ਦਿੱਲੀ ਆਧਾਰਿਤ ਪਾਰਟੀਆਂ ਪੰਜਾਬ ਨੂੰ ਗੁਲਾਮ ਬਣਾਉਣਾ ਚਾਹੁੰਦੀਆਂ ਹਨ ਪਰ ਦਿਲ ਜਿੱਤਣਾ ਨਹੀਂ ਚਾਹੁੰਦੀਆਂ: ਸੁਖਬੀਰ ਸਿੰਘ ਬਾਦਲ
ਦਿੱਲੀ ਆਧਾਰਿਤ ਪਾਰਟੀਆਂ ਪੰਜਾਬ ਨੂੰ ਗੁਲਾਮ ਬਣਾਉਣਾ ਚਾਹੁੰਦੀਆਂ ਹਨ ਪਰ ਦਿਲ ਜਿੱਤਣਾ ਨਹੀਂ ਚਾਹੁੰਦੀਆਂ: ਸੁਖਬੀਰ ਸਿੰਘ ਬਾਦਲ ਪੰਜਾਬੀ ਨੂੰ ਪੰਜਾਬ ਨੂੰ ਬਚਾਉਣ ਲਈ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਦੀ ਕੀਤੀ ਅਪੀਲ ਪੰਜਾਬ ਬਚਾਓ ਯਾਤਰਾ ਨੂੰ ਸਨੌਰ ਤੇ ਘਨੌਰ ਵਿਚ ਮਿਲਿਆ ਲਾਮਿਸਾਲ ਹੁੰਗਾਰਾ ਪਟਿਆਲਾ, 4 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ […]









