ਸੋਸ਼ਲ ਮੀਡਿਆ

aap

ਆਪ ਨੇ ਮੋਨਿਕਾ ਸ਼ਰਮਾ ਨੂੰ ਮਹਿਲਾ ਵਿੰਗ ਦੀ ਸੂਬਾ ਜੁਆਇੰਟ ਸੈਕਟਰੀ ਦੀ ਜ਼ਿੰਮੇਵਾਰੀ ਸੌਂਪੀ 

ਪਟਿਆਲਾ, 8 ਜੂਨ : ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੋਨਿਕਾ ਸ਼ਰਮਾ ਨੂੰ ਸੂਬਾ ਜੁਆਇੰਟ ਸੈਕਟਰੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਸਬੰਧੀ ਮੋਨਿਕਾ ਸ਼ਰਮਾ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੇ ਨੈਸ਼ਨਲ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਸ਼੍ਰੀ […]

ਆਪ ਨੇ ਮੋਨਿਕਾ ਸ਼ਰਮਾ ਨੂੰ ਮਹਿਲਾ ਵਿੰਗ ਦੀ ਸੂਬਾ ਜੁਆਇੰਟ ਸੈਕਟਰੀ ਦੀ ਜ਼ਿੰਮੇਵਾਰੀ ਸੌਂਪੀ  Read More »

dc

ਕਿਸਾਨਾਂ ਦੀਆਂ ਜਾਇਜ਼ ਮੰਗਾਂ ਪਹਿਲ ਦੇ ਆਧਾਰ ‘ਤੇ ਹੱਲ ਹੋਣਗੀਆਂ: ਏਡੀਸੀ ਜੌਹਲ

ਪਟਿਆਲਾ 8 ਜੂਨ :  ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨਾਲ ਇੱਕ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਕਿਸਾਨਾਂ ਅਤੇ ਆਮ ਲੋਕਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਮੋਰਚੇ ਦੇ ਆਗੂਆਂ ਨੇ ਖਾਦਾਂ ਦੀ ਸਪਲਾਈ, ਨਹਿਰੀ ਪਾਣੀ, ਬਿਜਲੀ ਸਪਲਾਈ, ਸੜਕਾਂ ਦੀ ਮੁਰੰਮਤ,

ਕਿਸਾਨਾਂ ਦੀਆਂ ਜਾਇਜ਼ ਮੰਗਾਂ ਪਹਿਲ ਦੇ ਆਧਾਰ ‘ਤੇ ਹੱਲ ਹੋਣਗੀਆਂ: ਏਡੀਸੀ ਜੌਹਲ Read More »

kirpal

ਸਾਕਾ ਨੀਲਾ ਤਾਰਾ ਬਾਰੇ ਸਰਕਾਰੀ ਦਸਤਾਵੇਜ਼ਾਂ ਨੂੰ ਜਨਤਕ ਕਰੇ ਕੇਂਦਰ ਸਰਕਾਰ : ਪ੍ਰੋ. ਬਡੂੰਗਰ

ਪਟਿਆਲਾ 8 ਜੂਨ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਜਿਥੇ ਸੰਗਤਾਂ ਨੂੰ ਵਧਾਈ ਦਿੱਤੀ, ਉਥੇ ਹੀ ਉਨ੍ਹਾਂ ਮੰਗ ਕੀਤੀ ਕਿ ਸਾਕਾ ਨੀਲਾ ਤਾਰਾ ਬਾਰੇ ਸਰਕਾਰੀ ਦਸਤਾਜਵੇਜ਼ ਜਨਤਕ ਹੋਣੇ ਚਾਹੀਦੇ ਹਨ। ਸਾਬਕਾ ਪ੍ਰਧਾਨ ਨੇ

ਸਾਕਾ ਨੀਲਾ ਤਾਰਾ ਬਾਰੇ ਸਰਕਾਰੀ ਦਸਤਾਵੇਜ਼ਾਂ ਨੂੰ ਜਨਤਕ ਕਰੇ ਕੇਂਦਰ ਸਰਕਾਰ : ਪ੍ਰੋ. ਬਡੂੰਗਰ Read More »

bains

ਆਪ ਦਾ ‌ਮਿਸ਼ਨ ਕਲੀਨ : ਹੁਣ ਮੰਤਰੀ ਤੇ ਅਧਿਕਾਰੀ ਉਤਰਨਗੇ ਮੈਦਾਨ ਵਿਚ

ਚੰਡੀਗੜ੍ਹ, 08 ਜੂਨ 2026: ਪੰਜਾਬ ਸਰਕਾਰ ਨੇ ਸੂਬੇ ਦੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਸਫਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਮੁਹਿੰਮ ਦੇ ਤਹਿਤ ਹੁਣ ਮੰਤਰੀ ਅਤੇ ਅਧਿਕਾਰੀ ਆਪਣੇ ਆਪਣੇ ਏਰੀਆਂ ਵਿਚ ਮੈਦਾਨ ਵਿਚ ਉਤਰਨਗੇ ਤੇ ਸਾਫ ਸਫਾਈ ਦੀ ਨਿਗਰਾਨੀ ਕਰਨਗੇ। ਜਾਣਕਾਰੀ ਦੇ ਅਨੁਸਾਰ ਸਥਾਨਕ ਸਰਕਾਰਾਂ ਮੰਤਰੀ

ਆਪ ਦਾ ‌ਮਿਸ਼ਨ ਕਲੀਨ : ਹੁਣ ਮੰਤਰੀ ਤੇ ਅਧਿਕਾਰੀ ਉਤਰਨਗੇ ਮੈਦਾਨ ਵਿਚ Read More »

plane

ਤੇਜ ਹਨੇਰੀ, ਝੱਖੜ ਤੇ ਮੀਹ ਕਾਰਨ ਦਿਲੀ ਹਵਾਈ ਅੱਡੇ ਤੇ ਤਬਾਹੀ

ਨਵੀਂ ਦਿੱਲੀ, 08 ਜੂਨ 2026 : ਬੀਤੇ ਦਿਨੀ ਦੇਰ ਸ਼ਾਮ ਚਲੀ ਤੇਜ ਹਨੇਰੀ, ਝਖੜ ਅਤੇ ਮੀਹ ਨੇ ਦਿਲੀ ਹਵਾਈ ਅੱਡੇ ਤੇ ਪੂਰੀ ਤਰ੍ਹਾਂ ਤਬਾਹੀ ਦਾ ਮੰਜਰ ਜਾਰੀ ਰਖਿਆ, ਜਿਸ ਕਾਰਨ ਤਿੰਨ ਜਹਾਜਾਂ ਨੂੰ ਵੀ ਨੁਕਸਾਨ ਪੁਜਾ ਹੈ। ਜਾਣਕਾਰੀ ਦੇ ਅਨੁਸਾਰ ਰਾਜਧਾਨੀ ਦਿੱਲੀ ਵਿੱਚ ਐਤਵਾਰ ਸ਼ਾਮ ਆਏ ਤੇਜ਼ ਮੀਂਹ ਅਤੇ ਤੂਫ਼ਾਨੀ ਹਵਾਵਾਂ ਕਾਰਨ ਇੰਦਰਾ ਗਾਂਧੀ ਅੰਤਰਰਾਸ਼ਟਰੀ

ਤੇਜ ਹਨੇਰੀ, ਝੱਖੜ ਤੇ ਮੀਹ ਕਾਰਨ ਦਿਲੀ ਹਵਾਈ ਅੱਡੇ ਤੇ ਤਬਾਹੀ Read More »

holiday

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਸਰਕਾਰ ਨੇ ਕੀਤਾ ਛੁੱਟੀ ਦਾ ਐਲਾਨ

ਚੰਡੀਗੜ੍ਹ, 08 ਜੂਨ 2026 : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਸਨਮਾਨ ਵਿੱਚ 18 ਜੂਨ ਨੂੰ ਸੂਬਾ ਭਰ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਜਿਕਰਯੋਗ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ, ਸਿੱਖ ਧਰਮ ਦੇ ਪੰਜਵੇਂ ਗੁਰੂ ਸਨ, ਜਿਨ੍ਹਾਂ ਦੀ ਸ਼ਹਾਦਤ ਨੂੰ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਸਥਾਨ ਪ੍ਰਾਪਤ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਸਰਕਾਰ ਨੇ ਕੀਤਾ ਛੁੱਟੀ ਦਾ ਐਲਾਨ Read More »

jahagir

ਚੋਣਾਂ ਦੌਰਾਨ ਅਧਿਕਾਰੀਆਂ ਨੂੰ ਧਮਕੀਆਂ ਦੇਣ ਵਾਲਾ ਟੀਐਮਸੀ ਨੇਤਾ ਜਹਾਂਗੀਰ ਖਾਨ ਹੋਇਆ ਗ੍ਰਿਫਤਾਰ

ਕੋਲਕਾਤਾ, 08 ਜੂਨ 2026 : ਪੱਛਮੀ ਬੰਗਾਲ ਵਿੱਚ ਚੋਣਾਂ ਦੌਰਾਨ ਵਿਵਾਦਾਂ ਵਿੱਚ ਰਹੇ ਤ੍ਰਿਣਮੂਲ ਕਾਂਗਰਸ ਦੇ ਆਗੂ ਅਤੇ ਫਲਤਾ ਵਿਧਾਨ ਸਭਾ ਹਲਕੇ ਦੇ ਉਮੀਦਵਾਰ ਜਹਾਂਗੀਰ ਖਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦਸ ਦਈਏ ਕਿ ਫਲਤਾ ਵਿਧਾਨ ਸਭਾ ਹਲਕੇ ਵਿੱਚ ਚੋਣ ਪ੍ਰਕਿਰਿਆ ਦੌਰਾਨ ਹਿੰਸਾ ਅਤੇ ਨਿਯਮਾਂ ਦੀ ਉਲੰਘਣਾ ਦੇ ਦੋਸ਼ਾਂ ਕਾਰਨ ਵੋਟਿੰਗ ਪ੍ਰਭਾਵਿਤ ਹੋਈ

ਚੋਣਾਂ ਦੌਰਾਨ ਅਧਿਕਾਰੀਆਂ ਨੂੰ ਧਮਕੀਆਂ ਦੇਣ ਵਾਲਾ ਟੀਐਮਸੀ ਨੇਤਾ ਜਹਾਂਗੀਰ ਖਾਨ ਹੋਇਆ ਗ੍ਰਿਫਤਾਰ Read More »

congress

ਵਿਰੋਧੀ ਧਿਰਦੀ ਰਣਨੀਤੀ ਨੂੰ ਲੈ ਕੇ ਇੰਡੀਆ ਗਠਜੋੜ ਨੇ ਇਕਠੇ ਹੋ ਕੇ ਕੀਤਾ ਮੰਥਨ

ਨਵੀਂ ਦਿੱਲੀ, 08 ਜੂਨ 2026: ਰਾਸ਼ਟਰੀ ਰਾਜਨੀਤੀ ਵਿੱਚ ਵਿਰੋਧੀ ਏਕਤਾ ਨੂੰ ਨਵੀਂ ਦਿਸ਼ਾ ਦੇਣ ਦੇ ਮਕਸਦ ਨਾਲ ਇੰਡੀਆ (I.N.D.I.A.) ਗਠਜੋੜ ਨੇ ਇਕਠੇ ਹੋ ਕੇ ਮੰਥਨ ਸ਼ੁਰੂ ਕਰ ਦਿਤਾ ਹੈ। ਜਾਣਕਾਰੀ ਅਨੁਸਾਰ ਇਸ ਬੈਠਕ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ, ਸੋਨੀਆ ਗਾਂਧੀ ਅਤੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਨਾਲ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ,

ਵਿਰੋਧੀ ਧਿਰਦੀ ਰਣਨੀਤੀ ਨੂੰ ਲੈ ਕੇ ਇੰਡੀਆ ਗਠਜੋੜ ਨੇ ਇਕਠੇ ਹੋ ਕੇ ਕੀਤਾ ਮੰਥਨ Read More »

cm saini

2738 ਕਰੋੜ ਦੇ ਪ੍ਰੋਜੈਕਟਾਂ ਨਾਲ ਬਦਲੇਵਗੀ ਬਾਗਬਾਨੀ ਅਤੇ ਐਗਰੀ ਬਿਜਨਸ ਦੀ ਨੁਹਾਰ

ਪੰਚਕੂਲਾ, 06 ਜੂਨ 2026 : ਹਰਿਆਣਾ ਸਰਕਾਰ ਨੇ ਸੂਬੇ ਦੀ ਖੇਤੀਬਾੜੀ ਅਰਥਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਵੱਡਾ ਕਦਮ ਚੁੱਕਦਿਆਂ ਐਲਾਨ ਕੀਤਾ ਹੈ ਕਿ ਹੁਣ 2738 ਕਰੋੜ ਦੇ ਪ੍ਰੋਜੈਕਟਾਂ ਨਾਲ ਬਦਲੇਵਗੀ ਬਾਗਬਾਨੀ ਅਤੇ ਐਗਰੀ ਬਿਜਨਸ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਦਿਤੀ ਜਾਵੇਗੀ। ਜਾਣਕਾਰੀ ਦੇ ਅਨੁਸਾਰ ਬਾਗਬਾਨੀ, ਫੂਡ ਪ੍ਰੋਸੈਸਿੰਗ ਅਤੇ ਖੇਤੀਬਾੜੀ ਨਿਰਯਾਤ ਖੇਤਰ ਲਈ ਮਹੱਤਵਪੂਰਨ ਯੋਜਨਾਵਾਂ

2738 ਕਰੋੜ ਦੇ ਪ੍ਰੋਜੈਕਟਾਂ ਨਾਲ ਬਦਲੇਵਗੀ ਬਾਗਬਾਨੀ ਅਤੇ ਐਗਰੀ ਬਿਜਨਸ ਦੀ ਨੁਹਾਰ Read More »

crime

ਨਸ਼ਾ ਤਸੱਕਰਾਂ ਵਿਰੁੱਧ ਪੰਜਾਬ ਪੁਲਸ ਦੀ ਮੁਹਿੰਮ, 100 ਤੋ ਵਧ ਕੀਤੇ ਗ੍ਰਿਫਤਾਰ

ਮੋਗਾ, 6 ਜੂਨ 2026 : ਨਸ਼ਿਆਂ ਦੀ ਰੋਕਥਾਮ ਅਤੇ ਪਿੰਡ ਪੱਧਰ ‘ਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੇ ਮਕਸਦ ਨਾਲ ਮੋਗਾ ਪੁਲਿਸ ਵੱਲੋਂ ਚਲਾਈਆਂ ਗਈਆਂ “ਨਸ਼ਿਆਂ ਵਿਰੁੱਧ ਜੰਗ” ਦੇ ਤਹਿਤ ਪੰਜਾਬ ਪੁਲਸ ਨੇ ਵਖ ਵਖ ਮਾਮਲਿਆਂ ਵਿਚ 100 ਤੋ ਵਧ ਮੁਲਜਮਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦੇ ਅਨੁਸਾਰ 23 ਮਈ ਤੋਂ 5

ਨਸ਼ਾ ਤਸੱਕਰਾਂ ਵਿਰੁੱਧ ਪੰਜਾਬ ਪੁਲਸ ਦੀ ਮੁਹਿੰਮ, 100 ਤੋ ਵਧ ਕੀਤੇ ਗ੍ਰਿਫਤਾਰ Read More »

Scroll to Top