ਜਾਗਦੇ ਰਹੋ ਕਲੱਬ ਨੇ ਸਰਹਿੰਦ ਫਤਹਿ ਦਿਵਸ ਨੂੰ ਸਮਰਪਿਤ ਲਾਇਆ ਖੂਨਦਾਨ ਕੈਂਪ
ਪਟਿਆਲਾ 15 ਨਵੰਬਰ – ਜਾਗਦੇ ਰਹੋ ਕਲੱਬ ਨੇ ਸਰਹਿੰਦ ਫਤਹਿ,ਖਾਲਸਾ ਰਾਜ ਸਥਾਪਨਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁ:ਜੋਤੀ ਸਰੂਪ ਸਾਹਿਬ ਫਤਹਿਗੜ੍ਹ ਵਿਖੇ,ਖੂਨਦਾਨ ਕੈਂਪ ਲਗਾਇਆ।ਇਹ ਖੂਨਦਾਨ ਕੈਪ ਸੰਤ ਬਾਬਾ ਬਲਵਿੰਦਰ ਸਿੰਘ ਜੋਤੀ ਸਰੂਪ ਸਾਹਿਬ ਦੀ ਯੋਗ ਅਗਵਾਈ ਹੇਠ ਲਗਾਇਆ ਗਿਆ। ਖੂਨਦਾਨ ਕੈਪ ਵਿੱਚ 25 ਖੂਨਦਾਨੀਆਂ ਨੇ ਖੂਨਦਾਨ […]
ਜਾਗਦੇ ਰਹੋ ਕਲੱਬ ਨੇ ਸਰਹਿੰਦ ਫਤਹਿ ਦਿਵਸ ਨੂੰ ਸਮਰਪਿਤ ਲਾਇਆ ਖੂਨਦਾਨ ਕੈਂਪ Read More »









