ਮਹਿੰਦਰਾ ਕਾਲਜ ਦੀ ਐਨਸੀਸੀ ਏਅਰ ਤੇ ਨੇਵਲ ਵਿੰਗ ਵੱਲੋਂ ਫਿਟ ਇੰਡੀਆ ਸਾਈਕਲ ਰੈਲੀ
ਪਟਿਆਲਾ, 10 ਜੂਨ : ਸਰਕਾਰੀ ਮਹਿੰਦਰਾ ਕਾਲਜ ਦੀ ਐਨਸੀਸੀ ਏਅਰ ਵਿੰਗ ਅਤੇ ਐਨਸੀਸੀ ਨੇਵਲ ਵਿੰਗ ਵੱਲੋਂ ਨੌਜਵਾਨਾਂ ਵਿੱਚ ਸਰੀਰਕ ਤੰਦਰੁਸਤੀ, ਸਿਹਤਮੰਦ ਜੀਵਨ ਸ਼ੈਲੀ ਅਤੇ ਵਾਤਾਵਰਣ ਪ੍ਰਤੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਫਿਟ ਇੰਡੀਆ ਸਾਈਕਲ ਰੈਲੀ ਕੱਢੀ ਗਈ। ਰੈਲੀ ਨੂੰ ਮਹਿੰਦਰਾ ਕਾਲਜ ਦੀ ਪ੍ਰਿੰਸੀਪਲ ਡਾ. ਨਿਸ਼ਠਾ ਤ੍ਰਿਪਾਠੀ ਨੇ ਝੰਡੀ ਦੇ ਕੇ ਰਵਾਨਾ ਕੀਤਾ। ਇਸ […]
ਮਹਿੰਦਰਾ ਕਾਲਜ ਦੀ ਐਨਸੀਸੀ ਏਅਰ ਤੇ ਨੇਵਲ ਵਿੰਗ ਵੱਲੋਂ ਫਿਟ ਇੰਡੀਆ ਸਾਈਕਲ ਰੈਲੀ Read More »









