ਵਿਸ਼ਨੂੰਦੇਵ ਸਾਏ ਹੋਣਗੇ ਛੱਤੀਸਗੜ੍ਹ ਦੇ ਅਗਲੇ ਮੁੱਖ ਮੰਤਰੀ
ਵਿਸ਼ਨੂੰਦੇਵ ਸਾਏ ਹੋਣਗੇ ਛੱਤੀਸਗੜ੍ਹ ਦੇ ਅਗਲੇ ਮੁੱਖ ਮੰਤਰੀ ਰਾਏਪੁਰ, 10 ਦਸੰਬਰ ਛੱਤੀਸਗੜ੍ਹ ਦੇ ਅਗਲੇ ਮੁੱਖ ਮੰਤਰੀ ਵਿਸ਼ਨੂੰਦੇਵ ਸਾਏ ਹੋਣਗੇ। ਭਾਜਪਾ ਵਿਧਾਇਕ ਦਲ ਦੀ ਬੈਠਕ ’ਚ ਉਨ੍ਹਾਂ ਦੇ ਨਾਂ ’ਤੇ ਸਹਿਮਤੀ ਬਣ ਗਈ ਹੈ। ਉਨ੍ਹਾਂ ਨੂੰ ਵਿਧਾਇਕ ਦਲ ਦਾ ਆਗੂ ਚੁਣ ਲਿਆ ਗਿਆ ਹੈ। ਇਸ ਸਬੰਧੀ ਭਾਜਪਾ ਦੇ ਸੂਬਾ ਦਫ਼ਤਰ ਵਿੱਚ ਵਿਧਾਇਕ ਦਲ ਦੀ ਮੀਟਿੰਗ ਵਿਚ […]
ਵਿਸ਼ਨੂੰਦੇਵ ਸਾਏ ਹੋਣਗੇ ਛੱਤੀਸਗੜ੍ਹ ਦੇ ਅਗਲੇ ਮੁੱਖ ਮੰਤਰੀ Read More »









