ਪਾਕਿਸਤਾਨ ਸਰਕਾਰ ਪਿਸ਼ਾਵਰ ਵਿੱਚ ਸਿੱਖਾਂ ਤੇ ਹੋ ਰਹੇ ਜਾਨਲੇਵਾ ਹਮਲੇ ਰੋਕਣ ਵਿੱਚ ਅਸਫਲ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ
ਪਾਕਿਸਤਾਨ ਸਰਕਾਰ ਪਿਸ਼ਾਵਰ ਵਿੱਚ ਸਿੱਖਾਂ ਤੇ ਹੋ ਰਹੇ ਜਾਨਲੇਵਾ ਹਮਲੇ ਰੋਕਣ ਵਿੱਚ ਅਸਫਲ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅੰਮ੍ਰਿਤਸਰ 25 ਜੂਨ:- ( ) ਪਾਕਿਸਤਾਨ ਦੇ ਸ਼ਹਿਰ ਪਿਸ਼ਾਵਰ ਵਿੱਚ ਦੁਕਾਨਦਾਰ ਸ. ਮਨਮੋਹਨ ਸਿੰਘ ਨੂੰ ਅੱਤਵਾਦੀਆਂ ਵੱਲੋਂ ਗੋਲੀਆਂ ਮਾਰ ਕੇ ਜਾਨੋ ਮਾਰ ਦਿੱਤੇ ਦੇਣ ਅਤੇ ਹਕੀਮ ਤਰਲੋਕ ਸਿੰਘ ਨੂੰ ਜਖ਼ਮੀ ਕੀਤੇ ਜਾਣ ਦੀਆਂ ਦੋ ਵੱਖ-ਵੱਖ ਵਾਪਰੀਆਂ ਦੁਖਦਾਈ […]









