ਸੋਸ਼ਲ ਮੀਡਿਆ

kheti

20 ਜੂਨ ਤੱਕ ਈ-ਕੇਵਾਈਸੀ ਅਤੇ ਜ਼ਮੀਨ ਤਸਦੀਕ ਕਰਵਾਉਣ ਦੀ ਅਪੀਲ – ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ, 16 ਜੂਨ : ਮੁੱਖ ਖੇਤੀਬਾੜੀ ਅਫਸਰ ਪਟਿਆਲਾ ਡਾ. ਦਾਰਾ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀ.ਐਮ. ਕਿਸਾਨ) ਯੋਜਨਾ ਤਹਿਤ ਆਪਣੀ ਈ-ਕੇਵਾਈਸੀ ਅਤੇ ਜ਼ਮੀਨ ਦੀ ਤਸਦੀਕ ਦੀ ਪ੍ਰਕਿਰਿਆ ਅਜੇ ਤੱਕ ਪੂਰੀ ਨਹੀਂ ਕੀਤੀ ਗਈ, ਉਹ ਅਗਲੀ ਕਿਸ਼ਤ ਦਾ ਲਾਭ ਲੈਣ ਲਈ 20 […]

20 ਜੂਨ ਤੱਕ ਈ-ਕੇਵਾਈਸੀ ਅਤੇ ਜ਼ਮੀਨ ਤਸਦੀਕ ਕਰਵਾਉਣ ਦੀ ਅਪੀਲ – ਮੁੱਖ ਖੇਤੀਬਾੜੀ ਅਫ਼ਸਰ Read More »

crime

ਤੇਜ ਰਫਤਾਰ ਗੱਡੀ ਦੀ ਟੱਕਰ ਕਾਰਨ ਦੋ ਸਗੇ ਭਰਾਵਾਂ ਦੀ ਹੋਈ ਮੌਤ

ਮੰਡੀ ਗੋਬਿੰਦਗੜ੍ਹ, 16 ਜੂਨ 2026 : ਮੰਡੀ ਗੋਬਿੰਦਗੜ੍ਹ ਵਿਖੇ ਚੰਨਣ ਰਾਮ ਪੈਟਰੋਲ ਪੰਪ ਨੇੜੇ ਸਥਿਤ ਫਲਾਈਓਵਰ ਉੱਪਰ ਦੇਰ ਰਾਤ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਦੋ ਸਗੇ ਭਰਾਵਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਪਰਿਵਾਰ ਅਤੇ ਇਲਾਕੇ ਅੰਦਰ ਭਾਰੀ ਸੋਕ ਦੀ ਲਹਿਰ ਦੌੜ ਪਈ ਹੈ। ਜਾਣਕਾਰੀ ਦੇ ਅਨੁਸਾਰ ਦੋਵੇਂ ਭਰਾ ਲੁਧਿਆਣਾ

ਤੇਜ ਰਫਤਾਰ ਗੱਡੀ ਦੀ ਟੱਕਰ ਕਾਰਨ ਦੋ ਸਗੇ ਭਰਾਵਾਂ ਦੀ ਹੋਈ ਮੌਤ Read More »

cheema

ਨਸ਼ੇ ਦੇ ਮੁੱਦੇ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਭਾਜਪਾ ਨੂੰ ਘੇਰਿਆ

ਚੰਡੀਗੜ੍ਹ, 16 ਜੂਨ 2026 : ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਅੱਜ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਭਾਜਪਾ ਨੂੰ ਘੇਰਦਿਆਂ ਆਖਿਆ ਕਿ ਹਾਲ ਹੀ ਵਿੱਚ ਇੱਕ ਕਥਿਤ ਨਸ਼ਾ ਤਸਕਰ ਅਤੇ ਭਾਜਪਾ ਨਾਲ ਜੁੜੇ ਅਹੁਦੇਦਾਰ ਦੀ ਗ੍ਰਿਫ਼ਤਾਰੀ ਨੇ ਪਾਰਟੀ ਦੇ ਚਿਹਰੇ ਤੋਂ ਪਰਦਾ ਹਟਾ ਦਿੱਤਾ ਹੈ।ਉਨ੍ਹਾਂ ਭਾਜਪਾ ਨੂੰ ਘੇਰਦਿਆਂ ਕਿਹਾ ਕਿ ਪਾਰਟੀ

ਨਸ਼ੇ ਦੇ ਮੁੱਦੇ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਭਾਜਪਾ ਨੂੰ ਘੇਰਿਆ Read More »

cm maan

ਯੂਪੀਐਸਸੀ ਵਿਚ ਸਫਲਤਾ ਪ੍ਰਾਪਤ ਕਰਨ ਵਾਲਿਆਂ ਦਾ ਸੀਐਮ ਮਾਨ ਨੇ ਕੀਤਾ ਸਨਮਾਨ

ਚੰਡੀਗੜ੍ਹ, 16 ਜੂਨ 2026 : ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) 2025 ਦੀ ਪ੍ਰੀਖਿਆ ਵਿੱਚ ਸਫਲਤਾ ਹਾਸਲ ਕਰਨ ਵਾਲੇ ਸੂਬੇ ਦੇ ਨੌਜਵਾਨਾਂ ਨੂੰ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋ ਇਕ ਸਮਾਗਮਦੌਰਾਨ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਹੈ। ਉਨਾ ਨੌਜਵਾਨਾਂ ਨੂੰ ਉਜਵਲ ਭਵਿਖ ਲਈ ਸ਼ੁਭਕਾਮਨਾਵਾਂ ਵੀ ਦਿਤੀਆਂ ਹਨ। ਜਾਣਕਾਰੀ ਦੇ ਅਨੁਸਾਰ ਨੌਜਵਾਨਾਂ ਦੀ ਇਹ

ਯੂਪੀਐਸਸੀ ਵਿਚ ਸਫਲਤਾ ਪ੍ਰਾਪਤ ਕਰਨ ਵਾਲਿਆਂ ਦਾ ਸੀਐਮ ਮਾਨ ਨੇ ਕੀਤਾ ਸਨਮਾਨ Read More »

cm maan

ਮੈਨੂੰ ਬਦਨਾਮ ਕਰਨ ਦੀ ਕੋਸਿ਼ਸ਼, ਵੀਡਿਓ ਵਾਲਾ ਵਿਅਕਤੀ ਮੈ ਨਹੀ : ਭਗਵੰਤ ਮਾਨ

ਚੰਡੀਗੜ੍ਹ, 16 ਜੂਨ 2026 : ਸ੍ਰੀ ਅਕਾਲ ਤਖਤ ਸਾਹਿਬ ਵਲੋ ਲਏ ਫੈਸਲੇ ਤੋ ਬਾਅਦ ਅੱਜ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਆਪਣਾ ਸ਼ਪਸ਼ਟੀਕਰਨ ਦਿੰਦਿਆਂ ਆਖਿਆ ਕਿ ਵਾਇਰਲ ਵੀਡਿਓ ਵਾਲਾ ਵਿਅਕਤੀ ਉਹ ਨਹੀ ਹਨ, ਇਹ ਸਿਰਫ ਉਨਾ ਨੂੰ ਬਦਨਾਮ ਕਰਨ ਦੀ ਕੋਸਿ਼ਸ਼ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦਾਅਵਾ ਕੀਤਾ ਕਿ ਇਹ ਸਾਰਾ ਮਾਮਲਾ ਉਨ੍ਹਾਂ

ਮੈਨੂੰ ਬਦਨਾਮ ਕਰਨ ਦੀ ਕੋਸਿ਼ਸ਼, ਵੀਡਿਓ ਵਾਲਾ ਵਿਅਕਤੀ ਮੈ ਨਹੀ : ਭਗਵੰਤ ਮਾਨ Read More »

ਸਰ ਮੁਹਿੰਮ ਵਿਚ ਸਾਰੇ ਨਾਗਰਿਕਾਂ ਦਾ ਸਹਿਯੋਗ ਬਹੁਤ ਜਰੂਰੀ ਅਨਿਲ ਵਿਜ

ਅੰਬਾਲਾ, 15 ਜੂਨ 2026 : ਹਰਿਆਣਾ ਦੇ ਊਰਜਾ, ਆਵਾਜਾਈ ਅਤੇ ਕਿਰਤ ਮੰਤਰੀ ਅਨਿਲ ਵਿਜ ਨੇ ਅੱਜ ਗੱਲਬਾਤ ਕਰਦਿਆਂ ਆਖਿਆ ਕਿ ਸਰ ਮੁਹਿੰਮ ਵਿਚ ਸਾਰੇ ਨਾਗਰਿਕਾਂ ਦਾ ਸਹਿਯੋਗ ਬਹੁਤ ਜਿਆਦਾ ਜਰੂਰੀ ਹੈ। ਦਸ ਦਈਏ ਕਿ ਰਿਆਣਾ ਵਿੱਚ ਸ਼ੁਰੂ ਹੋਈ SIR (ਸਪੈਸ਼ਲ ਇੰਟੈਂਸਿਵ ਰਿਵਿਜ਼ਨ) ਮੁਹਿੰਮ ਬਾਰੇ ਗੱਲ ਕਰਦਿਆਂ ਅਨਿਲ ਵਿਜ ਨੇ ਕਿਹਾ ਕਿ ਇਹ ਚੋਣ ਪ੍ਰਣਾਲੀ ਨੂੰ

ਸਰ ਮੁਹਿੰਮ ਵਿਚ ਸਾਰੇ ਨਾਗਰਿਕਾਂ ਦਾ ਸਹਿਯੋਗ ਬਹੁਤ ਜਰੂਰੀ ਅਨਿਲ ਵਿਜ Read More »

sgpc

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਕਰਵਾਇਆ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ

ਪਟਿਆਲਾ 15 ਜੂਨ – ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਕਰਵਾਇਆ। ਇਸ ਮੌਕੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਹਜ਼ੂਰੀ ਰਾਗੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਕਰਵਾਇਆ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ Read More »

safai

ਸਫ਼ਾਈ ਪ੍ਰਤੀ ਜਾਗਰੂਕਤਾ ਸਮੇਂ ਦੀ ਮੁੱਖ ਲੋੜ, ਸਮਾਜ ਸੇਵੀ ਸੰਸਥਾਵਾਂ ਦਾ ਯੋਗਦਾਨ ਸ਼ਲਾਘਾਯੋਗ- ਜੁਨੇਜਾ

ਪਟਿਆਲਾ, 15 ਜੂਨ : ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਅਤੇ ਮੇਅਰ ਕੁੰਦਨ ਗੋਗੀਆ ਸ਼ਹਿਰ ਨੂੰ ਸਾਫ਼ ਕਰਨ ਲਈ ਮੇਰਾ ਪਟਿਆਲਾ ਮੈਂ ਹੀ ਸਵਾਰਾ ਟੀਮ ਦੀ 82ਵੀਂ ਸਫ਼ਾਈ ਮੁਹਿੰਮ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਨੇ ਮੇਰਾ ਪਟਿਆਲਾ ਮੈਂ ਹੀ ਸਵਾਰਾ ਦੇ ਸਮਰਪਿਤ ਵਾਰੀਅਰਜ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਟੀਮ ਆਪਣੀ ਸਫਾਈ ਮੁਹਿੰਮ ਰਾਹੀਂ ਪਟਿਆਲਾ ਨੂੰ

ਸਫ਼ਾਈ ਪ੍ਰਤੀ ਜਾਗਰੂਕਤਾ ਸਮੇਂ ਦੀ ਮੁੱਖ ਲੋੜ, ਸਮਾਜ ਸੇਵੀ ਸੰਸਥਾਵਾਂ ਦਾ ਯੋਗਦਾਨ ਸ਼ਲਾਘਾਯੋਗ- ਜੁਨੇਜਾ Read More »

pu

ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ

ਪਟਿਆਲਾ, 15 ਜੂਨ – ਪੰਜਾਬੀ ਯੂਨੀਵਰਸਿਟੀ ਵਿਖੇ ਟਰਾਂਸਪੋਰਟ ਵਿਭਾਗ ਲਈ ਖਰੀਦੇ ਗਏ ਦੋ ਨਵੇਂ ਵਾਹਨਾਂ ਨੂੰ ਅੱਜ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਹ ਵਾਹਨ ਯੂਨੀਵਰਸਿਟੀ ਦੇ ਪ੍ਰਸ਼ਾਸਨਿਕ ਅਤੇ ਅਕਾਦਮਿਕ ਕੰਮਾਂ-ਕਾਰਾਂ ਨੂੰ ਵਧੇਰੇ ਤੇਜ਼ੀ ਅਤੇ ਸੁਚਾਰੂ ਢੰਗ ਨਾਲ਼ ਨੇਪਰੇ ਚਾੜ੍ਹਨ ਦੇ ਮਕਸਦ ਨਾਲ਼ ਖ਼ਰੀਦੇ ਗਏ ਹਨ।

ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ Read More »

adc2

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਏ.ਡੀ.ਸੀ. ਵੱਲੋਂ ਟਰੇਡਰਜ਼ ਕਮਿਸ਼ਨ ਨਾਲ ਬੈਠਕ

ਪਟਿਆਲਾ, 16 ਜੂਨ : ਪਟਿਆਲਾ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਸਮੇਤ  ਟਰੇਡਰਜ਼ ਕਮਿਸ਼ਨ ਵੱਲੋਂ ਸਾਹਮਣੇ ਲਿਆਦੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਣ ਲਈ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ ਨੇ ਪੰਜਾਬ ਟ੍ਰੇਡ ਕਮਿਸ਼ਨ ਪਟਿਆਲਾ ਦੇ ਚੇਅਰਮੈਨ ਐਡਵੋਕੇਟ ਵਿਨੋਦ ਕੁਮਾਰ ਸਿੰਗਲਾ ਅਤੇ ਪੰਜਾਬ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਏ.ਡੀ.ਸੀ. ਵੱਲੋਂ ਟਰੇਡਰਜ਼ ਕਮਿਸ਼ਨ ਨਾਲ ਬੈਠਕ Read More »

Scroll to Top