ਸੋਸ਼ਲ ਮੀਡਿਆ

mela

ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ ‘ਚ ਸੈਲਫ਼ੀ ਪੁਆਇੰਟਾਂ ‘ਤੇ ਦਰਸ਼ਕ ਖਿਚਵਾ ਰਹੇ ਯਾਦਗਾਰੀ ਫੋਟੋਆਂ

ਪਟਿਆਲਾ, 26 ਫਰਵਰੀ : ਇੱਥੇ ਸ਼ੀਸ਼ ਮਹਿਲ ਵਿਖੇ ਚੱਲ ਰਹੇ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ ‘ਚ ਦਰਸ਼ਕਾਂ ਲਈ ਤਸਵੀਰਾਂ ਖਿਚਵਾਉਣ ਵਾਸਤੇ ਬਣਾਏ ਗਏ ਸੈਲਫ਼ੀ ਪੁਆਇੰਟਾਂ ‘ਤੇ ਵੱਡੀ ਗਿਣਤੀ ਦਰਸ਼ਕ ਆਪਣੀਆਂ ਯਾਦਗਾਰੀ ਫੋਟੋਆਂ ਖਿਚਵਾ ਰਹੇ ਹਨ। ਜਿੱਥੇ ਸ਼ੀਸ਼ ਮਹਿਲ ਦੀ ਵਿਰਾਸਤੀ ਇਮਾਰਤ ਦਰਸ਼ਕਾਂ ਦੀ ਵਿਸ਼ੇਸ਼ ਖਿੱਚ ਦਾ ਕੇਂਦਰ ਬਣ ਰਹੀ ਹੈ, ਉਥੇ ਹੀ ਇੱਥੇ ਪੁਰਾਣੇ ਸੱਭਿਆਚਾਰ […]

ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ ‘ਚ ਸੈਲਫ਼ੀ ਪੁਆਇੰਟਾਂ ‘ਤੇ ਦਰਸ਼ਕ ਖਿਚਵਾ ਰਹੇ ਯਾਦਗਾਰੀ ਫੋਟੋਆਂ Read More »

state

ਗੌਰਮਿੰਟ (ਸਟੇਟ) ਕਾਲਜ ਆਫ ਐਜੂਕੇਸ਼ਨ ਵਿਖੇ ਵੋਟਰ ਜਾਗਰੂਕਤਾ ਕੈੰਪ ਦਾ ਆਯੋਜਨ

ਪਟਿਆਲਾ, 24 ਫ਼ਰਵਰੀ 2026: ਗੌਰਮਿੰਟ (ਸਟੇਟ) ਕਾਲਜ ਆਫ ਐਜੂਕੇਸ਼ਨ, ਪਟਿਆਲਾ ਦੇ  ਪ੍ਰਿੰਸੀਪਲ ਪ੍ਰੋਫ਼ੈਸਰ ਡਾ. ਵਨੀਤਾ ਰਾਣੀ ਦੀ ਅਗਵਾਈ ਹੇਠ ਚੱਲ ਰਹੇ ਐਨ.ਐੱਸ.ਐੱਸ. ਕੈਂਪ ਦੌਰਾਨ ਵੋਟਰ ਜਾਗਰੂਕਤਾ ਕੈੰਪ ਦਾ ਆਯੋਜਨ ਕੀਤਾ ਗਿਆ| ਇਸ ਮੌਕੇ ਪ੍ਰਿੰਸੀਪਲ ਡਾ. ਸਵਿੰਦਰ ਸਿੰਘ ਰੇਖੀ, ਜਿਲ੍ਹਾ ਨੋਡਲ ਅਫਸਰ ਸਵੀਪ ਪਟਿਆਲਾ ਬਤੋਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ| ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਰੇ ਯੋਗ ਵੋਟਰਾਂ

ਗੌਰਮਿੰਟ (ਸਟੇਟ) ਕਾਲਜ ਆਫ ਐਜੂਕੇਸ਼ਨ ਵਿਖੇ ਵੋਟਰ ਜਾਗਰੂਕਤਾ ਕੈੰਪ ਦਾ ਆਯੋਜਨ Read More »

vijay

ਅਦਾਕਾਰ ਵਿਜੇ ਤੇ ਰਸ਼ਮੀਕਾ ਵਿਆਹ ਦੇ ਬੰਧਨ ’ਚ ਬੱਝੇ

ਮੁੰਬਈ, 26 ਫਰਵਰੀ : ਦੱਖਣੀ ਭਾਰਤ ਦੀ ਮਸ਼ਹੂਰ ਅਦਾਕਾਰਾ ਰਸ਼ਮੀਕਾ ਮਨਦਾਨਾ ਅਤੇ ਅਦਾਕਾਰ ਵਿਜੇ ਦੇਵਰਕੋਡਾ ਲਈ ਅੱਜ ਦਾ ਦਿਨ ਬਹੁਤ ਖਾਸ ਬਣ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਉਦੈਪੁਰ ਵਿੱਚ ਵਿਆਹ ਦੇ ਬੰਧਨ ’ਚ ਬੱਝ ਗਏ ਹਨ। ਜਾਣਕਾਰੀ ਦੇ ਅਨੁਸਾਰ ਦੋਵਾਂ ਦੀ ਵਿਆਹ ਦੀ ਪਹਿਲੀ ਰਸਮ ਤੇਲਗੂ ਰੀਤੀ-ਰਿਵਾਜਾਂ ਅਨੁਸਾਰ ਅਦਾ ਕੀਤੀ ਗਈ, ਜਦਕਿ ਸ਼ਾਮ ਨੂੰ

ਅਦਾਕਾਰ ਵਿਜੇ ਤੇ ਰਸ਼ਮੀਕਾ ਵਿਆਹ ਦੇ ਬੰਧਨ ’ਚ ਬੱਝੇ Read More »

jordan

ਗਾਇਕ ਜੌਰਡਨ ਸੰਧੂ ਦੀ ਸੁਰੱਖਿਆ ਲਈ ਵਾਪਸ, ਚਰਚਾ ਤੇਜ਼

ਚੰਡੀਗੜ, 26 ਫਰਵਰੀ : ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਜੋਰਡਨ ਸੰਧੂ ਨੂੰ ਜਿਥੇ ਗੈਗਸਟਰਾਂ ਵਲੋ ਜਾਨੋ ਮਾਰਨ ਦੀਆਂ ਧਮਕੀਆਂਦਿਤੀਆਂ ਗਈਆਂ ਹਨ, ਉਥੇ ਅਜਿਹੇ ਸਮੇ ਵਿਚ ਉਨਾ ਦੀ ਸੁਰਖਿਆ ਵਾਪਸ ਲੈ ਲਈ ਗਈ ਹੈ, ਜਿਸ ਕਾਰਨ ਚਰਚਾਵਾਂ ਤੇਜ ਹੋ ਗਈਆਂ ਹਨ। ਦਸ ਦਈਏ ਕਿ Jordaan Sandhu ਨੂੰ ਸੂਤਰਾਂ ਮੁਤਾਬਕ ਗੈਂਗਸਟਰਾਂ ਨੇ ਫੋਨ ਕਾਲ ਰਾਹੀਂ ਗਾਇਕ

ਗਾਇਕ ਜੌਰਡਨ ਸੰਧੂ ਦੀ ਸੁਰੱਖਿਆ ਲਈ ਵਾਪਸ, ਚਰਚਾ ਤੇਜ਼ Read More »

carney

ਭਾਰਤ-ਕੈਨੇਡਾ ਸੰਬੰਧਾਂ ਨੂੰ ਨਵੀਂ ਦਿਸ਼ਾ ਦੇਵੇਗੀ ਮਾਰਕ ਕਾਰਨੀ ਦੀ ਭਾਰਤ ਯਾਤਰਾ

ਦਿੱਲੀ, 26 ਫਰਵਰੀ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਸ਼ੁੱਕਰਵਾਰ ਤੋਂ ਚਾਰ ਰੋਜ਼ਾ ਦੌਰੇ ਲਈ ਭਾਰਤ ਆ ਰਹੇ ਹਨ। ਇਹ ਉਨ੍ਹਾਂ ਦੀ ਪ੍ਰਧਾਨ ਮੰਤਰੀ ਵਜੋਂ ਪਹਿਲੀ ਭਾਰਤ ਯਾਤਰਾ ਹੋਵੇਗੀ। ਦਸ ਦਈਏ ਕਿ ਕਾਰਨੀ ਦੀ ਇਹ ਯਾਤਰਾ ਭਾਰਤ-ਕੈਨੇਡਾ ਸਬੰਧਾਂ ਨੂੰ ਨਵੀ ਦਿਸ਼ਾ ਦੇਵੇਗੀ। ਭਾਰਤ ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ

ਭਾਰਤ-ਕੈਨੇਡਾ ਸੰਬੰਧਾਂ ਨੂੰ ਨਵੀਂ ਦਿਸ਼ਾ ਦੇਵੇਗੀ ਮਾਰਕ ਕਾਰਨੀ ਦੀ ਭਾਰਤ ਯਾਤਰਾ Read More »

gurpreet

ਮਨੀਪੁਰ ਵਿੱਚ ਮੁਕਾਬਲੇ ਦੌਰਾਨ ਸੰਗਰੂਰ ਦਾ ਜਵਾਨ ਸ਼ਹੀਦ

ਸੰਗਰੂਰ, 25 ਫਰਵਰੀ : ਦੇਸ਼ ਵਿਰੋਧੀ ਅਨਸਰਾਂ ਨਾਲ ਮੁਕਾਬਲਾ ਕਰਦੇ ਹੋਏ ਸੰਗਰੂਰ ਜਿਲੇ ਦਾ ਇਕ ਜਵਾਨ ਸ਼ਹੀਦ ਹੋ ਗਿਆ ਹੈ, ਜਿਸ ਕਾਰਨ ਇਲਾਕੇ ਅੰਦਰ ਭਾਰੀ ਸ਼ੋਕ ਦੀ ਲਹਿਰ ਦੌੜ ਪਈ ਹੈ। ਜਾਣਕਾਰੀ ਦੇ ਅਨੁਸਾਰ ਸੰਗਰੂਰ ਜ਼ਿਲ੍ਹੇ ਦੇ ਪਿੰਡ ਮਹਿਲਾਂ ਚੌਕ ਦਾ ਵਾਸੀ ਗੁਰਪ੍ਰੀਤ ਸਿੰਘ ਇੰਡੀਅਨ ਆਰਮੀ ਵਿੱਚ ਸੇਵਾ ਨਿਭਾ ਰਿਹਾ ਸੀ ਅਤੇ ਆਪਣੇ ਫ਼ਰਜ਼ ਪ੍ਰਤੀ

ਮਨੀਪੁਰ ਵਿੱਚ ਮੁਕਾਬਲੇ ਦੌਰਾਨ ਸੰਗਰੂਰ ਦਾ ਜਵਾਨ ਸ਼ਹੀਦ Read More »

ramesh

ਸਿਆਲਕੋਟ ਦਾ ਇਤਿਹਾਸਕ ਗੁਰਦੁਆਰਾ ਨਾਨਕਸਰ ਮੁੜ ਹੋਵੇਗਾ ਆਬਾਦ

ਸਿਆਲਕੋਟ, 26 ਫਰਵਰੀ : ਪਾਕਿਸਤਾਨ ਦੇ ਸਿਆਲਕੋਟ ਵਿੱਚ ਸਥਿਤ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਪਹਿਲੀ ਪਾਤਸ਼ਾਹੀ ਨਾਨਕਸਰ ਨੂੰ ਮੁੜ ਬਹਾਲ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਵੰਡ ਤੋਂ ਬਾਅਦ ਬੰਦ ਪਿਆ ਇਹ ਗੁਰਦੁਆਰਾ ਡਸਕਾ ਜ਼ਿਲ੍ਹੇ ਦੇ ਪਿੰਡ ਫਤਹਿ ਭਿੰਡਰ ਵਿੱਚ ਸਥਿਤ ਹੈ ਅਤੇ ਇਸ ਸਮੇਂ ਇਸ ਦੀ

ਸਿਆਲਕੋਟ ਦਾ ਇਤਿਹਾਸਕ ਗੁਰਦੁਆਰਾ ਨਾਨਕਸਰ ਮੁੜ ਹੋਵੇਗਾ ਆਬਾਦ Read More »

bains

ਸਰਕਾਰੀ ਸਕੂਲਾਂ ਵਿਚ ਲਗਣਗੇ ਆਧੁਨਿਕ ਕੰਪਿਊਟਰ : ਹਰਜੋਤ ਬੈਸ

ਚੰਡੀਗੜ੍ਹ, 25 ਫਰਵਰੀ : ਪੰਜਾਬ ਦੇ ਸਕੂਲਾਂ ਦੇ ਵਿਦਿਆਰਥੀ ਹੁਣ ਬਹੁਤ ਜਲਦ ਆਧੁਨਿਕ ਕੰਪਿਊਟਰਾਂ ਦਾ ਆਨੰਦ ਮਾਣ ਸਕਣਗੇ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਡਿਜ਼ੀਟਲ ਢਾਂਚਾਗਤ ਮਜ਼ਬੂਤੀ ਲਈ ਵੱਡਾ ਕਦਮ ਚੁੱਕਿਆ ਗਿਆ ਹੈ। ਕਰੀਬ 400 ਕਰੋੜ ਰੁਪਏ ਦੀ ਲਾਗਤ ਨਾਲ ਸਕੂਲਾਂ ਵਿਚ ਆਧੁਨਿਕ ਕੰਪਿਊਟਰ ਸਥਾਪਤ ਕੀਤੇ ਜਾਣਗੇ। ਇਹ ਐਲਾਨ ਸਿੱਖਿਆ ਮੰਤਰੀ ਹਰਜੋਤ

ਸਰਕਾਰੀ ਸਕੂਲਾਂ ਵਿਚ ਲਗਣਗੇ ਆਧੁਨਿਕ ਕੰਪਿਊਟਰ : ਹਰਜੋਤ ਬੈਸ Read More »

s-400

ਭਾਰਤੀ ਹਵਾਈ ਫੌਜ ਨੇ ਐੱਸ-400 ਦੀ ਵੀਡੀਓ ਕੀਤੀ ਜਾਰੀ ਕੀਤੀ

ਨਵੀਂ ਦਿੱਲੀ, 25 ਫਰਵਰੀ : ਭਾਰਤੀ ਹਵਾਈ ਫੌਜ ਨੇ ਆਪਣੀ ਰੱਖਿਆ ਪ੍ਰਣਾਲੀ ਦੀ ਇਕ ਵੀਡਿਓ ਜਾਰੀ ਕਰਦਿਆਂ ਸਭ ਨੂ੍ੰ ਚੌਕਾ ਦਿਤਾ ਹੈ। ਹੁਣ ਭਾਰਤੀ ਹਵਾਈ ਫੌਜ ਨੇ ਪਹਿਲੀ ਵਾਰ ਐੱਸ-400 ਹਵਾਈ ਰੱਖਿਆ ਮਿਜ਼ਾਈਲ ਪ੍ਰਣਾਲੀ ਦੇ ਦਾਗੇ ਜਾਣ ਦੀ ਵੀਡੀਓ ਜਾਰੀ ਕਰਦਿਆਂ ‘ਅਪਰੇਸ਼ਨ ਸਿੰਧੂਰ’ ਦਾ ਹਵਾਲਾ ਦਿੱਤਾ ਹੈ। ਹਵਾਈ ਫੌਜ ਨੇ ਇਸ ਕਾਰਵਾਈ ਨੂੰ ਫੌਜੀ ਇਤਿਹਾਸ

ਭਾਰਤੀ ਹਵਾਈ ਫੌਜ ਨੇ ਐੱਸ-400 ਦੀ ਵੀਡੀਓ ਕੀਤੀ ਜਾਰੀ ਕੀਤੀ Read More »

mela2

ਸ਼ੀਸ਼ ਮਹਿਲ ਤੇ ਕਿਲ੍ਹਾ ਮੁਬਾਰਕ ਵਿਖੇ ਬੰਦ ਪਏ ਮਿਉਜ਼ੀਅਮ ਆਮ ਲੋਕਾਂ ਲਈ ਖੋਲ੍ਹੇ-ਵਰਜੀਤ ਵਾਲੀਆ

ਪਟਿਆਲਾ, 25 ਫਰਵਰੀ : ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਨੇ ਇੱਥੇ ਸ਼ੀਸ਼ ਮਹਿਲ ਅਤੇ ਕਿਲ੍ਹਾ ਮੁਬਾਰਕ ਵਿਖੇ ਬੰਦ ਪਏ ਮਿਉਜ਼ੀਅਮ ਆਮ ਲੋਕਾਂ ਦੇ ਦੇਖਣ ਲਈ ਖੋਲ੍ਹ ਦਿੱਤੇ ਹਨ। ਜਿੱਥੇ ਕਿਲ੍ਹਾ ਮੁਬਾਰਕ ਦੇ ਦਰਬਾਰ ਹਾਲ ਵਿਖੇ ਮਿਉਜ਼ੀਅਮ ਵਿੱਚ ਪਈਆਂ ਪੁਰਾਤਨ ਵਸਤਾਂ ਦੇਖਣ ਲਈ ਵੱਡੀ ਗਿਣਤੀ ਦਰਸ਼ਕ ਪੁੱਜ ਰਹੇ ਹਨ, ਉਥੇ ਹੀ ਪੰਜਾਬ ਸਖੀ

ਸ਼ੀਸ਼ ਮਹਿਲ ਤੇ ਕਿਲ੍ਹਾ ਮੁਬਾਰਕ ਵਿਖੇ ਬੰਦ ਪਏ ਮਿਉਜ਼ੀਅਮ ਆਮ ਲੋਕਾਂ ਲਈ ਖੋਲ੍ਹੇ-ਵਰਜੀਤ ਵਾਲੀਆ Read More »

Scroll to Top