ਸੋਸ਼ਲ ਮੀਡਿਆ

mayour2

ਨਗਰ ਨਿਗਮ ਵੱਲੋਂ ਸਫਾਈ ਪ੍ਰਬੰਧ ਮਜ਼ਬੂਤ ਕਰਨ ਲਈ ਸੈਨਟਰੀ ਇੰਸਪੈਕਟਰਾਂ ਦੇ ਏਰੀਏ ਮੁੜ ਵੰਡੇ- ਮੇਅਰ, ਕਮਿਸ਼ਨਰ

ਪਟਿਆਲਾ , 5 ਮਾਰਚ – ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਸਫਾਈ ਪ੍ਰਬੰਧ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸੈਨਟਰੀ ਇੰਸਪੈਕਟਰਾਂ ਅਤੇ ਸੁਪਰਵਾਈਜ਼ਰਾਂ ਦੇ ਏਰੀਏ ਦੀ ਨਵੀਂ ਵੰਡ ਕੀਤੀ ਗਈ ਹੈ। ਇਹ ਫੈਸਲਾ ਪ੍ਰਬੰਧਕੀ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ ਤਾਂ ਜੋ ਵੱਖ-ਵੱਖ ਵਾਰਡਾਂ ਵਿੱਚ ਸਫਾਈ ਦੇ ਕੰਮ ਦੀ ਨਿਗਰਾਨੀ ਸੁਚਾਰੂ ਢੰਗ ਨਾਲ ਹੋ ਸਕੇ […]

ਨਗਰ ਨਿਗਮ ਵੱਲੋਂ ਸਫਾਈ ਪ੍ਰਬੰਧ ਮਜ਼ਬੂਤ ਕਰਨ ਲਈ ਸੈਨਟਰੀ ਇੰਸਪੈਕਟਰਾਂ ਦੇ ਏਰੀਏ ਮੁੜ ਵੰਡੇ- ਮੇਅਰ, ਕਮਿਸ਼ਨਰ Read More »

mayour

ਸ਼੍ਰੀ ਰਾਜੇਸ਼ਵਰੀ ਸੇਵਾ ਦਲ ਅਤੇ ਸ਼੍ਰੀ ਮਹਾ ਪੰਜਾਬ ਸੇਵਾ ਸੰਘ ਵੱਲੋਂ ਅਪਾਹਜ ਆਸ਼ਰਮ ਵਿੱਚ ਧੂਮ-ਧਾਮ ਨਾਲ ਮਨਾਈ ਗਈ ਹੋਲੀ

ਪਟਿਆਲਾ, 4 ਮਾਰਚ : ਸ਼ਹਿਰ ਦੀਆਂ ਪ੍ਰਮੁੱਖ ਸਮਾਜ ਸੇਵੀ ਸੰਸਥਾਵਾਂ ਸ਼੍ਰੀ ਰਾਜੇਸ਼ਵਰੀ ਸੇਵਾ ਦਲ ਪਟਿਆਲਾ ਅਤੇ ਸ਼੍ਰੀ ਮਹਾ ਪੰਜਾਬ ਸੇਵਾ ਸੰਘ ਪਟਿਆਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹੋਲੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਰਾਜਪੁਰਾ ਰੋਡ ‘ਤੇ ਸਥਿਤ ਦਸੌਂਧੀ ਰਾਮ ਵੀਰ ਜੀ ਅਪਾਹਜ ਆਸ਼ਰਮ ਵਿਖੇ ਆਯੋਜਿਤ ਕੀਤਾ

ਸ਼੍ਰੀ ਰਾਜੇਸ਼ਵਰੀ ਸੇਵਾ ਦਲ ਅਤੇ ਸ਼੍ਰੀ ਮਹਾ ਪੰਜਾਬ ਸੇਵਾ ਸੰਘ ਵੱਲੋਂ ਅਪਾਹਜ ਆਸ਼ਰਮ ਵਿੱਚ ਧੂਮ-ਧਾਮ ਨਾਲ ਮਨਾਈ ਗਈ ਹੋਲੀ Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ‘ਡਾ. ਗੰਡਾ ਸਿੰਘ ਯਾਦਗਾਰੀ ਭਾਸ਼ਣ’

ਪਟਿਆਲਾ, 5 ਮਾਰਚ – ਪੰਜਾਬੀ ਯੂਨੀਵਰਸਿਟੀ ਦੇ ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵੱਲੋਂ ਡਾ. ਗੰਡਾ ਸਿੰਘ ਯਾਦਗਾਰੀ ਭਾਸ਼ਣ ਕਰਵਾਇਆ ਗਿਆ। ‘ਪੰਜਾਬ ਦਾ ਬਟਵਾਰਾ: ਰੈੱਡਕਲਿਫ਼ ਸੀਮਾ ਦੀ ਰਾਜਨੀਤੀ’ ਵਿਸ਼ੇ ਉੱਤੇ ਇਹ ਭਾਸ਼ਣ ਦੇਸ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਦੇ ਪਰੋ-ਵਾਈਸ-ਚਾਂਸਲਰ ਡਾ. ਅਮਰਜੀਤ ਸਿੰਘ ਨੇ ਦਿੱਤਾ। ਡਾ. ਅਮਰਜੀਤ ਸਿੰਘ ਨੇ ਆਪਣੇ ਇਸ ਭਾਸ਼ਣ ਵਿੱਚ ਦੇਸ ਦੇ ਬਟਵਾਰੇ ਸਬੰਧੀ

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ‘ਡਾ. ਗੰਡਾ ਸਿੰਘ ਯਾਦਗਾਰੀ ਭਾਸ਼ਣ’ Read More »

sachin

ਭਾਰਤੀ ਕ੍ਰਿਕੇਟਰ ਸਚਿਨ ਤੇਦੁਲਕਾਰ ਦੇ ਪੁੱਤਰ ਅਰਜੁਨ ਤੇਂਦੁਲਕਰ ਦਾ ਸਾਨਿਆ ਨਾਲ ਹੋਇਆ ਵਿਆਹ

ਮੁੰਬਈ, 5 ਮਾਰਚ : ਭਾਰਤੀ ਕ੍ਰਿਕਟ ਦੇ ਪ੍ਰਸਿੱਧ ਖਿਡਾਰੀ ਸਚਿਨ ਤੇਂਦੁਲਕਰ ਦੇ ਪੁੱਤਰ ਅਰਜੁਨ ਤੇਂਦੁਲਕਰ ਦਾ ਅੱਜ ਸਾਨਿਆ ਚੰਡੋਕ ਨਾਲ ਮੁੰਬਈ ਵਿੱਚ ਵਿਆਹ ਪੂਰੇ ਰਿਤੀ ਰਿਵਾਜਾਂ ਨਾਲ ਸੰਪੰਨ ਹੋ ਗਿਆ, ਜਿਸ ਵਿਚ ਮਸ਼ਹੂਰ ਹਸਤੀਆਂ ਵਲੋ ਸਿ਼ਰਕਤ ਕਰਕੇ ਵਿਆਹੁਤਾ ਜੋੜੇ ਨੂੰ ਵਧਾਈਆਂ ਵੀ ਦਿਤੀਆਂ ਗਈਆਂ। ਜਾਣਕਾਰੀ ਦੇ ਅਨੁਸਾਰ ਇਸ ਵਿਆਹ ਸਮਾਗਮ ਦੌਰਾਨ ਪ੍ਰਸਿੱਧ ਅਦਾਕਾਰ ਅਮਿਤਾਭ ਬੱਚਨ

ਭਾਰਤੀ ਕ੍ਰਿਕੇਟਰ ਸਚਿਨ ਤੇਦੁਲਕਾਰ ਦੇ ਪੁੱਤਰ ਅਰਜੁਨ ਤੇਂਦੁਲਕਰ ਦਾ ਸਾਨਿਆ ਨਾਲ ਹੋਇਆ ਵਿਆਹ Read More »

doomsday

ਇਰਾਨ-ਅਮਰੀਕਾ ਤਣਾਅ : ਅਮਰੀਕਾ ਵੱਲੋਂ ‘ਮਿਨਟਮੈਨ-III’ ਮਿਸ਼ਾਈਲ ਦਾ ਸਫਲ ਪ੍ਰੀਖਣ

  ਨਵੀਂ ਦਿੱਲੀ, 5 ਮਾਰਚ : ਇਰਾਨ, ਅਮਰੀਕਾ ਤੇ ਇਜਰਾਇਲ ਵਿਚਾਲੇ ਜਿਥੇ ਇਕ ਪਾਸੇ ਭਾਰੀ ਯੁੱਧ ਵਰਗੇ ਹਾਲਾਤ ਪੈਦਾ ਹੋਏ ਪਏ ਹਨ, ਉਥੇ ਅਮਰੀਕਾ ਵਲੋ ਆਪਣੀ ਮਜਬੂਤੀ ਲਈ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਹੁਣ ਅਮਰੀਕਾ ਵਲੋ ਸਭ ਤੋਂ ਘਾਤਕ ਅੰਤਰ-ਮਹਾਂਦੀਪੀ ਬੈਲਿਸਟਿਕ ਮਿਸ਼ਾਈਲ ‘ਮਿਨਟਮੈਨ-III’ ਦਾ ਟੈਸਟ ਲਾਂਚ ਕੀਤਾ ਹੈ। ਜਿਕਰਯੋਗ ਹੈ ਕਿ ਬੀਤੀ ਰਾਤ ਕਰੀਬ

ਇਰਾਨ-ਅਮਰੀਕਾ ਤਣਾਅ : ਅਮਰੀਕਾ ਵੱਲੋਂ ‘ਮਿਨਟਮੈਨ-III’ ਮਿਸ਼ਾਈਲ ਦਾ ਸਫਲ ਪ੍ਰੀਖਣ Read More »

kohali2

ਵਿਧਾਇਕ ਕੋਹਲੀ ਅਤੇ ਮੇਅਰ ਗੋਗੀਆ ਵੱਲੋਂ 1 ਕਰੋੜ 7 ਲੱਖ ਤੋਂ ਵੱਧ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਪਟਿਆਲਾ, 5 ਮਾਰਚ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਨੇ ਅੱਜ ਇਥੇ ਸ਼ਹਿਰ ਦੇ ਕਈ ਇਲਾਕਿਆ ਚ 1 ਕਰੋੜ 7 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਹ ਕਾਰਜ ਨਾਭਾ ਗੇਟ ਤੋਂ ਕਾਰ ਪਾਰਕਿੰਗ ਏਸੀ ਮਾਰਕੀਟ ਤੱਕ ਕਰਵਾਏ ਜਾਣਗੇ। ਇਨ੍ਹਾਂ ਵਿਕਾਸ ਕਾਰਜਾਂ ਦਾ ਕੰਮ ਅੱਜ ਸ਼ੁਰੂ ਹੋ ਚੁੱਕਾ ਹੈ। ਇਸ ਮੌਕੇ ਕੌਂਸਲਰ ਜਗਤਾਰ ਸਿੰਘ ਤਾਰੀ

ਵਿਧਾਇਕ ਕੋਹਲੀ ਅਤੇ ਮੇਅਰ ਗੋਗੀਆ ਵੱਲੋਂ 1 ਕਰੋੜ 7 ਲੱਖ ਤੋਂ ਵੱਧ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ Read More »

baba

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਹੋਲਾ ਮਹੱਲਾ ਪੁਰਬ ਪੂਰਨ ਸਰਧਾ ਭਾਵਨਾ ਨਾਲ ਮਨਾਇਆ ਗਿਆ

ਅੰਮ੍ਰਿਤਸਰ : 05 ਮਾਰਚ – ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵੱਲੋਂ ਸਿੱਖ ਪੰਥ ਦੀ ਚੜ੍ਹਦੀਕਲਾ ਦਾ ਪ੍ਰਤੀਕ ਹੋਲਾ-ਮਹੱਲੇ ਦਾ ਤਿਉਹਾਰ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਗਿਆ। ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਤੋਂ ਮਨਾਇਆ ਜਾਂਦਾ ਹੋਲਾ ਮਹੱਲਾ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਹੋਲਾ ਮਹੱਲਾ ਪੁਰਬ ਪੂਰਨ ਸਰਧਾ ਭਾਵਨਾ ਨਾਲ ਮਨਾਇਆ ਗਿਆ Read More »

nitish

ਬਿਹਾਰ ਦੀ ਸਿਆਸਤ ਵਿੱਚ ਹਲਚਲ: ਨਿਤੀਸ਼ ਕੁਮਾਰ ਨੇ ਰਾਜ ਸਭਾ ਦੀ ਇੱਛਾ ਕੀਤੀ ਜਾਹਿਰ

ਪਟਨਾ, 5 ਮਾਰਚ : ਬਿਹਾਰ ਦੀ ਰਾਜਨੀਤੀ ਵਿੱਚ ਵੱਡੇ ਬਦਲਾਅ ਦੇ ਸੰਕੇਤ ਮਿਲ ਰਹੇ ਹਨ। ਮੌਜੂਦਾ ਮੁੱਖ ਮੰਤਰੀ ਨਿਤਿਸ਼ ਕੁਮਾਰ ਵੱਲੋਂ ਵੀਰਵਾਰ ਨੂੰ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜਿਸ ਨਾਲ ਸੂਬੇ ਵਿੱਚ ਨਵੇਂ ਮੁੱਖ ਮੰਤਰੀ ਦੀ ਨਿਯੁਕਤੀ ਬਾਰੇ ਕਿਆਸਬਾਜ਼ੀ ਤੇਜ਼ ਹੋ ਗਈ ਹੈ। ਦਸ ਦਈਏ ਕਿ

ਬਿਹਾਰ ਦੀ ਸਿਆਸਤ ਵਿੱਚ ਹਲਚਲ: ਨਿਤੀਸ਼ ਕੁਮਾਰ ਨੇ ਰਾਜ ਸਭਾ ਦੀ ਇੱਛਾ ਕੀਤੀ ਜਾਹਿਰ Read More »

sarna

ਤਹਿਰਾਨ ਵਿੱਚ ਸਿੱਖ ਭਾਈਚਾਰੇ ਦੀ ਸੁਰੱਖਿਆ ’ਤੇ ਸਰਨਾ ਨੇ ਜਤਾਈ ਚਿੰਤਾ

ਨਵੀਂ ਦਿੱਲੀ, 5 ਮਾਰਚ : ਸ੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਤਹਿਰਾਨ ਵਿੱਚ ਵਧ ਰਹੇ ਤਣਾਅ ਅਤੇ ਹਵਾਈ ਹਮਲਿਆਂ ਦੇ ਮੱਦੇਨਜ਼ਰ ਉੱਥੇ ਵਸਦੇ ਸਿੱਖ ਭਾਈਚਾਰੇ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਜ਼ਾਹਿਰ ਕੀਤੀ ਹੈ। ਦਸ ਦਈਏ ਕਿ ਉਨਾ ਇਸ ਮਾਮਲੇ ਸਬੰਧੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਰਾਨ

ਤਹਿਰਾਨ ਵਿੱਚ ਸਿੱਖ ਭਾਈਚਾਰੇ ਦੀ ਸੁਰੱਖਿਆ ’ਤੇ ਸਰਨਾ ਨੇ ਜਤਾਈ ਚਿੰਤਾ Read More »

rahul

ਪੱਛਮੀ ਏਸ਼ੀਆ ਸੰਕਟ ’ਤੇ ਰਾਹੁਲ ਗਾਂਧੀ ਦਾ ਕੇਂਦਰ ਸਰਕਾਰ ’ਤੇ ਪ੍ਰਹਾਰ

ਨਵੀਂ ਦਿੱਲੀ, 5 ਮਾਰਚ : ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਅੱਜ ਕੇਦਰ ਸਕਰਾਰ ਉਪਰ ਤਿਖੇ ਹਮਲੇ ਕੀਤੇ ਹਨ। ਉਨਾ ਕਿਹਾ ਕਿ ਪੱਛਮੀ ਏਸ਼ੀਆ ਵਿੱਚ ਵਧਦਾ ਟਕਰਾਅ ਹੁਣ ਭਾਰਤ ਦੇ ਦਰਵਾਜ਼ੇ ਤੱਕ ਆ ਪਹੁੰਚਿਆ ਹੈ, ਪਰ ਕੇਂਦਰ ਸਰਕਾਰ ਇਸ ਮਾਮਲੇ ’ਤੇ ਚੁੱਪੀ ਸਾਧੇ ਬੈਠੀ ਹੈ, ਜੋਕਿ ਬਹੁਤ ਨਿੰਦਣਯੋਗ ਗੱਲ ਹੈ। ਰਾਹੁਲ ਗਾਂਧੀ ਨੇ ਆਪਣੇ

ਪੱਛਮੀ ਏਸ਼ੀਆ ਸੰਕਟ ’ਤੇ ਰਾਹੁਲ ਗਾਂਧੀ ਦਾ ਕੇਂਦਰ ਸਰਕਾਰ ’ਤੇ ਪ੍ਰਹਾਰ Read More »

Scroll to Top