ਬਸੰਤ ਪੰਚਮੀ ਦਿਹਾੜੇ ਮੌਕੇ ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਟਰੈਫਿਕ ਦੀ ਸੁਚਾਰੂ ਵਿਵਸਥਾ ਲਈ ਆਰੰਭੀਆਂ ਤਿਆਰੀਆਂ
ਬਸੰਤ ਪੰਚਮੀ ਦਿਹਾੜੇ ਮੌਕੇ ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਟਰੈਫਿਕ ਦੀ ਸੁਚਾਰੂ ਵਿਵਸਥਾ ਲਈ ਆਰੰਭੀਆਂ ਤਿਆਰੀਆਂ – ਗੁਰਦੁਆਰਾ ਪ੍ਰਬੰਧਕਾਂ ਅਤੇ ਡੀਐਸਪੀ ਟਰੈਫਿਕ ਨੇ ਤੈਅ ਕੀਤਾ ਸੰਗਤਾਂ ਦੇ ਆਉਣ-ਜਾਣ ਵਾਲਾ ਰੂਟ ਪਟਿਆਲਾ, 11 ਫਰਵਰੀ — ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਬਸੰਤ […]









