ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਸੇਵਾ ਮੁਕਤ
ਅੰਮ੍ਰਿਤਸਰ, 27 ਫਰਵਰੀ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦਰਮਿਆਨ ਚੱਲ ਰਹੇ ਵਿਵਾਦ ਦੇ ਮੱਦੇਨਜ਼ਰ ਅੰਤ੍ਰਿੰਗ ਕਮੇਟੀ ਨੇ ਉਨ੍ਹਾਂ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਸਮਾਪਤ ਕਰਨ ਦਾ ਫ਼ੈਸਲਾ ਕੀਤਾ ਹੈ। ਜਿਕਰਯੋਗ ਹੈ ਕਿ ਪ੍ਰਬੰਧਕ ਕਮੇਟੀ ਨੇ ਇਹ ਵੀ ਦਰਸਾਇਆ ਕਿ ਹਾਲਾਂਕਿ ਉਨ੍ਹਾਂ ਦੇ ਸੇਵਾ ਕਾਲ ਦਾ […]
ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਸੇਵਾ ਮੁਕਤ Read More »









