ ’ਤੇ ਡੂੰਘੇ ਦੁੱਖ ਦਾ ਇਜ਼ਹਾਰ

ਚੰਡੀਗੜ੍ਹ, 18 ਅਗਸਤ – ਪੰਜਾਬੀ ਦੇ ਪ੍ਰਸਿੱਧ ਗਜ਼ਲਕਾਰ ਅਤੇ ਕਵੀ ਸਿਰੀ ਰਾਮ ਅਰਸ਼ ਦਾ ਦੇਹਾਂਤ ਹੋ ਗਿਆ ਹੈ। ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਉਨ੍ਹਾਂ ਦੀ ਵਿਦਾਇਗੀ ਨੂੰ ਪੰਜਾਬੀ ਸਾਹਿਤ ਜਗਤ ਲਈ ਅਸਹਿ ਨੁਕਸਾਨ ਦੱਸਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ

ਪੰਜਾਬੀ ਦੇ ਸਿਰਮੌਰ ਗਜ਼ਲਕਾਰ ਸਿਰੀ ਰਾਮ ਅਰਸ਼ ਦੀ ਵਿਦਾਇਗੀ ’ਤੇ ਡੂੰਘੇ ਦੁੱਖ ਦਾ ਇਜ਼ਹਾਰ Read More »

kavi

ਭਾਸ਼ਾ ਵਿਭਾਗ ਪੰਜਾਬ ਨੇ ਕਰਵਾਇਆ ‘ਕਥਾ ਤੇ ਕਥਾਕਾਰ: ਉਚਾਰ ਤੇ ਵਿਚਾਰ’ ਸਮਾਗਮ

ਪਟਿਆਲਾ 25 ਜੂਨ : ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਭਾਸ਼ਾ ਭਵਨ ਵਿਖੇ ‘ਕਥਾ ਤੇ ਕਥਾਕਾਰ: ਉਚਾਰ ਤੇ ਵਿਚਾਰ’ ਸਿਰਲੇਖ ਹੇਠ ਪੰਜਾਬੀ ਦੇ ਨਾਮਵਰ ਕਹਾਣੀਕਾਰ ਬਲਵਿੰਦਰ ਗਰੇਵਾਲ ਤੇ ਜਤਿੰਦਰ ਹਾਂਸ ਨੂੰ ਸਾਹਿਤ ਪ੍ਰੇਮੀਆਂ ਦੇ ਰੂਬਰੂ ਕਰਵਾਇਆ ਗਿਆ। ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਕਰਵਾਏ ਗਏ ਇਸ ਸਮਾਗਮ ਦੀ ਪ੍ਰਧਾਨਗੀ ਉੱਘੇ ਚਿੰਤਕ ਡਾ.

ਭਾਸ਼ਾ ਵਿਭਾਗ ਪੰਜਾਬ ਨੇ ਕਰਵਾਇਆ ‘ਕਥਾ ਤੇ ਕਥਾਕਾਰ: ਉਚਾਰ ਤੇ ਵਿਚਾਰ’ ਸਮਾਗਮ Read More »

ਪੰਜਾਬੀ ਯੂਨੀਵਰਸਿਟੀ ਵਿਖੇ ਵਰਿਆਮ ਸਿੰਘ ਸੰਧੂ ਦੀ ਕਾਵਿ-ਕਿਤਾਬ 'ਵਰਿ੍ਹਆਂ ਪਿੱਛੋਂ' ਉੱਤੇ ਗੋਸ਼ਟੀ ਕਰਵਾਈ

ਪੰਜਾਬੀ ਯੂਨੀਵਰਸਿਟੀ ਵਿਖੇ ਵਰਿਆਮ ਸਿੰਘ ਸੰਧੂ ਦੀ ਕਾਵਿ-ਕਿਤਾਬ ‘ਵਰਿ੍ਹਆਂ ਪਿੱਛੋਂ’ ਉੱਤੇ ਗੋਸ਼ਟੀ ਕਰਵਾਈ

ਪਟਿਆਲਾ, 17 ਅਪ੍ਰੈਲ : ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੀ ਸਾਹਿਤ ਸਭਾ ਵੱਲੋਂ ਉੱਘੇ ਕਥਾਕਾਰ, ਵਾਰਤਕਕਾਰ ਅਤੇ ਇਤਿਹਾਸ ਖੋਜੀ ਡਾ. ਵਰਿਆਮ ਸਿੰਘ ਸੰਧੂ ਦੀ ਕਵਿਤਾ ਦੀ ਪਹਿਲੀ ਕਿਤਾਬ ਵਰਿ੍ਹਆਂ ਪਿੱਛੋਂ ਦਾ ਲੋਕ ਅਰਪਣ ਸਮਾਗਮ ਕੀਤਾ ਗਿਆ । ਲੋਕ ਅਰਪਣ ਉਪਰੰਤ ਇਸ ਕਿਤਾਬ ਬਾਰੇ ਇੱਕ ਵਿਚਾਰ ਗੋਸ਼ਟੀ ਵੀ ਕੀਤੀ ਗਈ । ਵਿਭਾਗ ਮੁਖੀ ਪ੍ਰੋ. ਗੁਰਮੁਖ ਸਿੰਘ

ਪੰਜਾਬੀ ਯੂਨੀਵਰਸਿਟੀ ਵਿਖੇ ਵਰਿਆਮ ਸਿੰਘ ਸੰਧੂ ਦੀ ਕਾਵਿ-ਕਿਤਾਬ ‘ਵਰਿ੍ਹਆਂ ਪਿੱਛੋਂ’ ਉੱਤੇ ਗੋਸ਼ਟੀ ਕਰਵਾਈ Read More »

ਬਹੁ-ਵਿਧਾਵੀ ਲੇਖਕ ਸ. ਵਰਿਆਮ ਸਿੰਘ ਸੰਧੂ ਦਾ ਭਾਸ਼ਾ ਵਿਭਾਗ ਵੱਲੋਂ ਸਨਮਾਨ

ਬਹੁ-ਵਿਧਾਵੀ ਲੇਖਕ ਸ. ਵਰਿਆਮ ਸਿੰਘ ਸੰਧੂ ਦਾ ਭਾਸ਼ਾ ਵਿਭਾਗ ਵੱਲੋਂ ਸਨਮਾਨ

ਪਟਿਆਲਾ 17 ਅਪ੍ਰੈਲ : ਕੈਨੇਡਾ ਵਸਦੇ ਬਹੁ-ਵਿਧਾਵੀ ਪੰਜਾਬੀ ਲੇਖਕ ਸ. ਵਰਿਆਮ ਸਿੰਘ ਸੰਧੂ ਨੇ ਅੱਜ ਭਾਸ਼ਾ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਫੇਰੀ ਪਾਈ। ਭਾਸ਼ਾ ਵਿਭਾਗ ਵੱਲੋਂ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਵਿਭਾਗ ਦੇ ਅਧਿਕਾਰੀਆਂ ਨੇ ਸ. ਸੰਧੂ ਦਾ ਸਵਾਗਤ ਕੀਤਾ। ਇਸ ਮੌਕੇ ਡਾ. ਕੁਲਵੰਤ ਸਿੰਘ ਸੰਧੂ ਜਲੰਧਰ, ਡਾ. ਬਲਵਿੰਦਰ ਸਿੰਘ

ਬਹੁ-ਵਿਧਾਵੀ ਲੇਖਕ ਸ. ਵਰਿਆਮ ਸਿੰਘ ਸੰਧੂ ਦਾ ਭਾਸ਼ਾ ਵਿਭਾਗ ਵੱਲੋਂ ਸਨਮਾਨ Read More »

Scroll to Top