ਪਾਣੀ ਦੀ ਘਾਟ ਕਾਰਨ ਪੈਣ ਵਾਲੇ ਪ੍ਰਭਾਵ ਲਈ ਸਰਕਾਰਾਂ ਸਿੱਧੇ ਰੂਪ ਵਿੱਚ ਪੂਰੀ ਤਰ੍ਹਾਂ ਜ਼ਿਮੇਵਾਰ: ਬਾਬਾ ਬਲਬੀਰ ਸਿੰਘ
ਅੰਮ੍ਰਿਸਤਰ:- 05 ਫਰਵਰੀ – ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਮੁੱਚੇ ਸੰਸਾਰ ਅੰਦਰ ਬੜੀ ਤੇਜ਼ੀ ਨਾਲ ਬਦਲ ਰਹੇ ਵਾਤਾਵਰਣ ਤੇ ਡੂੰਘੀ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਗਲੋਬਲ ਵਾਰਮਿੰਗ ਸਰਕਾਰਾਂ ਅਤੇ ਲੋਕਾਂ ਦੀ ਲਾਪਰਵਾਹੀ ਤੇ ਅਵੇਸਲੇਪਨ ਕਾਰਨ ਉਤਪਨ ਹੋਇਆ […]









