ਪੀ.ਆਰ.ਟੀ.ਸੀ ਚੇਅਰਮੈਨ ਵੱਲੋਂ ਪੰਜਾਬ ਰੋਡਵੇਜ / ਪਨਬੱਸ ਪੀ.ਆਰ.ਟੀ.ਸੀ ਕੰਟਰੈਕਟ ਵਰਕਰ ਯੂਨੀਅਨ ਨਾਲ ਮੀਟਿੰਗ
ਪਟਿਆਲਾ, 20 ਫਰਵਰੀ : ਅੱਜ ਪੰਜਾਬ ਰੋਡਵੇਜ / ਪਨਬੱਸ ਪੀ.ਆਰ.ਟੀ.ਸੀ ਕੰਟਰੈਕਟ ਵਰਕਰ ਯੂਨੀਅਨ (ਰਜਿ 25/11) ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨਾਲ ਬੈਠਕ ਕਰਕੇ ਯੂਨੀਅਨ ਦੇ ਅਹਿਮ ਮੁੱਦਿਆਂ ’ਤੇ ਵਿਚਾਰ ਕੀਤਾ। ਚੇਅਰਮੈਨ ਜੁਨੇਜਾ ਨੇ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਸਾਰੇ ਮਾਮਲੇ ਸਬੰਧੀ ਉਨ੍ਹਾਂ ਵੱਲੋਂ ਨਿੱਜੀ ਤੌਰ ’ਤੇ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਪ੍ਰਸ਼ਾਸਨ ਨਾਲ ਲਗਾਤਾਰ ਤਾਲਮੇਲ ਬਣਾਇਆ […]









