45ਵੀਆਂ ਅੰਤਰ ਜ਼ਿਲਾ ਪ੍ਰਾਇਮਰੀ ਸਕੂਲ ਖੇਡਾਂ ਦਾ ਆਗਾਜ਼
ਪਟਿਆਲਾ , 27 ਨਵੰਬਰ : ਸਕੂਲੀ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਮੁਤਾਬਿਕ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗ੍ਰਾਊਂਡ ਵਿਖੇ ਵੀਰਵਾਰ ਨੂੰ 45ਵੀਆਂ ਪੰਜਾਬ ਰਾਜ ਅੰਤਰ ਜ਼ਿਲਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼ ਹੋਇਆ। ਇਹਨਾਂ ਚਾਰ ਰੋਜ਼ਾ ਖੇਡਾਂ ਦਾ […]
45ਵੀਆਂ ਅੰਤਰ ਜ਼ਿਲਾ ਪ੍ਰਾਇਮਰੀ ਸਕੂਲ ਖੇਡਾਂ ਦਾ ਆਗਾਜ਼ Read More »









