ਸੋਸ਼ਲ ਮੀਡਿਆ

ਚੰਡੀਗੜ੍ਹ ਪ੍ਰਸ਼ਾਸਨ ਨੇ ਕੀਤਾ ਚੰਡੀਗੜ੍ਹ ਵਿਚ ਹਫ਼ਤੇ ੋਚ 24 ਘੰਟੇਦੁਕਾਨਾਂ ਖੁੱਲ੍ਹੀਆਂ ਰੱਖ ਸਕਣ ਦਾ ਨੋਟੀਫਿਕੇਸ਼ਨ

ਚੰਡੀਗੜ੍ਹ ਪ੍ਰਸ਼ਾਸਨ ਨੇ ਕੀਤਾ ਚੰਡੀਗੜ੍ਹ ਵਿਚ ਹਫ਼ਤੇ ੋਚ 24 ਘੰਟੇਦੁਕਾਨਾਂ ਖੁੱਲ੍ਹੀਆਂ ਰੱਖ ਸਕਣ ਦਾ ਨੋਟੀਫਿਕੇਸ਼ਨ

ਚੰਡੀਗੜ੍ਹ ਪ੍ਰਸ਼ਾਸਨ ਨੇ ਕੀਤਾ ਚੰਡੀਗੜ੍ਹ ਵਿਚ ਹਫ਼ਤੇ ੋਚ 24 ਘੰਟੇਦੁਕਾਨਾਂ ਖੁੱਲ੍ਹੀਆਂ ਰੱਖ ਸਕਣ ਦਾ ਨੋਟੀਫਿਕੇਸ਼ਨ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਪ੍ਰਸ਼ਾਸਨ ਵਲੋਂ ਹੁਣ ਹਫ਼ਤੇ ਦੇ 24 ਦੇ 24 ਘੰਟੇ ਦੁਕਾਨਾਂ ਖੁੱਲੀਆਂ ਰੱਖ ਸਕਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਨਾਲ ਹਰੇਕ ਛੋਟੇ ਵੱਡੇ ਦੁਕਾਨਦਾਰ ਭਾਈਚਾਰੇ ਨੂੰ ਕਾਫੀ ਰਾਹਤ ਪਹੁੰਚੀ ਹੈ। ਚੰਡੀਗੜ੍ਹ ਪ੍ਰਸ਼ਾਸਨ […]

ਚੰਡੀਗੜ੍ਹ ਪ੍ਰਸ਼ਾਸਨ ਨੇ ਕੀਤਾ ਚੰਡੀਗੜ੍ਹ ਵਿਚ ਹਫ਼ਤੇ ੋਚ 24 ਘੰਟੇਦੁਕਾਨਾਂ ਖੁੱਲ੍ਹੀਆਂ ਰੱਖ ਸਕਣ ਦਾ ਨੋਟੀਫਿਕੇਸ਼ਨ Read More »

ਨੀਟ ਪੇਪਰ ਮਾਮਲੇ ਵਿਚ ਸੀ. ਬੀ. ਆਈ ਨੇ ਕੀਤੀਆਂ ਦੋ ਗ੍ਰਿਫਤਾਰੀਆਂ

ਨੀਟ ਪੇਪਰ ਮਾਮਲੇ ਵਿਚ ਸੀ. ਬੀ. ਆਈ ਨੇ ਕੀਤੀਆਂ ਦੋ ਗ੍ਰਿਫਤਾਰੀਆਂ

ਨੀਟ ਪੇਪਰ ਮਾਮਲੇ ਵਿਚ ਸੀ. ਬੀ. ਆਈ ਨੇ ਕੀਤੀਆਂ ਦੋ ਗ੍ਰਿਫਤਾਰੀਆਂ ਨਵੀਂ ਦਿੱਲੀ : ਭਾਰਤ ਵਿਚ ਹੋਈਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਾਲੇ ਐਮ. ਪੀ. ਸਹੂੰ ਚੁੱਕ ਹੀ ਰਹੇ ਸਨ ਕਿ ਭਾਰਤ ਵਿਚ ਨੀਟ ਪ੍ਰੀਖਿਆ ਮਾਮਲਾ ਗਰਮਾ ਗਿਆ ਤੇ ਇਸ ਮਾਮਲੇ ਦੀ ਜਾਂਚ ਕਰ ਰਹੀ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ ਨੇ ਮਾਮਲੇ ਵਿਚ ਆਪਣੇ ਹੱਥਾਂ ਵਿਚ

ਨੀਟ ਪੇਪਰ ਮਾਮਲੇ ਵਿਚ ਸੀ. ਬੀ. ਆਈ ਨੇ ਕੀਤੀਆਂ ਦੋ ਗ੍ਰਿਫਤਾਰੀਆਂ Read More »

ਹਰਿਮੰਦਰ ਸਾਹਿਬ 'ਚ ਯੋਗ ਕਰਨ ਵਾਲੀ ਫੈਸ਼ਨ ਡਿਜ਼ਾਈਨਰ ਨੂੰ ਪੁਲਿਸ ਨੇ ਦਿੱਤੀ ਸੁਰੱਖਿਆ, ਵਡੋਦਰਾ 'ਚ ਅਣਪਛਾਤਿਆਂ ਖਿ਼ਲਾਫ਼ FIR ਦਰਜ

ਸ੍ਰੀ ਹਰਿਮੰਦਰ ਸਾਹਿਬ ੋਚ ਯੋਗ ਕਰਨ ਵਾਲੀ ਫੈਸ਼ਨ ਡਿਜ਼ਾਈਨਰ ਨੂੰ ਪੁਲਿਸ ਨੇਮੁਹੱਈਆ ਕਰਵਾਈ ਸੁਰੱਖਿਆ

ਸ੍ਰੀ ਹਰਿਮੰਦਰ ਸਾਹਿਬ ੋਚ ਯੋਗ ਕਰਨ ਵਾਲੀ ਫੈਸ਼ਨ ਡਿਜ਼ਾਈਨਰ ਨੂੰ ਪੁਲਿਸ ਨੇਮੁਹੱਈਆ ਕਰਵਾਈ ਸੁਰੱਖਿਆ ਵਡੋਦਰਾ : ਵਡੋਦਰਾ ਦੀ ਫੈਸ਼ਨ ਡਿਜ਼ਾਈਨਰ ਅਤੇ ਸੋਸ਼ਲ ਮੀਡੀਆ ਪ੍ਰਭਾਵਕ ਅਰਚਨਾ ਮਕਵਾਨਾ ਨੂੰ ਅੰਮ੍ਰਿਤਸਰ ਦੇਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਤੋਂ ਬਾਅਦ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ, ਜਿਸਦੇ ਚਲਦਿਆਂ ਪੁਲਸ ਵਲੋਂ ਉਸਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਅਰਚਨਾ ਨੂੰ

ਸ੍ਰੀ ਹਰਿਮੰਦਰ ਸਾਹਿਬ ੋਚ ਯੋਗ ਕਰਨ ਵਾਲੀ ਫੈਸ਼ਨ ਡਿਜ਼ਾਈਨਰ ਨੂੰ ਪੁਲਿਸ ਨੇਮੁਹੱਈਆ ਕਰਵਾਈ ਸੁਰੱਖਿਆ Read More »

ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ: ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 83 ਕਿਲੋ ਹੈਰੋਇਨ, 100 ਕੁਇੰਟਲ ਭੁੱਕੀ, 1 ਕੁਇੰਟਲ ਗਾਂਜਾ, 4.52 ਲੱਖ ਨਸ਼ੀਲੀਆਂ ਗੋਲੀਆਂ ਕੀਤੀਆਂ ਨਸ਼ਟ

ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ: ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 83 ਕਿਲੋ ਹੈਰੋਇਨ, 100 ਕੁਇੰਟਲ ਭੁੱਕੀ, 1 ਕੁਇੰਟਲ ਗਾਂਜਾ, 4.52 ਲੱਖ ਨਸ਼ੀਲੀਆਂ ਗੋਲੀਆਂ ਕੀਤੀਆਂ ਨਸ਼ਟ

ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ: ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 83 ਕਿਲੋ ਹੈਰੋਇਨ, 100 ਕੁਇੰਟਲ ਭੁੱਕੀ, 1 ਕੁਇੰਟਲ ਗਾਂਜਾ, 4.52 ਲੱਖ ਨਸ਼ੀਲੀਆਂ ਗੋਲੀਆਂ ਕੀਤੀਆਂ ਨਸ਼ਟ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਡੇਰਾਬੱਸੀ ਵਿੱਚ ਨਸ਼ਾ ਨਸ਼ਟ ਕਰਨ ਵਾਲੀ ਥਾਂ ਦਾ ਕੀਤਾ ਅਚਨਚੇਤ ਦੌਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ

ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ: ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 83 ਕਿਲੋ ਹੈਰੋਇਨ, 100 ਕੁਇੰਟਲ ਭੁੱਕੀ, 1 ਕੁਇੰਟਲ ਗਾਂਜਾ, 4.52 ਲੱਖ ਨਸ਼ੀਲੀਆਂ ਗੋਲੀਆਂ ਕੀਤੀਆਂ ਨਸ਼ਟ Read More »

ਦੋ ਅਤਿਵਾਦੀਆਂ ਦੀ ਖਬਰ ਤੋ ਬਾਅਦ ਸਰਹੱਦੀ ਜਿਲਿਆਂ ਵਿੱਚ ਹਾਈ ਅਲਰਟ

ਦੋ ਅਤਿਵਾਦੀਆਂ ਦੀ ਖਬਰ ਤੋ ਬਾਅਦ ਸਰਹੱਦੀ ਜਿਲਿਆਂ ਵਿੱਚ ਹਾਈ ਅਲਰਟ

ਦੋ ਅਤਿਵਾਦੀਆਂ ਦੀ ਖਬਰ ਤੋ ਬਾਅਦ ਸਰਹੱਦੀ ਜਿਲਿਆਂ ਵਿੱਚ ਹਾਈ ਅਲਰਟ ਪਠਾਨਕੋਟ, 26 ਜੂਨ ਸਰਹੱਦੀ ਜ਼ਿਲ੍ਹਿਆਂ ’ਚ ਹਾਈ ਅਲਰਟ ਕਰ ਦਿੱਤਾ ਗਿਆ ਹੈ, ਕਿਉਂਕਿ ਪੁਲੀਸ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਦੋ ਮਸ਼ਕੂਕ ਅਤਿਵਾਦੀਆਂ ਦੇ ਪਠਾਨਕੋਟ ਵਿੱਚ ਦਾਖਲ ਹੋਣ ਦੀ ਸੂਹ ਮਿਲੀ ਹੈ। ਕੌਮਾਂਤਰੀ ਸਰਹੱਦ ਦੇ ਨੇੜੇ ਸਥਿਤ ਕੋਟ ਭਥੀਆਂ ਪਿੰਡ ਦੇ ਵਾਸੀ ਨੇ

ਦੋ ਅਤਿਵਾਦੀਆਂ ਦੀ ਖਬਰ ਤੋ ਬਾਅਦ ਸਰਹੱਦੀ ਜਿਲਿਆਂ ਵਿੱਚ ਹਾਈ ਅਲਰਟ Read More »

ਆਬਕਾਰੀ ਘਪਲੇ ਮਾਮਲੇ ਵਿੱਚ ਸੀਬੀਆਈ ਨੇ ਕੀਤਾ ਕੇਜਰੀਵਾਲ ਨੂੰ ਗ੍ਰਿਫ਼ਤਾਰ

ਆਬਕਾਰੀ ਘਪਲੇ ਮਾਮਲੇ ਵਿੱਚ ਸੀਬੀਆਈ ਨੇ ਕੀਤਾ ਕੇਜਰੀਵਾਲ ਨੂੰ ਗ੍ਰਿਫ਼ਤਾਰ

ਆਬਕਾਰੀ ਘਪਲੇ ਮਾਮਲੇ ਵਿੱਚ ਸੀਬੀਆਈ ਨੇ ਕੀਤਾ ਕੇਜਰੀਵਾਲ ਨੂੰ ਗ੍ਰਿਫ਼ਤਾਰ ਨਵੀਂ ਦਿੱਲੀ, 26 ਜੂਨ ਆਬਕਾਰੀ ਘਪਲੇ ਮਾਮਲੇ ਵਿੱਚ ਸੀਬੀਆਈ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਦਿੱਲੀ ਦੀ ਅਦਾਲਤ ਨੇ ਸੀਬੀਆਈ ਨੂੰ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਸੀ। ਅੱਜ ਮੁੱਖ ਮੰਤਰੀ ਨੂੰ ਤਿਹਾੜ

ਆਬਕਾਰੀ ਘਪਲੇ ਮਾਮਲੇ ਵਿੱਚ ਸੀਬੀਆਈ ਨੇ ਕੀਤਾ ਕੇਜਰੀਵਾਲ ਨੂੰ ਗ੍ਰਿਫ਼ਤਾਰ Read More »

ਜ਼ਮੀਨੀ ਵਿਵਾਦ ’ਚ ਚੱਲੀਆਂ ਗੋਲੀਆਂ ਕਰਕੇ ਪਿਓ-ਪੁੱਤ ਸਮੇਤ 3 ਦੀ ਮੌਤ

ਜ਼ਮੀਨੀ ਵਿਵਾਦ ’ਚ ਚੱਲੀਆਂ ਗੋਲੀਆਂ ਕਰਕੇ ਪਿਓ-ਪੁੱਤ ਸਮੇਤ 3 ਦੀ ਮੌਤ

ਜ਼ਮੀਨੀ ਵਿਵਾਦ ’ਚ ਚੱਲੀਆਂ ਗੋਲੀਆਂ ਕਰਕੇ ਪਿਓ-ਪੁੱਤ ਸਮੇਤ 3 ਦੀ ਮੌਤ ਰਾਜਪੁਰਾ, 26 ਜੂਨ : ਪਿੰਡ ਚਤਰ ਨਗਰ ਵਿਖੇ ਜਮੀਨ ਵਿਵਾਦ ਨੂੰ ਲੈ ਕੇ ਦੋ ਧਿਰਾਂ ਦੀ ਹੋਈ ਆਪਸੀ ਲੜਾਈ ਵਿੱਚ ਪਿਓ ਪੁੱਤਰ ਸਣੇ ਤਿੰਨ ਜਣਿਆਂ ਦੀ ਮੌਤ ਹੋ ਗਈ ਜਦਕਿ ਦੋ ਵਿਅਕਤੀ ਗੰਭੀਰ ਜਖਮੀ ਹੋਣ ਕਾਰਨ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਜੇਰੇ ਇਲਾਜ ਹਨ। ਇਸ

ਜ਼ਮੀਨੀ ਵਿਵਾਦ ’ਚ ਚੱਲੀਆਂ ਗੋਲੀਆਂ ਕਰਕੇ ਪਿਓ-ਪੁੱਤ ਸਮੇਤ 3 ਦੀ ਮੌਤ Read More »

ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ 'ਮਿਸ਼ਨ ਸਹਿਯੋਗ ' ਨੂੰ ਸਫ਼ਲ ਬਣਾਉਣ ਦਾ ਸੱਦਾ

ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ‘ਮਿਸ਼ਨ ਸਹਿਯੋਗ ‘ ਨੂੰ ਸਫ਼ਲ ਬਣਾਉਣ ਦਾ ਸੱਦਾ

ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ‘ਮਿਸ਼ਨ ਸਹਿਯੋਗ ‘ ਨੂੰ ਸਫ਼ਲ ਬਣਾਉਣ ਦਾ ਸੱਦਾ ਨਸ਼ਿਆਂ ਖਿਲਾਫ ਜੰਗ ਵਿੱਚ ਸਰਗਰਮ ਯੋਗਦਾਨ ਪਾਉਣ ਵਾਲਿਆਂ ਨੂੰ ਕੌਮੀ ਦਿਹਾੜਿਆਂ ਮੌਕੇ ਸਨਮਾਨਿਤ ਕੀਤਾ ਜਾਵੇਗਾ ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਤੇ ਸਿਆਸੀ ਜਥੇਬੰਦੀਆਂ ਨੇ ਇਕਜੁੱਟਤਾ ਨਾਲ ਜ਼ਿਲ੍ਹਾ ਪੁਲਿਸ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ ਦਾ ਵਿਸ਼ਵਾਸ

ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ‘ਮਿਸ਼ਨ ਸਹਿਯੋਗ ‘ ਨੂੰ ਸਫ਼ਲ ਬਣਾਉਣ ਦਾ ਸੱਦਾ Read More »

ਕਾਂਗਰਸ ਦੇ ਸੰਸਦ ਮੈਬਰ ਕੋਡੀਕੁਨਿਲ ਨੇ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਕੀਤੀ ਨਾਮਜਦਗੀ ਦਾਖਲ

ਕਾਂਗਰਸ ਦੇ ਸੰਸਦ ਮੈਬਰ ਕੋਡੀਕੁਨਿਲ ਨੇ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਕੀਤੀ ਨਾਮਜਦਗੀ ਦਾਖਲ ਦਿੱਲੀ, 25 ਜੂਨ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਵਿਚਾਲੇ ਸਹਿਮਤੀ ਨਾ ਬਣਨ ਤੋਂ ਬਾਅਦ ਕਾਂਗਰਸ ਦੇ ਸੰਸਦ ਮੈਂਬਰ ਕੋਡੀਕੁਨਿਲ ਸੁਰੇਸ਼ ਨੇ ਅੱਜ ਵਿਰੋਧੀ ਧਿਰ ਦੀ ਤਰਫੋਂ ਇਸ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕੀਤੀ। ਰੈਵੋਲਿਊਸ਼ਨਰੀ ਸੋਸ਼ਲਿਸਟ

ਕਾਂਗਰਸ ਦੇ ਸੰਸਦ ਮੈਬਰ ਕੋਡੀਕੁਨਿਲ ਨੇ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਕੀਤੀ ਨਾਮਜਦਗੀ ਦਾਖਲ Read More »

ਸਿਹਤ ਵਿਗੜਨ ਕਾਰਨ ਆਤਿਸੀ ਨੂੰ ਕਰਵਾਇਆ ਹਸਪਤਾਲ ਦਾਖਲ

ਸਿਹਤ ਵਿਗੜਨ ਕਾਰਨ ਆਤਿਸੀ ਨੂੰ ਕਰਵਾਇਆ ਹਸਪਤਾਲ ਦਾਖਲ

ਸਿਹਤ ਵਿਗੜਨ ਕਾਰਨ ਆਤਿਸੀ ਨੂੰ ਕਰਵਾਇਆ ਹਸਪਤਾਲ ਦਾਖਲ – ਭੁੱਖ ਹੜਤਾਲ ਤੇ ਬੈਠਣ ਕਾਰਨ ਪਿਛਲੇ ਪੰਜ ਦਿਨਾਂ ਤੋ ਨਹੀ ਖਾਧਾ ਕੁੱਝ ਨਵੀਂ ਦਿੱਲੀ, 25 ਜੂਨ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਤੇ ਬੈਠੀ ਦਿਲੀ ਦੀ ਜਲ ਮੰਤਰੀ ਆਤਿਸ਼ੀ ਦੀ ਅੱਜ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿਸ ਨਾਲ ਉਨ੍ਹਾਂ ਦੀ ਹੜਤਾਲ ਖ਼ਤਮ ਹੋ

ਸਿਹਤ ਵਿਗੜਨ ਕਾਰਨ ਆਤਿਸੀ ਨੂੰ ਕਰਵਾਇਆ ਹਸਪਤਾਲ ਦਾਖਲ Read More »

Scroll to Top